Breaking News
Home / 2020 / September (page 40)

Monthly Archives: September 2020

ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ ਸਿਮਰਨਜੀਤ ਲੁਧਿਆਣਾ/ਬਿਊਰੋ ਨਿਊਜ਼ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਅੱਜ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੁਧਿਆਣਾ ਵਿੱਚ ਸਿਮਰਨਜੀਤ …

Read More »

ਜੇ.ਈ.ਈ. ਦੀ ਪ੍ਰੀਖਿਆ ਅੱਜ ਹੋ ਗਈ ਸ਼ੁਰੂ

ਕੋਵਿਡ-19 ਨਿਯਮਾਂ ਦੀ ਕੀਤੀ ਜਾ ਰਹੀ ਹੈ ਸਖ਼ਤ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਰੀਰਕ ਦੂਰੀ ਅਤੇ ਸਾਵਧਾਨੀਆਂ ਰੱਖਦੇ ਹੋਏ ਇੰਜਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ ਅੱਜ ਪੂਰੇ ਭਾਰਤ ਵਿਚ ਜੇ.ਈ.ਈ. ਪ੍ਰੀਖਿਆ ਸ਼ੁਰੂ ਹੋ ਗਈ। ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਵੱਖ-ਵੱਖ ਪ੍ਰਵੇਸ਼ ਅਤੇ ਐਗਜ਼ਿਟ ਗੇਟਾਂ ‘ਤੇ ਸੈਨੀਟਾਈਜ਼ਰ …

Read More »

ਲੱਦਾਖ ਸਰਹੱਦ ‘ਤੇ ਭਾਰਤ ਦਾ ਪੂਰਾ ਦਬਦਬਾ

ਅਜੀਤ ਡੋਭਾਲ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੀ ਫੌਜ ਵਲੋਂ ਕੀਤੀ ਘੁਸਪੈਠ ਤੋਂ ਦੋ ਦਿਨ ਬਾਅਦ ਫੌਜ ਨੇ ਲੱਦਾਖ ਸਰਹੱਦ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਦੱਖਣੀ ਪੈਂਗੌਗ ਦੇ ਵਿਵਾਦਤ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਭਾਰਤ ਦਾ ਕਬਜ਼ਾ …

Read More »

ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਟੱਪੀ

ਡਬਲਿਊ ਐਚ ਓ ਨੇ ਕਿਹਾ – ਜਲਦਬਾਜ਼ੀ ਵਿੱਚ ਦਿੱਤੀ ਜਾ ਰਹੀ ਖੁੱਲ੍ਹ ਤਬਾਹੀ ਵੱਲ ਲੈ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਟੱਪ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 70 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ ਸਾਢੇ …

Read More »