Breaking News
Home / 2020 / September (page 39)

Monthly Archives: September 2020

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਹੀਂ ਹੋਵੇਗਾ ਕੋਈ ਪ੍ਰਸ਼ਨਕਾਲ

ਵਿਰੋਧੀ ਧਿਰਾਂ ਦਾ ਆਰੋਪ – ਲੋਕਤੰਤਰ ਦੀ ਹੱਤਿਆ ਲਈ ਮਹਾਂਮਾਰੀ ਦਾ ਬਣਾਇਆ ਬਹਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮੌਨਸੂਨ ਇਜਲਾਸ ਵਿਚ ਕੋਈ ਪ੍ਰਸ਼ਨਕਾਲ ਨਹੀਂ ਹੋਵੇਗਾ ਅਤੇ ਨਿੱਜੀ ਮੈਂਬਰਾਂ ਦੇ ਬਿੱਲ ਨਹੀਂ ਲਏ ਜਾਣਗੇ, ਜਦੋਂ ਕਿ ਸਿਫ਼ਰ ਕਾਲ ‘ਤੇ ਪਾਬੰਦੀ ਰਹੇਗੀ । ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰਾਂ ਵੱਲੋਂ ਜਾਰੀ …

Read More »

ਲੜਾਕੂ ਜਹਾਜ਼ ਰਾਫੇਲ ਨੂੰ ਪੰਛੀਆਂ ਤੋਂ ਹੋਇਆ ਖਤਰਾ

ਏਅਰਫੋਰਸ ਨੇ ਹਰਿਆਣਾ ਸਰਕਾਰ ਨੂੰ ਦੱਸੀ ਆਪਣੀ ਪ੍ਰੇਸ਼ਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਫਰਾਂਸ ਤੋਂ ਆ ਕੇ ਅੰਬਾਲਾ ਏਅਰ ਫੋਰਸ ਸਟੇਸ਼ਨ ‘ਤੇ ਤਾਇਨਾਤ ਕੀਤੇ ਗਏ ਰਾਫੇਲ ਜਹਾਜ਼ਾਂ ਲਈ ਅਜੀਬ ਖ਼ਤਰਾ ਪੈਦਾ ਹੋ ਗਿਆ ਹੈ। ਇਹ ਖ਼ਤਰਾ ਕਿਸੇ ਦੁਸ਼ਮਣ ਦੇਸ਼ ਤੋਂ ਨਹੀਂ ਬਲਕਿ ਅਸਮਾਨ ਵਿਚ ਉੱਡਣ ਵਾਲੇ ਪੰਛੀਆਂ ਤੋਂ ਪੈਦਾ ਹੋਇਆ ਹੈ। ਏਅਰਬੇਸ ਦੇ …

Read More »

ਭਾਰਤ ‘ਚ 24 ਘੰਟਿਆਂ ਦੌਰਾਨ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ

7 ਸਤੰਬਰ ਤੋਂ ਦਿੱਲੀ ‘ਚ ਮੈਟਰੋ ਚਲਾਉਣ ਨੂੰ ਮਿਲੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 37 ਲੱਖ 75 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 29 ਲੱਖ ਤੋਂ ਜ਼ਿਆਦਾ …

Read More »

ਪ੍ਰਣਬ ਮੁਖਰਜੀ ਦਾ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਣਬ ਮੁਖਰਜੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਘੀ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ …

Read More »

ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਕੇਂਦਰ ਸਰਕਾਰ ਨੇ ਜਾਂਚ ਦੇ ਦਿੱਤੇ ਹੁਕਮ

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਇਸ ਘੁਟਾਲੇ ਦੀ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰੀ …

Read More »

ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਖਿਲਾਫ ਸੰਘਰਸ਼ ਹੋਰ ਮਘਾਇਆ

ਹਰਪਾਲ ਚੀਮਾ ਨੇ ਕਿਹਾ – ਮੰਤਰੀ ਦਾ ਨਾਮ ਸਾਧੂ ਤੇ ਕੰਮ ਚੋਰਾਂ ਵਾਲੇ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਘੁਟਾਲੇ ਵਿਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਅੱਜ ਫਿਰ …

Read More »

ਸੁਮੇਧ ਸੈਣੀ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ

ਮੁਹਾਲੀ ਅਦਾਲਤ ਵਲੋਂ ਜ਼ਮਾਨਤ ਅਰਜ਼ੀ ਖ਼ਾਰਜ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ …

Read More »

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 55 ਹਜ਼ਾਰ ਤੱਕ ਅੱਪੜਿਆ

ਪਿੰਡਾਂ ਵਿਚ ਕਰੋਨਾ ਟੈਸਟ ਕਰਨ ਜਾ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਹੋਣ ਲੱਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 55 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 38 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਸਾਢੇ 15 …

Read More »

ਕਬੱਡੀ ਖਿਡਾਰੀ ਨੂੰ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਬਰਖਾਸਤ

ਬਟਾਲਾ/ਬਿਊਰੋ ਨਿਊਜ ਬਟਾਲਾ ਨੇੜਲੇ ਪਿੰਡ ਭਗਵਾਨਪੁਰ ‘ਚ ਐਤਵਾਰ ਸ਼ਾਮ ਨੂੰ ਪੁਲਿਸ ਮੁਲਾਜ਼ਮਾਂ ਨੇ ਕਬੱਡੀ ਖਿਡਾਰੀ ਗੁਰਮੇਜ ਸਿੰਘ ਪੱਪੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਕਾਂਡ ਵਿੱਚ ਸ਼ਾਮਲ 5 ਪੁਲਿਸ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਟਾਲਾ ਪੁਲਿਸ ਨੇ ਇਸ ਕਤਲ …

Read More »

ਪਠਾਨਕੋਟ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਹੋਇਆ ਸੀ ਹਮਲਾ

ਹਮਲੇ ‘ਚ ਜ਼ਖਮੀ ਹੋਏ ਰੈਨਾ ਦੀ ਭੂਆ ਦੇ ਮੁੰਡੇ ਨੇ ਵੀ ਤੋੜਿਆ ਦਮ – ਰੈਨਾ ਨੇ ਕੈਪਟਨ ਅਮਰਿੰਦਰ ਨੂੰ ਕੀਤੀ ਮੱਦਦ ਲਈ ਅਪੀਲ ਪਠਾਨਕੋਟ/ਬਿਊਰੋ ਨਿਊਜ਼ ਪਿਛਲੇ ਦਿਨੀ ਪਠਾਨਕੋਟ ਨੇੜਲੇ ਪਿੰਡ ਥਰਿਆਲ ਵਿਚ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਘਰ ‘ਤੇ ਹਮਲਾ ਹੋ ਗਿਆ ਸੀ। ਇਸ ਹਮਲੇ ਵਿਚ ਸੁਰੇਸ਼ ਰੈਨਾ ਦੇ …

Read More »