Breaking News
Home / 2020 / September (page 4)

Monthly Archives: September 2020

ਸ਼੍ਰੋਮਣੀ ਕਮੇਟੀ ਦੇ ਪੇਸ਼ ਕੀਤੇ ਗਏ ਸਾਲਾਨਾ ਬਜਟ ਨੂੰ ਮਿਲੀ ਪ੍ਰਵਾਨਗੀ

ਬੈਂਸ, ਸੇਖਵਾਂ ਤੇ ਵਿਰੋਧੀ ਧਿਰਾਂ ਨਾਲ ਸਬੰਧਤ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਐੱਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਸੇਵਾ ਸਿੰਘ ਸੇਖਵਾਂ, ਬਲਵਿੰਦਰ ਸਿੰਘ ਬੈਂਸ ਅਤੇ ਢੀਂਡਸਾ ਧੜੇ ਵੱਲੋਂ …

Read More »

ਭਾਰਤ ‘ਚ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ

ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ ਦੇ ਨੇੜੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ, ਜਿੱਥੇ 50 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਹਨ ਅਤੇ ਰਿਕਵਰੀ ਦਰ ਵੀ 83 ਫੀਸਦੀ ਦੇ ਕਰੀਬ ਹੋ ਗਈ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 61 ਲੱਖ …

Read More »

ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਪੂਰਨ ਤੌਰ ‘ਤੇ ਰਿਹਾ ਬੰਦ

ਕਿਸਾਨਾਂ ਦੇ ਹੱਕ ‘ਚ ਭਾਜਪਾ ਨੂੰ ਛੱਡ ਕੇ ਸਾਰੀਆਂ ਰਾਜਸੀ ਪਾਰਟੀਆਂ ਨਿੱਤਰੀਆਂ ਕੈਪਟਨ ਅਮਰਿੰਦਰ ਨੇ ਕੋਵਿਡ 19 ਦੇ ਨੇਮਾਂ ਦਾ ਧਿਆਨ ਰੱਖਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋ ਚੁੱਕੇ ਹਨ ਅਤੇ ਜਦੋਂ ਇਨ੍ਹਾਂ ਬਿੱਲਾਂ ‘ਤੇ ਰਾਸ਼ਟਰਪਤੀ ਦੀ …

Read More »

ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਕਿਸਾਨ ਅੰਦੋਲਨ ਜ਼ੋਰ ਫੜਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨਾਂ ਨੇ ਪੰਜਾਬ ਵਿਚ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦੇ ਪੰਜਾਬ ਭਰ ਦੇ ਕਿਸਾਨ ਹੁਣ ਅਗਲੇ ਚਾਰ ਦਿਨ ਤੱਕ ਰੇਲ ਟਰੈਕਾਂ ‘ਤੇ …

Read More »

ਭਗਵੰਤ ਮਾਨ ਨੇ ਵੀ ਕਿਸਾਨਾਂ ਦੇ ਧਰਨੇ ‘ਚ ਕੀਤੀ ਸ਼ਮੂਲੀਅਤ

ਕਿਹਾ – ਖੇਤੀ ਬਿੱਲ ਰੱਦ ਕਰਵਾਉਣ ਲਈ ਮਤੇ ਪਾਸ ਕਰਨ ਗਰਾਮ ਪੰਚਾਇਤਾਂ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਸਾਡੀ ਪੱਗ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕਰਨ ਦੇ ਨਾਲ-ਨਾਲ ਪੰਜਾਬ ਦੀ ਕਿਸਾਨੀ ਅਤੇ ਸਾਡੀ ਰੋਜ਼ੀ ਰੋਟੀ ਉਪਰ ਵੱਡਾ ਹਮਲਾ ਕਰਕੇ ਸਾਡੀਆਂ ਜ਼ਮੀਨਾਂ ਤੱਕ …

Read More »

ਸੁਖਬੀਰ ਅਤੇ ਹਰਸਿਮਰਤ ਬਾਦਲ ਵੀ ਕਿਸਾਨਾਂ ਦੇ ਧਰਨੇ ‘ਚ ਹੋਏ ਸ਼ਾਮਲ

ਸੁਖਬੀਰ ਬੋਲੇ – ਅਕਾਲੀ ਦਲ ਦਾ ਮਾਰਚ ਦਿੱਲੀ ਦਾ ਤਖ਼ਤ ਹਿਲਾ ਕੇ ਰੱਖ ਦੇਵੇਗਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ‘ਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ …

Read More »

ਚਰਨਜੀਤ ਚੰਨੀ ਦੀ ਅਗਵਾਈ ‘ਚ ਚਮਕੌਰ ਸਾਹਿਬ ‘ਚ ਧਰਨਾ

ਵੱਡੀ ਗਿਣਤੀ ‘ਚ ਪੰਜਾਬੀ ਗਾਇਕ ਤੇ ਕਲਾਕਾਰ ਵੀ ਕਿਸਾਨ ਧਰਨਿਆਂ ‘ਚ ਪਹੁੰਚੇ ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਧਰਨਾ ਦਿੱਤਾ ਗਿਆ। ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ …

Read More »

ਕਿਸਾਨ ਅੰਦੋਲਨ ਦੌਰਾਨ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ – ਦਹਾਕਿਆਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਖੋਖਲੇ ਨਾਅਰਿਆਂ ਨਾਲ ਭਰਮਾਇਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ ਕਿਸਾਨਾਂ, ਮਜ਼ਦੂਰਾਂ ਨੂੰ ਖੋਖਲੇ ਨਾਅਰੇ ਦਿੱਤੇ ਗਏ। ਇਨ੍ਹਾਂ ਦੋਵਾਂ ਦੇ ਨਾਮ ‘ਤੇ ਦੇਸ਼ …

Read More »

ਸੁਮੇਧ ਸੈਣੀ ਚੁੱਪ ਚੁਪੀਤੇ ਸਿੱਟ ਸਾਹਮਣੇ ਪੇਸ਼

ਕਿਸੇ ਨੂੰ ਵੀ ਭਿਣਕ ਤੱਕ ਨਹੀਂ ਲੱਗੀ ਮੁਹਾਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੁੱਪ ਚੁਪੀਤੇ ਐਸ.ਆਈ.ਟੀ. ਸਾਹਮਣੇ ਪੇਸ਼ ਹੋ ਕੇ ਹਾਜ਼ਰੀ ਲਗਵਾਉਣ ਉਪਰੰਤ ਵਾਪਸ ਚਲੇ ਗਏ। ਸੂਤਰਾਂ ਅਨੁਸਾਰ ਸੁਮੇਧ ਸੈਣੀ ਅੱਜ ਸਵੇਰੇ ਸਾਢੇ 9 ਵਜੇ …

Read More »

ਨੌਜਵਾਨਾਂ ‘ਚ ਮੁੜ ਦਿਸਣ ਲੱਗਾ ਵਿਦੇਸ਼ ਜਾਣ ਦਾ ਰੁਝਾਨ

ਪਾਸਪੋਰਟ ਅਪਲਾਈ ਕਰਨ ਵਾਲਿਆਂ ਦੀ ਗਿਣਤੀ ‘ਚ ਹੋਣ ਲੱਗਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਨੌਜਵਾਨਾਂ ਵਿਚ ਫਿਰ ਤੋਂ ਇਕ ਵਾਰ ਵਿਦੇਸ਼ ਜਾਣ ਦਾ ਰੁਝਾਨ ਦਿਸਣ ਲੱਗਾ ਹੈ। ਇਸ ਤੋਂ ਪਹਿਲਾਂ ਕਰੋਨਾ ਮਹਾਮਾਰੀ ਦੇ ਚੱਲਦਿਆਂ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਸੀ ਪਰ ਜਿਵੇਂ-ਜਿਵੇਂ ਅਨਲਾਕ …

Read More »