Breaking News

Daily Archives: September 15, 2020

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਦਿਖਾਈ ਗੁੰਡਾਗਰਦੀ

ਮੀਡੀਆ ਕਰਮੀਆਂ ਅਤੇ ਜਥੇਬੰਦੀਆਂ ਨਾਲ ਕੀਤੀ ਮਾਰ ਕੁਟਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਬਾਰੇ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਈ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫਤਰ ਮੂਹਰੇ ਧਰਨਾ ਲਗਾਇਆ ਹੋਇਆ ਹੈ। ਇਸਦੇ ਚੱਲਦਿਆਂ ਅੱਜ ਧਰਨੇ ਦੇ ਦੂਜੇ …

Read More »

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਨੇ ਲਗਾਈ ਆਰਜ਼ੀ ਰੋਕ

ਸੈਣੀ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਮੁਹਾਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਫਿਲਹਾਲ ਆਰਜ਼ੀ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣਿਆ ਵਾਅਦਾ ਮੁਆਫ਼ ਗਵਾਹ

ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਵਾਅਦਾ ਮੁਆਫ਼ ਗਵਾਹ ਬਣ ਗਿਆ ਹੈ। ਇਸ ਸਬੰਧੀ ਅਦਾਲਤ ਵੱਲੋਂ ਹਰੀ ਝੰਡੀ ਵੀ ਦੇ ਦਿੱਤੀ ਗਈ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਦਾਇਰ ਦੋ ਪਟੀਸ਼ਨਾਂ ‘ਤੇ ਅੱਜ ਮਾਣਯੋਗ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ। ਮਾਮਲੇ ਦੀ ਜਾਂਚ ਲਈ ਬਣਾਈ …

Read More »

ਪੰਜਾਬ ਵਿਚ ਰੋਸ ਪ੍ਰਦਰਸ਼ਨਾਂ ਦੀ ਗੂੰਜ

ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਅਤੇ ਸਕਾਲਰਸ਼ਿਪ ਘੁਟਾਲੇ ਖਿਲਾਫ ਬਸਪਾ ਸੜਕਾਂ ‘ਤੇ ਉਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਕੱਲ੍ਹ ਰੋਸ ਪ੍ਰਦਰਸ਼ਨਾਂ ਦਾ ਪੂਰਾ ਜ਼ੋਰ ਚੱਲ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਹਰ ਰੋਜ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੰਜਾਬ ‘ਚ ਹੋਏ ਸਕਾਲਰਸ਼ਿਪ ਘੁਟਾਲੇ ਸਬੰਧੀ …

Read More »

ਫਰੀਦਕੋਟ ‘ਚ ਕਰੋਨਾ ਪੀੜਤ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 83 ਹਜ਼ਾਰ ਤੋਂ ਪਾਰ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਇਕ ਕਰੋਨਾ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਇਲਜ਼ਾਮ ਲਗਾਇਆ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ …

Read More »

ਪੰਜਾਬ ਪੁਲਿਸ ਵੱਲੋਂ ਦੋ ਖਾਲਿਸਤਾਨ ਪੱਖੀ ਵਿਅਕਤੀ ਹਥਿਆਰਾਂ ਸਣੇ ਕਾਬੂ ਕਰਨ ਦਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਖਾਲਿਸਤਾਨ ਪੱਖੀ ਦੋ ਵਿਅਕਤੀਆਂ ਨੂੰ ਤਰਨਤਾਰਨ ਤੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਖਾਲਿਸਤਾਨ ਪੱਖੀ ਵਿਅਕਤੀਆਂ ਦੇ ਮਨਸੂਬਿਆਂ ਦਾ ਪਰਦਾਫਾਸ਼ ਕੀਤਾ ਗਿਆ। …

Read More »

ਪੱਟੀ ਦੇ ਨੌਜਵਾਨ ਦੀ ਨਸ਼ਿਆਂ ਨੇ ਲਈ ਜਾਨ

ਛੇ ਭੈਣਾਂ ਦਾ ਇਕਲੌਤਾ ਭਰਾ ਸੀ ਪ੍ਰਭਜੀਤ ਸਿੰਘ ਪੱਟੀ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਪਾਸੇ ਕਰੋਨਾ ਲੋਕਾਂ ਦੀ ਜਾਨ ਦਾ ਖੌਅ ਬਣਿਆ ਹੋਇਆ ਹੈ ਅਤੇ ਦੂਜੇ ਪਾਸੇ ਨਸ਼ਿਆਂ ਦਾ ਰੁਝਾਨ ਵੀ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਪੱਟੀ ਹਲਕੇ ਦੇ ਪਿੰਡ ਅਲੀਪੁਰ ਦਾ ਇਕ 22 ਸਾਲਾ ਨੌਜਵਾਨ ਪ੍ਰਭਜੀਤ ਸਿੰਘ ਨਸ਼ਿਆਂ ਦੀ ਭੇਟ …

Read More »

ਡਿਜੀਟਲ ਪੜ੍ਹਾਈ ਤੋਂ ਬਹੁਤ ਸਾਰੇ ਬੱਚੇ ਵਾਂਝੇ

ਰਾਜ ਸਭਾ ‘ਚ ਨਾਇਡੂ ਨੇ ਵਿੱਤ ਮੰਤਰਾਲੇ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਮਹਾਮਾਰੀ ਦੌਰਾਨ ਬਹੁਤ ਸਾਰੇ ਬੱਚੇ ਡਿਜ਼ੀਟਲ ਪੜ੍ਹਾਈ ਤੋਂ ਵਾਂਝੇ ਹਨ। ਇਸ ਸਬੰਧੀ ਅੱਜ ਰਾਜ ਸਭਾ ਵਿੱਚ ਵੀ ਇਹ ਮੁੱਦਾ ਉਠਿਆ ਕਿ ਪਿੰਡਾਂ ਵਿੱਚ ਰਹਿਣ ਵਾਲੇ ਬੱਚੇ ਇਸ ਸਿੱਖਿਆ ਦੇ ਲਾਭ ਤੋਂ …

Read More »

ਭਾਰਤ-ਚੀਨ ਤਣਾਅ ਬਾਰੇ ਲੋਕ ਸਭਾ ‘ਚ ਬੋਲੇ ਰਾਜਨਾਥ

ਕਿਹਾ – ਸਾਡੀ ਫੌਜ ਦੇ ਹੌਸਲੇ ਬੁਲੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਚੀਨ ਵਿਚਕਾਰ ਚੱਲ ਰਹੇ ਤਣਾਅ ਸਬੰਧੀ ਬਿਆਨ ਦਿੱਤਾ। ਰਾਜਨਾਥ ਨੇ ਕਿਹਾ ਕਿ ਦੋਵਾਂ ਮੁਲਕਾਂ ਦੀ ਰਵਾਇਤੀ ਸਰਹੱਦੀ ਹੱਦਬੰਦੀ ਨੂੰ ਚੀਨ ਮੰਨ ਨਹੀਂ ਰਿਹਾ। ਉਨ੍ਹਾਂ ਕਿਹਾ ਕਿ …

Read More »

2ਲੌਕ ਡਾਊਨ ਦੌਰਾਨ ਹੋਈਆਂ ਪਰਵਾਸੀ ਮਜ਼ਦੂਰਾਂ ਦੀਆਂ ਮੌਤਾਂ ਤੋਂ ਮੋਦੀ ਅਣਜਾਣ

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕ ਡਾਊਨ ਦੌਰਾਨ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ, ਇਸ ਬਾਰੇ ਕੇਂਦਰ ਦੀ ਮੋਦੀ ਸਰਕਾਰ ਕੋਲ ਕੋਈ ਵੀ ਅੰਕੜਾ ਨਹੀਂ ਹੈ ਅਤੇ ਉਸਨੇ ਇਹ ਗੱਲ ਮੰਨੀ ਵੀ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਤਨਜ਼ …

Read More »