Breaking News

Daily Archives: September 2, 2020

ਸਕਾਲਰਸ਼ਿਪ ਘੁਟਾਲੇ ‘ਚ ਘਿਰੀ ਕੈਪਟਨ ਸਰਕਾਰ

ਯੂਥ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਾਧੂ ਸਿੰਘ ਧਰਮਸੋਤ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਕਸੂਤੀ ਘਿਰ ਗਈ ਹੈ। ਇਸ ਘੁਟਾਲੇ ਵਿਚ ਘਿਰੇ ਸਬੰਧਿਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਰੋਧੀ ਪਾਰਟੀਆਂ ਨੇ ਸੰਘਰਸ਼ ਵਿੱਢਿਆ ਹੈ …

Read More »

ਸੁਖਬੀਰ ਬਾਦਲ ਨੇ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ

ਕਿਹਾ – ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ ਐਸ.ਆਈ.ਟੀ. ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਕਾਲਰਸ਼ਿਪ ਘੁਟਾਲੇ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਵੀ ਕੈਪਟਨ ਅਮਰਿੰਦਰ ਸਰਕਾਰ ‘ਤੇ ਇਲਜ਼ਾਮ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਸੀਬੀਆਈ ਜਾਂ ਫਿਰ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। …

Read More »

ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਹੋਵੇਗੀ ਸ਼ੁਰੂ

ਹਰੇਕ ਯਾਤਰੀ ਨੂੰ ਦਿਖਾਉਣੀ ਹੋਵੇਗੀ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਤਿੰਨ ਮਹੀਨੇ ਪੱਛੜ ਕੇ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਇਕ ਮਹੀਨਾ ਚੱਲੇਗੀ। ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ …

Read More »

ਵਿਧਾਇਕ ਕਾਕਾ ਰਣਦੀਪ ਤੇ ਪਰਮਿੰਦਰ ਢੀਂਡਸਾ ਵੀ ਕਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕਰੋਨਾ ਮਾਮਲਿਆਂ ਦੀ ਗਿਣਤੀ 56 ਹਜ਼ਾਰ ਤੋਂ ਟੱਪੀ ਆਮ ਆਦਮੀ ਪਾਰਟੀ ਵਲੋਂ ਕਰੋਨਾ ਵਿਰੁੱਧ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈੇ। ਇਸ ਦੇ ਚੱਲਦਿਆਂ ਨਾਭਾ ਤੋਂ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ …

Read More »

ਗ੍ਰਿਫਤਾਰੀ ਤੋਂ ਬਚਣ ਲਈ ਸੁਮੇਧ ਸੈਣੀ ਨੇ ਹਾਈਕੋਰਟ ਦਾ ਬੂਹਾ ਖੜਕਾਇਆ

ਮੁਹਾਲੀ ਅਦਾਲਤ ਦੇ ਫੈਸਲੇ ਨੂੰ ਦਿੱਤੀ ਚੁਣੌਤੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਹਨ ਅਤੇ ਸੈਣੀ ਨੇ ਹੁਣ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ …

Read More »

ਪੰਜਾਬ ਦੀਆਂ ਜੇਲ੍ਹਾਂ ਦਾ ਮਾੜਾ ਹਾਲ

ਕੈਦੀਆਂ ਵਲੋਂ ਖੁਦਕੁਸ਼ੀਆਂ ਦੇ ਮਾਮਲੇ ‘ਚ ਪੰਜਾਬ ਦਾ ਨੰਬਰ ਦੂਜਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿਚ ਸਭ ਤੋਂ ਮਾੜੀ ਹਾਲਤ ਵਾਲੀਆਂ ਜੇਲ੍ਹਾਂ ਵਿਚ ਪੰਜਾਬ ਦੀਆਂ ਜੇਲ੍ਹਾਂ ਵੀ ਸ਼ਾਮਲ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਪੰਜਾਬ ਦੀਆਂ ਜੇਲ੍ਹਾਂ ‘ਤੇ ਸਵਾਲ ਚੁੱਕੇ ਹਨ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਨ ਅਤੇ ਉਹ …

Read More »

ਹੁਸ਼ਿਆਰਪੁਰ ਦਾ ਸੂਬੇਦਾਰ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ‘ਚ ਹੋਇਆ ਸ਼ਹੀਦ

ਪਾਕਿਸਤਾਨ ਲਗਾਤਾਰ ਕਰ ਰਿਹਾ ਹੈ ਗੋਲੀਬੰਦੀ ਦੀ ਉਲੰਘਣਾ ਭੰਗਾਲਾ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਹਰ ਰੋਜ਼ ਗੋਲੀਬੰਦੀ ਦੀ ਉਲੰਘਣਾ ਕਰ ਰਿਹਾ ਹੈ। ਅੱਜ ਫਿਰ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮੁਕੇਰੀਆਂ ਨੇੜਲੇ ਪਿੰਡ ਕਲੀਚਪੁਰ ਕਲੋਤਾ ਦਾ ਸੂਬੇਦਾਰ ਰਾਜੇਸ਼ ਕੁਮਾਰ ਜੰਮੂ …

Read More »

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਹੀਂ ਹੋਵੇਗਾ ਕੋਈ ਪ੍ਰਸ਼ਨਕਾਲ

ਵਿਰੋਧੀ ਧਿਰਾਂ ਦਾ ਆਰੋਪ – ਲੋਕਤੰਤਰ ਦੀ ਹੱਤਿਆ ਲਈ ਮਹਾਂਮਾਰੀ ਦਾ ਬਣਾਇਆ ਬਹਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮੌਨਸੂਨ ਇਜਲਾਸ ਵਿਚ ਕੋਈ ਪ੍ਰਸ਼ਨਕਾਲ ਨਹੀਂ ਹੋਵੇਗਾ ਅਤੇ ਨਿੱਜੀ ਮੈਂਬਰਾਂ ਦੇ ਬਿੱਲ ਨਹੀਂ ਲਏ ਜਾਣਗੇ, ਜਦੋਂ ਕਿ ਸਿਫ਼ਰ ਕਾਲ ‘ਤੇ ਪਾਬੰਦੀ ਰਹੇਗੀ । ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰਾਂ ਵੱਲੋਂ ਜਾਰੀ …

Read More »

ਲੜਾਕੂ ਜਹਾਜ਼ ਰਾਫੇਲ ਨੂੰ ਪੰਛੀਆਂ ਤੋਂ ਹੋਇਆ ਖਤਰਾ

ਏਅਰਫੋਰਸ ਨੇ ਹਰਿਆਣਾ ਸਰਕਾਰ ਨੂੰ ਦੱਸੀ ਆਪਣੀ ਪ੍ਰੇਸ਼ਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਫਰਾਂਸ ਤੋਂ ਆ ਕੇ ਅੰਬਾਲਾ ਏਅਰ ਫੋਰਸ ਸਟੇਸ਼ਨ ‘ਤੇ ਤਾਇਨਾਤ ਕੀਤੇ ਗਏ ਰਾਫੇਲ ਜਹਾਜ਼ਾਂ ਲਈ ਅਜੀਬ ਖ਼ਤਰਾ ਪੈਦਾ ਹੋ ਗਿਆ ਹੈ। ਇਹ ਖ਼ਤਰਾ ਕਿਸੇ ਦੁਸ਼ਮਣ ਦੇਸ਼ ਤੋਂ ਨਹੀਂ ਬਲਕਿ ਅਸਮਾਨ ਵਿਚ ਉੱਡਣ ਵਾਲੇ ਪੰਛੀਆਂ ਤੋਂ ਪੈਦਾ ਹੋਇਆ ਹੈ। ਏਅਰਬੇਸ ਦੇ …

Read More »

ਭਾਰਤ ‘ਚ 24 ਘੰਟਿਆਂ ਦੌਰਾਨ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ

7 ਸਤੰਬਰ ਤੋਂ ਦਿੱਲੀ ‘ਚ ਮੈਟਰੋ ਚਲਾਉਣ ਨੂੰ ਮਿਲੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 37 ਲੱਖ 75 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 29 ਲੱਖ ਤੋਂ ਜ਼ਿਆਦਾ …

Read More »