Breaking News

Daily Archives: September 14, 2020

ਕਰੋਨਾ ਕਾਲ ਦੌਰਾਨ ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ

ਪ੍ਰਸ਼ਨ ਕਾਲ ਨਾ ਹੋਣ ‘ਤੇ ਵਿਰੋਧੀ ਧਿਰ ਨੇ ਕੀਤਾ ਜ਼ਬਰਦਸਤ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੌਰਾਨ 17ਵੀਂ ਲੋਕ ਸਭਾ ਦਾ ਚੌਥਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਇਸ ਵਾਰ ਸਭ ਕੁਝ ਬਦਲਿਆ ਹੋਇਆ ਨਜ਼ਰ ਆਇਆ। ਸੰਸਦ ਦੇ ਗਲਿਆਰੇ ਵਿਚ ਦਾਖਲੇ ਤੋਂ ਲੈ ਕੇ ਸਦਨ ਦੀ …

Read More »

ਲੋਕ ਸਭਾ ‘ਚ ਗੂੰਜਿਆ ਪੰਜਾਬੀ ਭਾਸ਼ਾ ਦਾ ਮੁੱਦਾ

ਮਨੀਸ਼ ਤਿਵਾੜੀ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਰਜਾ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਨੂੰ ਦਫ਼ਤਰੀ ਭਾਸ਼ਾਵਾਂ …

Read More »

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਪੰਜਾਬ ਤੋਂ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ‘ਤੇ ‘ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ …

Read More »

ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਕਿਸਾਨਾਂ ਵਲੋਂ ਡਟਵਾਂ ਵਿਰੋਧ

ਪੰਜਾਬ ਯੂਥ ਕਾਂਗਰਸ ਵੱਲੋਂ ਵੀ 20 ਸਤੰਬਰ ਨੂੰ ਟਰੈਕਟਰਾਂ ‘ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਜਦੋਂ ਦੇ ਖੇਤੀ ਆਰਡੀਨੈਂਸ ਲਿਆਂਦੇ ਹਨ, ਉਦੋਂ ਤੋਂ ਪੰਜਾਬ ਵਿਚ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲਈ ਤਿਆਰ ਹਨ। …

Read More »

ਜੰਮੂ ਕਸ਼ਮੀਰ ‘ਚ ਮੋਦੀ ਸਰਕਾਰ ਨੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਕੇਂਦਰੀ ਏਜੰਸੀਆਂ ਨੇ ਸਿੱਖਾਂ ਨੂੰ ਆਪਸ ‘ਚ ਲੜਾ ਕੇ ਕੀਤਾ ਦੂਰ-ਦੂਰ ਪਟਿਆਲਾ/ਬਿਊਰੋ ਨਿਊਜ਼ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ …

Read More »

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਤਹਿਤ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਸਿੱਖ ਜਥੇਬੰਦੀਆਂ …

Read More »

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੋਵਿਡ-19 ਨਿਯਮਾਂ ਦੀ ਕੀਤੀ ਉਲੰਘਣਾ – ਕੇਸ ਦਰਜ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪੰਜ ਵਿਅਕਤੀਆਂ ‘ਤੇ ਕੋਵਿਡ-19 ਮਹਾਂਮਾਰੀ ਦੌਰਾਨ ਜਾਰੀ ਹੁਕਮਾਂ ਦੀਆਂ ਉਲੰਘਣਾ ਦੇ ਆਰੋਪ ਹੇਠ ਪਠਾਨਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸ਼ਰਮਾ ਨੇ ਪਠਾਨਕੋਟ …

Read More »

ਕੰਗਨਾ ਰਣੌਤ ਨੇ ਭਰੇ ਮਨ ਨਾਲ ਛੱਡੀ ਮੁੰਬਈ

ਕਿਹਾ – ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕਰਨਾ, ਬਿਲਕੁਲ ਸਹੀ ਸੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਹ ਭਰੇ ਮਨ ਨਾਲ ਮੁੰਬਈ ਛੱਡ ਰਹੀ ਹੈ ਪਰ ਜਿਸ ਤਰ੍ਹਾਂ ਉਸ ਨੂੰ ਡਰਾਇਆ ਗਿਆ, ਅਪਸ਼ਬਦ ਕਹੇ ਗਏ ਅਤੇ ਉਸ ਦਾ ਘਰ ਤੋੜਨ ਦੀਆਂ ਕੋਸ਼ਿਸ਼ਾਂ …

Read More »

ਭਾਰਤ ਸਰਕਾਰ ਨੇ ਦਿੱਤੇ ਸੰਕੇਤ – ਅਗਲੇ ਸਾਲ ਮਾਰਚ ਤੋਂ ਪਹਿਲਾਂ ਤਿਆਰ ਹੋ ਜਾਵੇਗੀ ਕਰੋਨਾ ਵੈਕਸੀਨ

ਅਮਰੀਕੀ ਕੰਪਨੀ ਵਲੋਂ ਦਸੰਬਰ ‘ਚ ਵੈਕਸੀਨ ਲਿਆਉਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਕੇਂਦਰ ਸਰਕਾਰ ਨੇ ਸੰਕੇਤ ਦਿੱਤੇ ਹਨ ਕਿ ਹਾਈਰਿਸਕ ਗਰੁੱਪ ਯਾਨੀ ਬਜ਼ੁਰਗਾਂ ਅਤੇ ਫਰੰਟਲਾਈਨ ਹੈਲਥ ਵਰਕਰਾਂ ਲਈ ਕਰੋਨਾ ਵੈਕਸੀਨ ਨੂੰ ਜਲਦੀ ਮਾਨਤਾ ਦਿੱਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਮੀਦ …

Read More »