Breaking News

Daily Archives: September 21, 2020

ਖੇਤੀ ਬਿੱਲਾਂ ‘ਤੇ ਹੰਗਾਮਾ ਕਰਨ ਵਾਲੇ 8 ਸੰਸਦ ਮੈਂਬਰ ਰਾਜ ਸਭਾ ‘ਚੋਂ ਮੁਅੱਤਲ

ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਵੀ ਲੰਘੇ ਕੱਲ੍ਹ ਕਿਸਾਨ ਵਿਰੋਧੀ ਦੋ ਖੇਤੀ ਬਿੱਲ ਪਾਸ ਹੋ ਗਏ, ਜਿਸਦੀ ਗੂੰਜ ਅੱਜ ਵੀ ਸੰਸਦ ‘ਚ ਸੁਣਾਈ ਦਿੱਤੀ। ਜ਼ਿਕਰਯੋਗ ਹੈ ਕਿ ਕਿਸਾਨ ਵਿਰੋਧੀ ਖੇਤੀ ਬਿੱਲ ਲੋਕ ਸਭਾ ਵਿਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ ਅਤੇ …

Read More »

ਖੇਤੀ ਬਿੱਲਾਂ ਖ਼ਿਲਾਫ਼ ਅੱਜ ਵੀ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ ਵੀ 117 ਵਿਧਾਨ ਸਭਾ ਹਲਕਿਆਂ ‘ਚ ਕੀਤਾ ਰੋਸ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਭਖ ਗਿਆ ਹੈ। ਭਾਜਪਾ ਨੂੰ ਛੱਡ ਕੇ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ ‘ਤੇ ਆ ਗਈ। ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਬਿੱਲ ਪਾਸ …

Read More »

ਜਾਖੜ ਬੋਲੇ – ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖੋ

ਕਿਹਾ – ਸੁਖਬੀਰ ਬਾਦਲ ਭਾਜਪਾ ਦੇ ਏਜੰਟ ਵਜੋਂ ਕਰ ਰਿਹੈ ਕੰਮ ਬੱਸੀ ਪਠਾਣਾਂ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀਜੇਪੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਇਸ ਕਰਕੇ ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖਣ ਦੀ …

Read More »

ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਮਲਕੀਤ ਸਿੰਘ, ਗੁਰਦਾਸ ਮਾਨ ਅਤੇ ਗਿੱਪੀ ਗਰੇਵਾਲ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬੀ ਗਾਇਕ ਵੀ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਇਸਦੇ ਚੱਲਦਿਆਂ ਪ੍ਰਸਿੱਧ ਗਾਇਕ ਮਲਕੀਤ ਸਿੰਘ ਨੇ ਕਿਹਾ ਕਿ ਵੱਡੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਿਸੇ ਹੋਰ …

Read More »

ਆਮ ਆਦਮੀ ਪਾਰਟੀ ਵੀ ਕਿਸਾਨਾਂ ਦੇ ਹੱਕ ਨਿੱਤਰੀ

ਹਰਸਿਮਰਤ ਦੇ ਅਸਤੀਫੇ ਨੂੰ ਚੀਮਾ ਨੇ ਦੱਸਿਆ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਈ ਹੈ ਅਤੇ ਪਾਰਟੀ ਨੇ ਕਿਸਾਨਾਂ ਵਲੋਂ 25 ਸਤੰਬਰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਚੰਡੀਗੜ੍ਹ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ …

Read More »

ਖੇਤੀ ਮੰਡੀਆਂ ਖਤਮ ਨਹੀਂ ਹੋਣਗੀਆਂ

ਮੋਦੀ ਨੇ ਕਿਹਾ – ਐੱਮ. ਐੱਸ. ਪੀ. ਬਾਰੇ ਕੁਝ ਲੋਕ ਫੈਲਾਅ ਰਹੇ ਹਨ ਝੂਠ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਬਿਹਾਰ ‘ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੰਸਦ ‘ਚ ਪਾਸ ਹੋਏ ਖੇਤੀ ਬਿੱਲਾਂ ਨੂੰ ਲੈ ਕੇ ਵੀ ਕਈ ਗੱਲਾਂ …

Read More »

ਅਨਲੌਕ-4 ਤਹਿਤ ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਥਾਈਂ ਸਕੂਲ ਖੁੱਲ੍ਹੇ

ਪੰਜਾਬ ‘ਚ ਸਕੂਲ ਖੋਲ੍ਹਣ ਬਾਰੇ ਫੈਸਲਾ 30 ਸਤੰਬਰ ਤੋਂ ਬਾਅਦ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਅਨਲੌਕ-4 ਤਹਿਤ ਅੱਜ ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਥਾਈਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹ ਗਏ ਹਨ, ਪਰ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੀ ਦੇਖੀ ਗਈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ …

Read More »

ਜਲੰਧਰ ਨੇੜੇ ਜਮਸ਼ੇਰ ਖਾਸ ‘ਚ ਗੋਲੀਆਂ ਮਾਰ ਕੇ ਸਾਬਕਾ ਪੰਚ ਦੀ ਹੱਤਿਆ

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ ਜਲੰਧਰ/ਬਿਊਰੋ ਨਿਊਜ਼ ਜਲੰਧਰ ‘ਚ ਪੈਂਦੇ ਕਸਬਾ ਜਮਸ਼ੇਰ ਖਾਸ ‘ਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਦਰ ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਨ ਸਿੰਘ ਰਾਣਾ ਸਵੇਰੇ ਮੁੱਖ ਮਾਰਗ ‘ਤੇ ਸਥਿਤ ਗੁਰੂ ਘਰ …

Read More »

ਅਕਾਲੀ ਦਲ ਵੱਲੋਂ ਦਿੱਲੀ ‘ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ

ਪੰਜਾ ਸਾਹਿਬ ਤੋਂ ਅਗਵਾ ਸਿੱਖ ਲੜਕੀ ਨੂੰ ਮਾਪਿਆਂ ਹਵਾਲੇ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। …

Read More »

ਭਾਰਤੀ ਨੇਵੀ ‘ਚ ਇਤਿਹਾਸਕ ਫੈਸਲਾ

ਪਹਿਲੀ ਵਾਰ ਨੇਵੀ ਹੈਲੀਕਾਪਟਰ ਸਟ੍ਰੀਮ ‘ਚ ਸ਼ਾਮਲ ਹੋਈਆਂ ਦੋ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਭਾਰਤੀ ਨੇਵੀ ਹਵਾਬਾਜ਼ੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾਵਾਂ ਨੂੰ ਹੈਲੀਕਾਪਟਰ ਸਟ੍ਰੀਮ ਵਿੱਚ ਓਬਜ਼ਰਵਰ ਦੇ ਅਹੁਦੇ ‘ਤੇ ਤਾਇਨਾਤ ਕਰਨ ਲਈ ਚੁਣਿਆ ਗਿਆ ਹੈ। ਇਹ ਕਦਮ ਲਿੰਗ-ਬਰਾਬਰੀ ਵੱਲ ਵੱਡਾ ਕਦਮ ਮੰਨਿਆ ਜਾ …

Read More »