Breaking News
Home / 2020 / September / 11 (page 2)

Daily Archives: September 11, 2020

‘ਆਪ’ ਨੇ ਲੋਕਾਂ ‘ਚ ਕਰੋਨਾ ਪ੍ਰਤੀ ਡਰ ਵਧਾਇਆ : ਅਮਰਿੰਦਰ

ਔਕਸੀਮੀਟਰਾਂ ਦੀ ਵੰਡ ਨੂੰ ਦੱਸਿਆ ਸਿਆਸੀ ਪੈਂਤੜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਦੇ ਲੋਕਾਂ ਅੰਦਰ ਪੈਦਾ ਕੀਤੇ ਬੇਲੋੜੇ ਡਰ ਕਰਕੇ ਉਹ ਕਰੋਨਾ ਵਾਇਰਸ ਦੀ ਜਾਂਚ ਲਈ ਅੱਗੇ ਆਉਣ ਤੋਂ ਝਿਜਕਦੇ ਹਨ ਤੇ ਆਪਣੀਆਂ ਜਾਨਾਂ ਖ਼ਤਰੇ ਵਿੱਚ …

Read More »

ਕੈਪਟਨ ਤੇ ਅਰੂਸਾ ਦੀ ਦੋਸਤੀ ਭਾਰਤ ਦੀ ਸੁਰੱਖਿਆ ਲਈ ਖਤਰਾ

ਭਗਵੰਤ ਮਾਨ ਨੇ ਕਿਹਾ – ਅਰੂਸਾ ਦੇ ਵੀਜ਼ੇ ਦੀ ਸਥਿਤੀ ਜਨਤਕ ਹੋਵੇ ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਆਈਐਸਆਈ ਏਜੰਟ ਅਰੂਸਾ ਆਲਮ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਸ ਹੈਸੀਅਤ ਵਿਚ ਪੰਜਾਬ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ (75) ਦਾ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਉਨ੍ਹਾਂ ਨੇ 29 ਜੁਲਾਈ 2017 ਨੂੰ ਸ਼੍ਰੋਮਣੀ ਕਮੇਟੀ ਦੇ ਅਹਿਮ ਅਹੁਦੇ ਤੋਂ ਇਹ ਆਖ ਕੇ ਅਸਤੀਫਾ ਦਿੱਤਾ ਸੀ ਕਿ ਉਹ ਨਿੱਜੀ ਰੁਝੇਵਿਆਂ …

Read More »

ਸੁਮੇਧ ਸੈਣੀ ਦਾ ਵਿਵਾਦਾਂ ਨਾਲ ਲੰਮਾ ਰਿਸ਼ਤਾ

ਗ੍ਰਿਫਤਾਰੀ ਦੇ ਡਰੋਂ ਸਾਬਕਾ ਡੀਜੀਪੀ ਨੇ ਦਿੱਲੀ ਵਿਚ ‘ਰਸੂਖ਼ਦਾਰ’ ਦੇ ਘਰ ਲਈ ਪਨਾਹ ਮੁਹਾਲੀ : ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਰੂਪੋਸ਼ ਹਨ। ਸਿਆਸੀ ਹਲਕਿਆਂ ਵਿੱਚ ਇਹ …

Read More »

ਖੇਤੀ ਆਰਡੀਨੈਂਸਾਂ ਦੇ ਹੱਕ ‘ਚ ਬੋਲੇ ਹਰਸਿਮਰਤ ਕੌਰ ਬਾਦਲ

ਲੰਬੀ : ਕੇਂਦਰੀ ਫੂਡ ਪ੍ਰੋਸੈਸਿੰਗ ਮਾਮਲਿਆਂ ਬਾਰੇ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਗਾਏ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਉਤੇ ਖੇਤੀ ਆਰਡੀਨੈਂਸ ਦੇ ਨਾਂ ‘ਤੇ ਹੇਠਲੇ ਦਰਜੇ ਦੀ ਰਾਜਨੀਤੀ ਕਰਨ ਦੇ …

Read More »

ਪੰਜਾਬ ‘ਚ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਰੇ ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਗਾ ਦਿੱਤਾ ਹੈ। ਪੰਜਾਬ ਦੇ 167 ਸ਼ਹਿਰਾਂ ਵਿਚ 30 ਸਤੰਬਰ ਤੱਕ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ ਅਤੇ ਸ਼ਨਿੱਚਰਵਾਰ ਨੂੰ ਕਰਫਿਊ ਨਹੀਂ ਹੋਵੇਗਾ। ਰਾਤ ਦਾ ਕਰਫਿਊ ਸਾਰੇ ਸ਼ਹਿਰਾਂ ਵਿਚ ਪੂਰਾ ਹਫ਼ਤਾ ਰਾਤ 9:30 ਵਜੇ ਤੋਂ ਲੈ ਕੇ ਸਵੇਰ …

Read More »

ਧਰਮਸੋਤ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਵਾ ਕੇ ਹੀ ਹਟਾਂਗੇ : ਸਿਮਰਜੀਤ ਬੈਂਸ

ਬੈਂਸ ਭਰਾਵਾਂ ਸਣੇ ਪਾਰਟੀ ਵਰਕਰਾਂ ‘ਤੇ ਵਰ੍ਹੀਆਂ ਡਾਂਗਾਂ – ਕਈ ਆਗੂਆਂ ਦੀਆਂ ਦਸਤਾਰਾਂ ਲੱਥੀਆਂ ਪਟਿਆਲਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਸੋਮਵਾਰ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਨ …

Read More »

ਪੰਜਾਬ ਸਰਕਾਰ ਨੇ ਡਾਕਟਰਾਂ ਦੀ ਸੇਵਾਮੁਕਤੀ 31 ਦਸੰਬਰ ਤੱਕ ਟਾਲੀ

ਘਰੇਲੂ ਇਕਾਂਤਵਾਸ ਵਾਲੇ ਗਰੀਬ ਮਰੀਜ਼ਾਂ ਨੂੰ ਖਾਣੇ ਦੇ ਪੈਕੇਟ ਦੇਣ ਦੀ ਹਦਾਇਤ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ ਮਹਾਮਾਰੀ ਨਾਲ ਮੌਤ ਦਰ ਵਿਚ ਵਾਧੇ ਦੀ ਚੁਣੌਤੀ ਦੇ ਮੱਦੇਨਜ਼ਰ 60 ਸਾਲ ਤੋਂ ਘੱਟ ਉਮਰ ਦੇ ਸਾਰੇ ਸੇਵਾਮੁਕਤ ਹੋ ਰਹੇ ਡਾਕਟਰਾਂ ਅਤੇ ਮਾਹਿਰਾਂ ਨੂੰ ਤਿੰਨ ਮਹੀਨੇ ਦਾ ਨੌਕਰੀ ਵਿਚ ਵਾਧਾ …

Read More »

ਅਫ਼ਵਾਹਾਂ ਫੈਲਾਉਣ ਵਾਲੇ ਵੈੱਬ ਚੈਨਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਮਾਰੀ ਬਾਰੇ ਲੋਕਾਂ ਵਿੱਚ ਅਫ਼ਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈੱਬ ਚੈਨਲਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਰਗਰਮ ਭਾਰਤ ਵਿਰੋਧੀ ਤੱਤਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ …

Read More »

ਪੰਜਾਬੀ ਭਾਸ਼ਾ ਨਾਲ ਵਿਤਕਰਾ : ਅਕਾਲੀ ਦਲ ਤੇ ‘ਆਪ’ ਵੱਲੋਂ ਵਿਰੋਧ

ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਦਾ ਸਰਕਾਰੀ ਦਰਜਾ ਬਹਾਲ ਹੋਵੇ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਦਾ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ …

Read More »