Breaking News
Home / 2020 / September / 18 (page 4)

Daily Archives: September 18, 2020

ਪਾਕਿ ਨੇ ਕੁਲਭੂਸ਼ਣ ਜਾਧਵ ਦੇ ਅਪੀਲ ਕਰਨ ਵਾਲੇ ਆਰਡੀਨੈਂਸ ਦੀ ਮਿਆਦ ਵਧਾਈ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਸੰਸਦ ਨੇ ਉਸ ਆਰਡੀਨੈਂਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ ਜੋ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਖ਼ਿਲਾਫ਼ ਕਿਸੇ ਹਾਈਕੋਰਟ ਵਿਚ ਅਪੀਲ ਦਾਇਰ ਕਰਨ ਦੀ ਇਜਾਜ਼ਤ ਦਿੰਦੀ ਹੈ। ਜਾਣਕਾਰੀ ਅਨੁਸਾਰ ਲੰਘੇ ਮਈ ਮਹੀਨੇ ਵਿਚ ਜਾਰੀ ਕੌਮਾਂਤਰੀ ਅਦਾਲਤ (ਸਮੀਖਿਆ ਤੇ ਮੁੜ ਵਿਚਾਰ) ਆਰਡੀਨੈਂਸ ਦੀ …

Read More »

ਅਮਰੀਕਾ ‘ਚ ਸੰਦੀਪ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਡਾਕਘਰ ਦਾ ਨਾਮ

ਸੰਸਦ ਨੇ ਸ਼ਹੀਦ ਸਿੱਖ ਪੁਲਿਸ ਅਧਿਕਾਰੀ ਨੂੰ ਦਿੱਤਾ ਵੱਡਾ ਮਾਣ ਵਾਸ਼ਿੰਗਟਨ : ਅਮਰੀਕੀ ਸੰਸਦ ਨੇ ਇਕ ਸਾਲ ਪਹਿਲਾਂ ਡਿਊਟੀ ਕਰਦੇ ਸਮੇਂ ਸ਼ਹੀਦ ਹੋਏ ਪੰਜਾਬੀ ਮੂਲ ਦੇ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਹਿਊਸਟਨ ਵਿਚ ਇਕ ਡਾਕਘਰ ਦਾ ਨਾਮ ਰੱਖੇ ਜਾਣ ਦਾ ਕਾਨੂੰਨ ਮਤਾ ਸਰਬਸੰਮਤੀ ਨਾਲ ਪਾਸ ਦਿੱਤਾ …

Read More »

ਉਦਯੋਗਿਕ ਵਿਕਾਸ ਦੇ ਖੇਤਰ ‘ਚ ਪੱਛੜ ਰਿਹਾ ਪੰਜਾਬ

ਪਿਛਲੇ ਦਿਨੀਂ ਭਾਰਤ ਦੇ ਵਪਾਰਕ ਸੌਖ ਸਬੰਧੀ ਸਰਵੇਖਣ ‘ਚ ਪੰਜਾਬ ਨੂੰ 19ਵਾਂ ਸਥਾਨ ਹਾਸਲ ਹੋਇਆ ਹੈ। ਭਾਰਤ ਵਿਚ ਉਦਯੋਗਿਕ ਵਿਕਾਸ ਦੇ ਖੇਤਰ ਵਿਚ ਪੰਜਾਬ ਦਾ ਲਗਾਤਾਰ ਪਛੜਨਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਇਸ ਸੰਦਰਭ ਵਿਚ ਹੋਏ ਇਕ ਸਰਵੇਖਣ ਵਿਚ ਪੰਜਾਬ ਦੇਸ਼ ਦੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ 19ਵੇਂ …

Read More »

ਪੇਟ-ਦਰਦ ਤੋਂ ਪਰੇਸ਼ਾਨ ਕੀ ਕਰਨ

Anil Dheer Columnist Therapist, Certified in IPC W.H.O Health Educator Awardee Health media Canada [email protected] ਦੁਨੀਆ ਭਰ ਵਿਚ ਬਦਲ ਰਹੇ ਲਾਈਫ-ਸਟਾਈਲ ਨੇ ਵਧਾ ਦਿੱਤੀ ਹੈ ਪੇਟ-ਦਰਦ ਦੀ ਸਮੱਸਿਆ। ਛੋਟੇ ਬੱਚੇ, ਨੌਜਵਾਨ, ਗਰਭਵਤੀ ਔਰਤਾਂ ਤੇ ਸੀਨੀਅਰਜ਼ ਹਰ ਮੌਸਮ ਵਿਚ ਪੇਟ-ਦਰਦ ਦਾ ਸ਼ਿਕਾਰ ਹੋ ਰਹੇ ਹਨ। ਅਸਲ ਵਿਚ ਪੇਟ ਅੰਦਰ ਜ਼ਿਆਦਾ ਅੰਗ …

Read More »

ਪੀਲ ਰੀਜਨ ‘ਚ ਲੱਗਣਗੇ ਨਵੇਂ ਇਲੈਕਟ੍ਰਿਕ ਵਹੀਕਲ ਚਾਰਜ਼ਰ

ਬਰੈਂਪਟਨ/ਪਰਵਾਸੀ ਬਿਊਰੋ : ਬਰੈਂਪਟਨ ਈਸਟ ਤੋਂ ਮੈਂਬਰ ਪਾਰਲੀਮੈਂਟ ਮਨਿੰਦਰ ਸਿੱਧੂ ਨੇ ਜਾਣਕਾਰ ਦਿੱਤੀ ਹੈ ਕਿ ਪੀਲ ਰੀਜਨ ਵਿਚ 43 ਇਲੈਕਟ੍ਰੀਕਲ ਵਹੀਕਲ ਚਾਰਜ਼ਰ ਲਗਾਏ ਜਾਣਗੇ, ਜਿਸ ਲਈ ਫੈਡਰਲ ਸਰਕਾਰ 2 ਲੱਖ 7 ਹਜ਼ਾਰ ਡਾਲਰ ਦੀ ਗ੍ਰਾਂਟ ਦੇਵੇਗੀ। ਉਨ੍ਹਾਂ ਨੇ ਕੈਨੇਡਾ ਦੇ ਕੁਦਰਤੀ ਵਸੀਲਿਆਂ ਦੇ ਮੰਤਰੀ ਸੀਮਸ ਓਰੀਗਨ ਦੇ ਵੱਲੋਂ ਐਲਾਨ ਕੀਤੀ …

Read More »

ਫੈੱਡਰਲ ਲਿਬਰਲ ਸਰਕਾਰ ਆਪਣੇ ਵਰਕਰਾਂ ਤੇ ਉਦਯੋਗਾਂ ਦੇ ਸਮਰਥਨ ਲਈ ਖੜ੍ਹੀ ਰਹੇਗੀ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ ਅਮਰੀਕਾ ਨੇ ਅਗਸਤ ਵਿਚ ਲਾਗੂ ਕੀਤੇ ਗਏ ਕੈਨੇਡੀਅਨ ਐਲੂਮੀਨੀਅਮ ‘ਤੇ ਆਪਣਾ 10 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਹ ਫੈਸਲਾ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਇਸਦੇ ਜਵਾਬ ਵਿਚ ਅਮਰੀਕਾ ਦੇ ਉਤਪਾਦਾਂ ‘ਤੇ ਟੈਰਿਫ ਲਗਾਉਣ ਦੀ ਚਿਤਾਵਨੀ ਤੋਂ ਬਾਅਦ ਆਇਆ ਹੈ। ਅਮਰੀਕਾ ਵੱਲੋਂ ਲਏ ਗਏ …

Read More »

ਓਨਟਾਰੀਓ ਸਰਕਾਰ ਨੇ ਸਾਲ 2021 ਤੱਕ ਕਿਰਾਇਆ ਨਾ ਵਧਾਉਣ ਲਈ ਕੀਤਾ ਬਿਲ ਪੇਸ਼

ਟੋਰਾਂਟੋ/ਪਰਵਾਸੀ ਬਿਊਰੋ : ਓਨਟਾਰੀਓ ਦੀ ਸੂਬਾ ਸਰਕਾਰ ਨੇ ਇਕ ਬਿਲ ਪੇਸ਼ ਕੀਤਾ ਹੈ, ਜਿਸ ਮੁਤਾਬਕ 2021 ਤੱਕ ਰਿਹਾਇਸ਼ ਮਕਾਨਾਂ ਦਾ ਕਿਰਾਇਆ ਨਹੀਂ ਵਧਾਇਆ ਜਾਵੇਗਾ। ਜੇਕਰ ਇਹ ਬਿਲ ਪਾਸ ਹੋ ਜਾਂਦਾ ਹੈ ਤਾਂ ਓਨਟਾਰੀਓ ਵਿਚ ਰਹਿਣ ਵਾਲੇ ਕਿਰਾਏਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦਾ ਐਲਾਨ ਲੰਘੇ ਵੀਰਵਾਰ ਨੂੰ ਪ੍ਰੀਮੀਅਰ ਡਗ ਫੋਰਡ …

Read More »

ਵਿਦੇਸ਼ਾਂ ਤੋਂ ਨਵੇਂ ਇੰਮੀਗ੍ਰਾਂਟਾਂ ਦੀ ਗਿਣਤੀ ਘਟਣੀ ਜਾਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਆਮ ਤੌਰ ‘ਤੇ ਵਿਦੇਸ਼ਾਂ ਤੋਂ ਸਾਰਾ ਸਾਲ ਨਵੇਂ (ਪੱਕੇ ਵੀਜ਼ਾ ਨਾਲ) ਇਮੀਗ੍ਰਾਂਟਾਂ ਦੀ ਆਮਦ ਜਾਰੀ ਰਹਿੰਦੀ ਹੈ ਪਰ ਕਰੋਨਾ ਦੀਆਂ ਰੋਕਾਂ ਕਾਰਨ ਉਹ ਆਮਦ ਬਹੁਤ ਘੱਟ ਹੋ ਗਈ ਹੈ । ਕੈਨੇਡਾ ਵਿਚ ਵਿਦੇਸ਼ੀਆਂ ਦੇ ਦਾਖਲੇ ਉਪਰ ਕਾਨੂੰਨੀ ਰੋਕ, ਹਵਾਈ ਜਹਾਜ਼ਾਂ ਦੀ ਸੀਮਤ ਆਵਾਜਾਈ ਅਤੇ ਨਵੇਂ …

Read More »

ਭਾਰਤ ਚਾਹੁੰਦਾ ਹੈ ਸਰਹੱਦੀ ਮਸਲੇ ਦਾ ਸ਼ਾਂਤੀਪੂਰਨ ਹੱਲ

ਰਾਜਨਾਥ ਸਿੰਘ ਬੋਲੇ – ਭਾਰਤੀ ਫੌਜ ਦਾ ਹੌਸਲਾ ਬੁਲੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪੂਰਬੀ ਲੱਦਾਖ ਵਿਚ ਚੀਨੀ ਫੌਜ ਨਾਲ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿਚ ਕਿਹਾ ਕਿ ਭਾਰਤ ਅਮਨ-ਅਮਾਨ ਨਾਲ ਸਰਹੱਦੀ ਮਸਲੇ ਨੂੰ ਹੱਲ ਕਰਨ ਲਈ ਵਚਨਬੱਧ ਹੈ ਪਰ ਗੁਆਂਢੀ ਮੁਲਕ ਵੱਲੋਂ ਮੌਜੂਦਾ ਸਥਿਤੀ ਵਿਚ ਇੱਕਪਾਸੜ …

Read More »

ਲੋਕ ਸਭਾ ਵਿਚ ਗੂੰਜਿਆ ਪੰਜਾਬੀ ਭਾਸ਼ਾ ਦਾ ਮੁੱਦਾ

ਪੰਜਾਬੀ ਨੂੰ ਨਜ਼ਰਅੰਦਾਜ਼ ਕਰਕੇ ਕੀਤਾ ਗਿਆ ਵਿਤਕਰਾ : ਮਨੀਸ਼ ਤਿਵਾੜੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ਦੇ ਇਜਲਾਸ ਦੇ ਪਹਿਲੇ ਦਿਨ ਜੰਮੂ ਕਸ਼ਮੀਰ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਬਾਰੇ ਬਿੱਲ ਵਿਚ ਸ਼ਾਮਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ। …

Read More »