Daily Archives: September 7, 2020

ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ

ਬੈਂਸ ਨੇ ਕਿਹਾ – ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦਮ ਲਵਾਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਕਾਲਰਸ਼ਿਪ ਘੁਟਾਲੇ ਵਿਚ ਪੂਰੀ ਤਰ੍ਹਾਂ ਘਿਰ ਚੁੱਕੇ ਹਨ ਅਤੇ ਹਰ ਰੋਜ਼ ਧਰਮਸੋਤ ਖਿਲਾਫ ਮੁਜ਼ਾਹਰੇ ਹੋ ਰਹੇ ਹਨ ਅਤੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਸਦੇ …

Read More »

ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

ਚਾਰ ਹਫਤਿਆਂ ਵਿਚ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਕੇਂਦਰ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ। ਸੰਯੁਕਤ ਸਕੱਤਰ ਕਲਿਆਣ ਚੱਢਾ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ। ਉਨ੍ਹਾਂ ਨਾਲ ਦੋ ਮੈਂਬਰ ਸੰਯੁਕਤ ਸਕੱਤਰ ਐੱਸ.ਏ. ਮੀਣਾ ਤੇ ਆਈ.ਐੱਫ.ਡੀ. ਡਾਇਰੈਕਟਰ ਪ੍ਰਕਾਸ਼ …

Read More »

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਘਿਰਨ ਲੱਗੇ ਲੌਂਗੋਵਾਲ

ਅਕਾਲ ਤਖਤ ਸਾਹਿਬ ‘ਤੇ ਤਲਬ ਕਰਨ ਦੀ ਉਠਣ ਲੱਗੀ ਅਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮਾਮਲੇ ਵਿਚ ਘਿਰ ਗਏ ਹਨ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ …

Read More »

ਕੈਪਟਨ ਸਰਕਾਰ ਵਲੋਂ ਕਰੋਨਾ ਮਰੀਜ਼ਾਂ ਦੀ ਪਹਿਚਾਣ ਜਨਤਕ ਨਾ ਕਰਨ ਦੀ ਹਦਾਇਤ

ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਗਿਣਤੀ 65 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪਹਿਚਾਣ ਜਨਤਕ ਨਾ ਕਰਨ ਦੀ ਹਦਾਇਤ ਦਿੱਤੀ ਹੈ। ਸਰਕਾਰ ਵਲੋਂ ਜਾਰੀ ਕੀਤੇ ਪੱਤਰ ਮੁਤਾਬਕ ਨਾਂ ਅਤੇ ਪਤਾ ਨਸ਼ਰ …

Read More »

ਸਿਮਰਜੀਤ ਬੈਂਸ ਖ਼ਿਲਾਫ਼ ਮੁਕੱਦਮਾ ਦਰਜ

ਵੀਡੀਓ ‘ਚ ਲੋਕਾਂ ਨੂੰ ਮਾਸਕ ਨਾ ਪਾਉਣ ਦੀ ਕੀਤੀ ਸੀ ਅਪੀਲ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਸੁਪਰੀਮੋ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਬੈਂਸ ਦੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਬੈਂਸ ਲੋਕਾਂ ਨੂੰ ਮਾਸਕ ਨਾ ਪਾਉਣ ਦੀ …

Read More »

ਖੇਤੀ ਆਰਡੀਨੈਂਸਾਂ ਦੇ ਹੱਕ ‘ਚ ਬੋਲੇ ਹਰਸਿਮਰਤ ਕੌਰ ਬਾਦਲ

ਕਿਹਾ – ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਕੀਤਾ ਗੁੰਮਰਾਹ ਲੰਬੀ/ਬਿਊਰੋ ਨਿਊਜ਼ ਕੇਂਦਰੀ ਫੂਡ ਪ੍ਰੋਸੈਸਿੰਗ ਮਾਮਲਿਆਂ ਬਾਰੇ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਗਾਏ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਉਤੇ ਖੇਤੀ ਆਰਡੀਨੈਂਸ …

Read More »

ਦਿੱਲੀ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂ ਗ੍ਰਿਫਤਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਅੱਜ ਮੁਕਾਬਲੇ ਤੋਂ ਬਾਅਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂਆਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਭੁਪਿੰਦਰ ਉਰਫ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਦੋਵੇਂ ਵਾਸੀ ਲੁਧਿਆਣਾ, ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। …

Read More »

ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

ਸ਼ਿਵ ਸੈਨਾ ਆਗੂ ਸੰਜੇ ਰਾਊਤ ਨਾਲ ਜ਼ੁਬਾਨੀ ਜੰਗ ਹੋਈ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਨਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਸਲ ਵਿਚ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਵਿਚਾਲੇ ਜ਼ੁਬਾਨੀ …

Read More »

ਭਾਰਤ ਨੇ ਹਾਈਪਰਸੋਨਿਕ ਟੈਕਨਾਲੋਜੀ ਕੀਤੀ ਹਾਸਲ

ਅਜਿਹੀ ਉਪਲਬਧੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਰੱਖਿਆ ਦੇ ਖੇਤਰ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ. ਆਰ. ਡੀ. ਓ. ਵਲੋਂ ਅੱਜ ਹਾਈਪਰਸੋਨਿਕ ਟੈਕਨਾਲੋਜੀ ਡੀਮੋਨਸਟ੍ਰੇਟਰ ਵਹੀਕਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਵਹੀਕਲ ਸਵਦੇਸ਼ੀ ਤਕਨੀਕ ‘ਤੇ ਆਧਾਰਿਤ ਹੈ। ਇਸ ਤਕਨੀਕ ਦੀ ਵਰਤੋਂ ਹਾਈਪਰਸੋਨਿਕ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ

ਰੂਸ ਅਗਲੇ ਹਫਤੇ ਜਾਰੀ ਕਰ ਸਕਦਾ ਹੈ ਕਰੋਨਾ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ ਜਾ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਰਿਕਾਰਡ 90 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 33 ਲੱਖ ਦੇ ਕਰੀਬ ਕਰੋਨਾ ਪੀੜਤ …

Read More »