Breaking News

Daily Archives: September 1, 2020

ਪ੍ਰਣਬ ਮੁਖਰਜੀ ਦਾ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਣਬ ਮੁਖਰਜੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਘੀ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ …

Read More »

ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਕੇਂਦਰ ਸਰਕਾਰ ਨੇ ਜਾਂਚ ਦੇ ਦਿੱਤੇ ਹੁਕਮ

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਇਸ ਘੁਟਾਲੇ ਦੀ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰੀ …

Read More »

ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਖਿਲਾਫ ਸੰਘਰਸ਼ ਹੋਰ ਮਘਾਇਆ

ਹਰਪਾਲ ਚੀਮਾ ਨੇ ਕਿਹਾ – ਮੰਤਰੀ ਦਾ ਨਾਮ ਸਾਧੂ ਤੇ ਕੰਮ ਚੋਰਾਂ ਵਾਲੇ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਘੁਟਾਲੇ ਵਿਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਅੱਜ ਫਿਰ …

Read More »

ਸੁਮੇਧ ਸੈਣੀ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ

ਮੁਹਾਲੀ ਅਦਾਲਤ ਵਲੋਂ ਜ਼ਮਾਨਤ ਅਰਜ਼ੀ ਖ਼ਾਰਜ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ …

Read More »

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 55 ਹਜ਼ਾਰ ਤੱਕ ਅੱਪੜਿਆ

ਪਿੰਡਾਂ ਵਿਚ ਕਰੋਨਾ ਟੈਸਟ ਕਰਨ ਜਾ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਹੋਣ ਲੱਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 55 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 38 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਸਾਢੇ 15 …

Read More »

ਕਬੱਡੀ ਖਿਡਾਰੀ ਨੂੰ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਬਰਖਾਸਤ

ਬਟਾਲਾ/ਬਿਊਰੋ ਨਿਊਜ ਬਟਾਲਾ ਨੇੜਲੇ ਪਿੰਡ ਭਗਵਾਨਪੁਰ ‘ਚ ਐਤਵਾਰ ਸ਼ਾਮ ਨੂੰ ਪੁਲਿਸ ਮੁਲਾਜ਼ਮਾਂ ਨੇ ਕਬੱਡੀ ਖਿਡਾਰੀ ਗੁਰਮੇਜ ਸਿੰਘ ਪੱਪੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਕਾਂਡ ਵਿੱਚ ਸ਼ਾਮਲ 5 ਪੁਲਿਸ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਟਾਲਾ ਪੁਲਿਸ ਨੇ ਇਸ ਕਤਲ …

Read More »

ਪਠਾਨਕੋਟ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਹੋਇਆ ਸੀ ਹਮਲਾ

ਹਮਲੇ ‘ਚ ਜ਼ਖਮੀ ਹੋਏ ਰੈਨਾ ਦੀ ਭੂਆ ਦੇ ਮੁੰਡੇ ਨੇ ਵੀ ਤੋੜਿਆ ਦਮ – ਰੈਨਾ ਨੇ ਕੈਪਟਨ ਅਮਰਿੰਦਰ ਨੂੰ ਕੀਤੀ ਮੱਦਦ ਲਈ ਅਪੀਲ ਪਠਾਨਕੋਟ/ਬਿਊਰੋ ਨਿਊਜ਼ ਪਿਛਲੇ ਦਿਨੀ ਪਠਾਨਕੋਟ ਨੇੜਲੇ ਪਿੰਡ ਥਰਿਆਲ ਵਿਚ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਘਰ ‘ਤੇ ਹਮਲਾ ਹੋ ਗਿਆ ਸੀ। ਇਸ ਹਮਲੇ ਵਿਚ ਸੁਰੇਸ਼ ਰੈਨਾ ਦੇ …

Read More »

ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ ਸਿਮਰਨਜੀਤ ਲੁਧਿਆਣਾ/ਬਿਊਰੋ ਨਿਊਜ਼ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਅੱਜ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੁਧਿਆਣਾ ਵਿੱਚ ਸਿਮਰਨਜੀਤ …

Read More »

ਜੇ.ਈ.ਈ. ਦੀ ਪ੍ਰੀਖਿਆ ਅੱਜ ਹੋ ਗਈ ਸ਼ੁਰੂ

ਕੋਵਿਡ-19 ਨਿਯਮਾਂ ਦੀ ਕੀਤੀ ਜਾ ਰਹੀ ਹੈ ਸਖ਼ਤ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਰੀਰਕ ਦੂਰੀ ਅਤੇ ਸਾਵਧਾਨੀਆਂ ਰੱਖਦੇ ਹੋਏ ਇੰਜਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ ਅੱਜ ਪੂਰੇ ਭਾਰਤ ਵਿਚ ਜੇ.ਈ.ਈ. ਪ੍ਰੀਖਿਆ ਸ਼ੁਰੂ ਹੋ ਗਈ। ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਵੱਖ-ਵੱਖ ਪ੍ਰਵੇਸ਼ ਅਤੇ ਐਗਜ਼ਿਟ ਗੇਟਾਂ ‘ਤੇ ਸੈਨੀਟਾਈਜ਼ਰ …

Read More »

ਲੱਦਾਖ ਸਰਹੱਦ ‘ਤੇ ਭਾਰਤ ਦਾ ਪੂਰਾ ਦਬਦਬਾ

ਅਜੀਤ ਡੋਭਾਲ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੀ ਫੌਜ ਵਲੋਂ ਕੀਤੀ ਘੁਸਪੈਠ ਤੋਂ ਦੋ ਦਿਨ ਬਾਅਦ ਫੌਜ ਨੇ ਲੱਦਾਖ ਸਰਹੱਦ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਦੱਖਣੀ ਪੈਂਗੌਗ ਦੇ ਵਿਵਾਦਤ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਭਾਰਤ ਦਾ ਕਬਜ਼ਾ …

Read More »