Breaking News

Daily Archives: September 4, 2020

ਭਾਰਤ ਅਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ

ਫੌਜ ਮੁਖੀ ਨੇ ਮੰਨਿਆ – ਚੀਨੀ ਬਾਰਡਰ ‘ਤੇ ਸਥਿਤੀ ਤਣਾਅ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਈਨ ਆਫ਼ ਐਕਚੂਅਲ ਕੰਟਰੋਲ (ਐੱਲ. ਏ. ਸੀ.) ‘ਤੇ ਹਾਲਾਤ ਤਣਾਅ ਪੂਰਨ ਹਨ ਅਤੇ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਤਣਾਅ ਨੂੰ ਦੇਖਦਿਆਂ ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਲਦਾਖ਼ ਦੇ ਦੋ ਦਿਨਾਂ ‘ਤੇ ਦੌਰੇ ਹਨ, ਜਿੱਥੇ …

Read More »

ਸੁਮੇਧ ਸੈਣੀ ਗ੍ਰਿਫਤਾਰੀ ਦੇ ਡਰੋਂ ਲੁਕਦਾ ਫਿਰ ਰਿਹੈ

ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਪੱਲਾ ਝਾੜਿਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫਤਾਰੀ ਦੇ ਡਰੋਂ ਆਪਣੇ ਆਪ ਨੂੰ ਰੂਪੋਸ਼ ਕਰ ਲਿਆ ਹੈ। ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਬੇਟੇ ਨੂੰ ਅਗਵਾ ਅਤੇ ਫਿਰ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ …

Read More »

ਸਕਾਲਰਸ਼ਿਪ ਘੁਟਾਲੇ ਦਾ ਸੇਕ ਧਰਮਸੋਤ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਤੱਕ ਵੀ ਪਹੁੰਚਣ ਲੱਗਾ

ਧਰਮਸੋਤ ਅਤੇ ਚੌਧਰੀ ਸੰਤੋਖ ਸਿੰਘ ਖਿਲਾਫ ਪੰਜਾਬ ‘ਚ ਹੋਏ ਮੁਜ਼ਾਹਰੇ ਚੰਡੀਗੜ੍ਹ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲੇ ਵਿਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਪੰਜਾਬ ਵਿਚ ਰੋਸ ਮੁਜ਼ਾਹਰੇ ਹੋ ਰਹੇ ਹਨ ਅਤੇ ਹੁਣ ਹੋਰ ਕਾਂਗਰਸੀ ਆਗੂਆਂ ਦਾ ਵੀ ਵਿਰੋਧ ਹੋਣ ਲੱਗ ਪਿਆ ਹੈ। ਆਮ ਆਦਮੀ ਪਾਰਟੀ ਨੇ ਅੱਜ ਫਰੀਦਕੋਟ, …

Read More »

328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਵਿੱਤਰ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਸਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ …

Read More »

ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 60 ਹਜ਼ਾਰ ਤੱਕ ਅੱਪੜਿਆ

ਕੈਪਟਨ ਅਮਰਿੰਦਰ ਨੇ ਕਿਹਾ – ਘਰਾਂ ‘ਚ ਇਕਾਂਤਵਾਸ ਕੀਤੇ ਕਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਹੁਣ ਨਹੀਂ ਲੱਗਣਗੇ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 60 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 42 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਦਰਿਆ ਦਾ ਦਿਹਾਂਤ

ਅੰਮ੍ਰਿਤਸਰ/ਬਿਊਰੋ ਨਿਊਜ਼ ਸਾਹਿਤਕ ਤੇ ਅਕਾਦਮਿਕ ਹਲਕਿਆਂ ਲਈ ਦੁਖਦਾਈ ਖ਼ਬਰ ਹੈ ਕਿ ਉੱਘੇ ਸਾਹਿਤਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਦਰਿਆ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ ਪੰਜਾਹ ਵਰ੍ਹਿਆਂ ਦੇ ਸਨ ਅਤੇ ਪਿਛਲੇ ਦਿਨ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ …

Read More »

ਨੀਟ ਤੇ ਜੇਈਈ ਪ੍ਰੀਖਿਆਵਾਂ ਖਿਲਾਫ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

ਪੰਜਾਬ ਸਣੇ ਛੇ ਰਾਜਾਂ ਨੇ ਪਾਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੀਟ ਤੇ ਜੇਈਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇਣ ਸਬੰਧੀ ਦਿੱਤੇ ਹੁਕਮਾਂ ਖਿਲਾਫ਼ ਪੰਜਾਬ, ਪੱਛਮੀ ਬੰਗਾਲ, ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੰਤਰੀਆਂ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਇਨ੍ਹਾਂ …

Read More »

ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ

ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ 84 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਦੋਸ਼ੀ ਸੱਜਣ ਕੁਮਾਰ ਨੇ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਰਜ਼ੀ ਦਿੱਤੀ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਿਆ

ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਕਿਸੇ ਵੀ ਪਲ ਬਣ ਸਕਦਾ ਹੈ ਦੁਨੀਆ ਦਾ ਦੂਜੇ ਨੰਬਰ ਦਾ ਕਰੋਨਾ ਪੀੜਤ ਮੁਲਕ ਡਬਲਿਊ.ਐਚ.ਓ. ਨੇ ਕਿਹਾ – 2021 ਦੇ ਮੱਧ ਤੱਕ ਵੱਡੇ ਪੈਮਾਨੇ ‘ਤੇ ਕਰੋਨਾ ਵੈਕਸੀਨ ਦੀ ਕੋਈ ਉਮੀਦ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਦਿਆਂ …

Read More »

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘੁਟਾਲੇ ਦੀ ਹੋਵੇਗੀ ਜਾਂਚ

ਕੈਪਟਨ ਨੇ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਮਿਲਣ ਵਾਲਿਆਂ ਨੂੰ ਬਖਸ਼ਿਆ …

Read More »