Breaking News

Daily Archives: September 18, 2020

ਹਰਸਿਮਰਤ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਕਿਸਾਨੀ ਸੰਘਰਸ਼ ਨੇ ਹਰਸਿਮਰਤ ਨੂੰ ਅਸਤੀਫਾ ਦੇਣ ਲਈ ਕੀਤਾ ਸੀ ਮਜਬੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ …

Read More »

ਭਾਜਪਾ ਦੇ ਸਹਾਰੇ ਦੀ ਅਕਾਲੀ ਦਲ ਨੂੰ ਲੋੜ ਨਹੀਂ

ਭੂੰਦੜ ਬੋਲੇ – ਇਕੱਲਾ ਹੀ ਚੋਣਾਂ ਲੜ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਨ.ਡੀ.ਏ. ਨਾਲ ਗਠਜੋੜ ਬਾਰੇ ਪਾਰਟੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਦੀ ਬੈਸਾਖੀ …

Read More »

ਖੇਤੀ ਆਰਡੀਨੈਂਸਾਂ ਵਿਰੁੱਧ ਪਿੰਡ ਬਾਦਲ ਵਿਚ ਧਰਨੇ ‘ਤੇ ਬੈਠੇ ਕਿਸਾਨ ਨੇ ਨਿਗਲ਼ੀ ਸਲਫਾਸ

ਪੰਜਾਬ ‘ਚ ਕਿਸਾਨ ਸੰਘਰਸ਼ ਹੋਰ ਭਖਣ ਦੇ ਅਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸਵੇਰੇ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮੋਰਚੇ ਵਿਚ ਇੱਕ ਕਿਸਾਨ ਨੇ ਸਲਫਾਸ ਦੀ ਗੋਲੀ ਖਾ ਲਈ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਉਸ ਕਿਸਾਨ ਦੀ ਹਾਲਤ ਨਾਜ਼ੁਕ ਹੋਣ ਕਰਕੇ ਬਾਅਦ …

Read More »

ਸੰਨੀ ਦਿਓਲ ਬੋਲੇ – ਖੇਤੀ ਬਿੱਲ ਕਿਸਾਨਾਂ ਲਈ ਚੰਗੇ

ਕਿਸਾਨਾਂ ਦੀਆਂ ਵੋਟਾਂ ‘ਤੇ ਜਿੱਤੇ ਸੰਨੀ ਦਿਓਲ ਨੇ ਕਿਸਾਨ ਵਿਰੋਧੀ ਬਿੱਲਾਂ ਦਾ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਜਿਤਾਉਣ ਲਈ ਕਿਸਾਨਾਂ ਨੇ ਪੂਰਾ ਜ਼ੋਰ ਲਗਾ ਦਿੱਤਾ ਸੀ। ਹੁਣ ਸੰਨੀ ਦਿਓਲ ਨੇ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕਰ ਦਿੱਤਾ ਹੈ। ਉਸਨੇ ਟਵੀਟ ਕੀਤਾ …

Read More »

ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ

ਕੈਪਟਨ ਅਮਰਿੰਦਰ ਬੋਲੇ – ਅਕਾਲੀ ਦਲ ਆਰਡੀਨੈਂਸਾਂ ਬਾਰੇ ਡਰਾਮੇਬਾਜ਼ੀ ਬੰਦ ਕਰੇ ਲੁਧਿਆਣਾ/ਬਿਊਰੋ ਨਿਊਜ਼ ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ ਹਨ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹਿੰਦੁਸਤਾਨ ਦਾ ਢਿੱਡ ਭਰਿਆ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਪਰ ਕੇਂਦਰ ਨੇ …

Read More »

ਕਿਸਾਨਾਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ

ਕਿਹਾ – ਖੇਤੀਬਾੜੀ ਪੰਜਾਬ ਦੀ ਆਤਮਾ ਹੈ ਤੇ ਇਸ ਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਟਵਿੱਟਰ ‘ਤੇ ਲੋਕ ਸਭਾ ਵਲੋਂ ਪਾਸ ਕੀਤੇ ਖੇਤੀ ਸਬੰਧੀ ਬਿੱਲਾਂ ਖ਼ਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕਦਿਆਂ ਲੰਮੇ ਸਮੇਂ ਬਾਅਦ ਆਪਣੀ ਚੁੱਪ ਤੋੜੀ …

Read More »

ਕੁਲਜੀਤ ਸਿੰਘ ਨਾਗਰਾ ਨੇ ਵੀ ਅਸਤੀਫਾ ਦੇ ਕੇ ਕਿਸਾਨਾਂ ਦੀ ਕੀਤੀ ਹਮਾਇਤ

ਕਿਹਾ – ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਮਨ ਹੋਇਆ ਦੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਫਤਹਿਗੜ੍ਹ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਲੰਘੀ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਗੱਲ ਦੀ ਪੁਸ਼ਟੀ ਕਰਦਿਆਂ ਕੁਲਜੀਤ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਖੇਤੀ ਆਰਡੀਨੈਂਸਾਂ ਦੇ ਲੋਕ ਸਭਾ …

Read More »

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਨੇ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਕ ਸਾਲ ਲਈ ਅਹੁਦਿਆਂ ਤੋਂ ਕੀਤੇ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਵ ਭਰ ‘ਚ ਚੱਲ ਰਹੇ ਅੰਗੀਠਾ ਸਾਹਿਬਾਂ ‘ਤੇ ਪਾਬੰਦੀ ਲਾਉਣ ਦੇ ਆਦੇਸ਼

ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਦੀ …

Read More »

ਪੰਜਾਬ ‘ਚ ਨਾਜਾਇਜ਼ ਸ਼ਰਾਬ ਫੈਕਟਰੀਆਂ ਨੂੰ ਦਿੱਤੀ ਜਾ ਰਹੀ ਹੈ ਸ਼ਹਿ

ਦੂਲੋਂ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰਾਜ ਸਭਾ ਵਿੱਚ ਚੁੱਕਿਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਕਾਂਗਰਸੀ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਸ਼ਰਾਬ ਫੈਕਟਰੀਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਦੂਲੋਂ ਨੇ ਕਿਹਾ ਕਿ ਇਨ੍ਹਾਂ ਨਜਾਇਜ਼ ਫੈਕਟਰੀਆਂ ਨੂੰ ਜੋ ਸ਼ਹਿ ਮਿਲ ਰਹੀ ਹੈ, …

Read More »