Breaking News
Home / 2020 / September / 18 (page 2)

Daily Archives: September 18, 2020

ਕਰੋਨਾ ਦੇ ਗੰਭੀਰ ਮਾਮਲਿਆਂ ‘ਚ ਭਾਰਤ ਦਾ ਨੰਬਰ ਦੂਜਾ

ਸੰਸਾਰ ਭਰ ‘ਚ ਕਰੋਨਾ ਸਾਢੇ 9 ਲੱਖ ਵਿਅਕਤੀਆਂ ਦੀ ਲੈ ਚੁੱਕਾ ਹੈ ਜਾਨ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 91 ਹਜ਼ਾਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਗੰਭੀਰ ਮਾਮਲਿਆਂ ਵਿਚ ਭਾਰਤ ਦਾ ਨੰਬਰ ਦੂਜਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 97 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ …

Read More »

ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਸਮੇਤ ਦੇਸ਼ ‘ਚ ਰੋਸ ਪ੍ਰਦਰਸ਼ਨ

ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ ‘ਤੇ ਉਤਰੇ ‘ਅੰਨਦਾਤਾ’ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਹੀ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਅੰਦੋਲਨ ਵੀ ਪ੍ਰਚੰਡ ਰੂਪ ਅਖ਼ਤਿਆਰ ਕਰ ਗਿਆ ਹੈ। ਪੰਜਾਬ ਵਿੱਚ …

Read More »

ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਲੱਗੇ ਪੋਸਟਰ

ਜਲੰਧਰ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਯੂਥ ਕਾਂਗਰਸ ਵੱਲੋਂ ਜਲੰਧਰ ਦੇ ਪਿੰਡਾਂ ਵਿੱਚ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਯੂਥ ਕਾਂਗਰਸ ਦੇ ਆਗੂ ਜਗਦੀਪ …

Read More »

ਪੰਜਾਬ ਤੇ ਹਰਿਆਣਾ ਦੇ ਕਿਸਾਨ ਜੰਤਰ-ਮੰਤਰ ‘ਤੇ ਵੀ ਗਰਜੇ

ਨਵੀਂ ਦਿੱਲੀ/ਬਿਊਰੋ ਨਿਊਜ਼ ਖੁਰਾਕ ਤੇ ਖੇਤੀ ਸੁਧਾਰਾਂ ਦੇ ਬਿੱਲਾਂ ਵਿਰੁੱਧ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀ ਆਵਾਜ਼ ਬੁਲੰਦ ਕੀਤੀ ਤੇ ਗ੍ਰਿਫ਼ਤਾਰੀਆਂ ਦਿੱਤੀਆਂ। ਹੱਥਾਂ ਵਿੱਚ ਆਰਡੀਨੈਂਸਾਂ ਖ਼ਿਲਾਫ਼ ਤਖ਼ਤੀਆਂ ਫੜ ਕੇ ਨਾਅਰੇ ਲਾਉਂਦੇ ਹੋਏ ਕਿਸਾਨਾਂ ਨੇ ਆਪਣਾ ਰੋਸ ਪ੍ਰਗਟਾਇਆ। ਕਿਸਾਨਾਂ ਵੱਲੋਂ ਦਿੱਲੀ ਪੁਲਿਸ ਦੀਆਂ ਰੋਕਾਂ ਤੋੜ ਕੇ …

Read More »

ਆਰਡੀਨੈਂਸਾਂ ਨੇ ਅਕਾਲੀ ਦਲ ਦਾ ਵੀ ਝੂਠ ਨੰਗਾ ਕੀਤਾ : ਕੈਪਟਨ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਕੀਤੇ ਖੇਤੀ ਆਰਡੀਨੈਂਸਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਝੂਠ ਨੰਗਾ ਹੋ ਗਿਆ ਹੈ। ਅਕਾਲੀ ਦਲ ਦੀ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਕੇਂਦਰ ਨੇ ਇਹ ਆਰਡੀਨੈਂਸ ਪੇਸ਼ ਕਰ ਦਿੱਤੇ, ਜਿਸ ਤੋਂ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਨੇ ਅਕਾਲੀਆਂ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਵਿਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤੱਕ ਵੀ ਜਾ ਸਕਦਾ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸਾਂ …

Read More »

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ

ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੇਂਦਰੀ ਖੇਤੀ ਬਿੱਲਾਂ ਬਾਰੇ ਇਕ ਮੈਮੋਰੰਡਮ ਸੌਂਪਿਆ ਤੇ ਖੇਤੀ ਬਿੱਲਾਂ ਨੂੰ ਲਾਗੂ ਨਾ ਕਰਨ ਬਾਰੇ ਰਾਜਪਾਲ ਦਾ ਦਖਲ ਮੰਗਿਆ। ઠਉਨ੍ਹਾਂ ਕਿਹਾ …

Read More »

ਭਗਵੰਤ ਮਾਨ ਨੇ ਸੁਖਬੀਰ ਨੂੰ ਦੱਸਿਆ ਝੂਠਾ ਤੇ ਗੱਪੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਸਿੰਘ ਬਾਦਲ ‘ਤੇ ਗੁਮਰਾਹਕੁਨ ਬਿਆਨਬਾਜ਼ੀ ਕਰਨ ਦੇ ਦੋਸ਼ ਲਾਏ ਹਨ। ਭਗਵੰਤ ਮਾਨ ਨੇ ਸੁਖਬੀਰ ਸਿੰਘ ਨੂੰ ਝੂਠਾ ਤੇ ਗੱਪੀ ਕਰਾਰ ਦਿੰਦਿਆਂ ਕਿਹਾ ਕਿ ਆਰਡੀਨੈਂਸਾਂ ਬਾਰੇ ਗ਼ਲਤ ਬਿਆਨਬਾਜ਼ੀ ਕਰਕੇ ਉਨ੍ਹਾਂ …

Read More »

ਸਿੰਚਾਈ ਘੁਟਾਲਾ : ਸਾਬਕਾ ਅਕਾਲੀ ਮੰਤਰੀਆਂ ਸੇਖੋਂ ਅਤੇ ਢਿੱਲੋਂ ਖ਼ਿਲਾਫ਼ ਹੋਵੇਗੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਸਾਲ ਤੋਂ ਚੱਲ ਰਹੇ ਇਕ ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿਚ ਹੁਣ ਜ਼ਰਾ ਜਿਹੀ ਹਰਕਤ ਹੁੰਦੀ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘੁਟਾਲੇ ਵਿਚ ਕਥਿਤ ਤੌਰ ‘ਤੇ ਅਕਾਲੀ ਸ਼ਾਸਨ ਕਾਲ ਦੇ ਸਾਬਕਾ ਸਿੰਚਾਈ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ …

Read More »

‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ

ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 63 ਕਰੋੜ ਰੁਪਏ ਦੇ ਘਪਲੇ ਖ਼ਿਲਾਫ਼ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪ੍ਰਦਰਸ਼ਨ ਕੀਤਾ। ਆਟੋ ਰਿਕਾਸ਼ਿਆਂ ਵਿੱਚ ਆਏ ਬੈਂਸ ਭਰਾਵਾਂ ਦੇ ਨਾਲ ਪਾਰਟੀ ਵਰਕਰਾਂ ਨੇ ‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਨਾਲ ਜਲੰਧਰ ਗੂੰਜਣ ਲਾ …

Read More »