Breaking News

Daily Archives: September 24, 2020

ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਭਲਕੇ

ਕਿਸਾਨ ਰੇਲ ਪੱਟੜੀਆਂ ‘ਤੇ ਡਟੇ – ਰੇਲਵੇ ਵਿਭਾਗ 26 ਸਤੰਬਰ ਤੱਕ ਬੰਦ ਰੱਖੇਗਾ ਰੇਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਰਾਸ਼ਟਰਪਤੀ ਦੀ ਮੋਹਰ ਲੱਗਣੀ ਬਾਕੀ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਵਿਰੋਧ …

Read More »

ਪੰਜਾਬ ਦੇ ਕਿਸਾਨਾਂ ਨੂੰ ਸਾਜਿਸ਼ ਤਹਿਤ ਕੀਤਾ ਜਾ ਰਿਹੈ ਤਬਾਹ

ਕੈਪਟਨ ਅਮਰਿੰਦਰ ਨੇ ਕਿਹਾ – ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਖਿਲਾਫ ਕਰ ਰਹੇ ਹਨ ਝੂਠਾ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਖਿਲਾਫ ਘੋਰ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ …

Read More »

ਸੁਖਬੀਰ ਬਾਦਲ ਬੋਲੇ – ਸਾਡੇ ਲਈ ਗੱਠਜੋੜ ਜ਼ਰੂਰੀ ਨਹੀਂ

ਭਾਜਪਾ ‘ਤੇ ਲਗਾਏ ਸਿੱਧੇ ਸਿਆਸੀ ਨਿਸ਼ਾਨੇ ਤਲਵੰਡੀ ਸਾਬੋ/ਬਿਊਰੋ ਨਿਊਜ਼ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਹਰ ਪਾਰਟੀ ਸੜਕਾਂ ‘ਤੇ ਨਿੱਤਰੀ ਹੋਈ ਹੈ। ਇਸ ਤਹਿਤ ਅੱਜ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ। ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ਵਿੱਚ ਅਕਾਲੀ …

Read More »

ਸੁਖਬੀਰ ਤੇ ਹਰਸਿਮਰਤ ਦਾ ਕਾਂਗਰਸੀਆਂ ਵੱਲੋਂ ਕਾਲੇ ਝੰਡਿਆਂ ਨਾਲ ਸਵਾਗਤ

ਬਠਿੰਡਾ/ਬਿਊਰੋ ਨਿਊਜ਼ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਪਹੁੰਚੇ ਅਤੇ ਉਨ੍ਹਾਂ ਦਾ ਰਸਤੇ ਵਿਚ ਕਾਂਗਰਸੀ ਕਾਰਕੁੰਨਾਂ ਵਲੋਂ ਕਾਲੇ ਝੰਡਿਆ ਨਾਲ ਸਵਾਗਤ ਕੀਤਾ ਗਿਆ। ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ, ਵਪਾਰ ਮੰਡਲ ਦੇ ਕਾਰਕੁਨਾਂ ਸਮੇਤ ਹੋਰ ਸੰਗਠਨਾਂ ਨੇ ਸਵੇਰ ਤੋਂ ਹੀ ਇਥੇ ਭਾਈ ਘਨੱਈਆ ਚੌਕ …

Read More »

ਬੇਜ਼ਮੀਨਿਆਂ ਨੇ ਬਣਾਏ ਖੇਤੀ ਬਿੱਲ

ਸੁਖਜਿੰਦਰ ਰੰਧਾਵਾ ਨੇ ਕਿਹਾ – ਕਿਸਾਨਾਂ ਨਾਲ ਹੋਇਆ ਧੋਖਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿਚ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਭਲਕੇ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ। ਸਮੂਹ ਕਿਸਾਨ ਅਤੇ ਕਿਰਤੀ ਵਰਗ ਦੀਆਂ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ …

Read More »

ਆਮ ਆਦਮੀ ਪਾਰਟੀ ਵਲੋਂ ਖੇਤੀ ਬਿੱਲਾਂ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ

ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾ ਰਹੇ ਹਨ ਪੁਤਲੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਅੱਜ ਵੀ ਪੰਜਾਬ ਵਿਚ ਕਈ ਥਾਈਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸੇ ਦੌਰਾਨ ਸੰਗਰੂਰ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ …

Read More »

ਡੇਰਾਬੱਸੀ ਵਿਚ ਉਸਾਰੀ ਅਧੀਨ ਇਮਾਰਤ ਡਿੱਗੀ

ਤਿੰਨ ਵਿਅਕਤੀਆਂ ਦੀ ਹੋਈ ਮੌਤ ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬੱਸੀ ਦੇ ਮੀਰਾਮੱਲੀ ਮੁਹੱਲੇ ਵਿਚ ਅੱਜ ਸਵੇਰੇ ਉਸਾਰੀ ਅਧੀਨ ਕਮਰਸ਼ੀਅਲ ਇਮਾਰਤ ਅਚਾਨਕ ਡਿੱਗ ਗਈ, ਜਿਸ ਹੇਠ ਦੱਬ ਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇਮਾਰਤ ਦੇ ਮਾਲਕ ਸਣੇ ਦੋ ਜਣੇ ਜ਼ਖ਼ਮੀ ਵੀ ਹੋ ਗਏ। ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਰਾਹਤ ਕੰਮਾਂ ਵਿਚ ਜੁਟੀਆਂ ਰਹੀਆਂ। …

Read More »

ਸਿਪਾਹੀ ਖੁਦ ਨੂੰ ਦੱਸਦਾ ਰਿਹਾ ਮੁੱਖ ਮੰਤਰੀ ਦਾ ਨਿੱਜੀ ਸਲਾਹਕਾਰ

ਅਫਸਰਾਂ ਨੂੰ ਧਮਕਾ ਕੇ ਕਰਾਉਂਦਾ ਰਿਹਾ ਕਈ ਕੰਮ – ਹੁਣ ਆਇਆ ਪੁਲਿਸ ਅੜਿੱਕੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਪੁਲਿਸ ਦਾ ਸਿਪਾਹੀ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਨਿੱਜੀ ਸਲਾਹਕਾਰ ਦੱਸ ਕੇ ਅਫਸਰਾਂ ਨੂੂੰ ਧਮਕਾਉਂਦਾ ਰਿਹਾ। ਇਸ ਸਿਪਾਹੀ ਨੇ ਕਈ ਅਫਸਰਾਂ ਨੂੰ ਧਮਕਾ ਕੇ ਕਈ ਕੰਮ ਵੀ ਕਰਵਾਏ ਪਰ ਹੁਣ ਜਦੋਂ ਮਾਈਨਿੰਗ ਡਾਇਰੈਕਟਰ …

Read More »

ਇੰਗਲੈਂਡ ‘ਚ ਸਿੱਖ ਵਿਅਕਤੀ ਉਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਭਾਰਤ ਸਰਕਾਰ ਕੋਲੋਂ ਦਖਲ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ‘ਤੇ ਕੁਝ ਵਿਅਕਤੀਆਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ …

Read More »

ਮੋਦੀ ਨੇ ਵਿਰਾਟ ਕੋਹਲੀ ਨੂੰ ਪੁੱਛਿਆ ਫਿਟਨੈੱਸ ਦਾ ਰਾਜ਼

ਕੋਹਲੀ ਬੋਲੇ – ਸਿਹਤ ਦਾ ਹਮੇਸ਼ਾ ਰੱਖਦਾ ਹਾਂ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਤੰਦਰੁਸਤ ਰਹਿਣਾ ਇੰਨਾ ਮੁਸ਼ਕਲ ਕੰਮ ਨਹੀਂ ਜਿੰਨਾ ਕੁਝ ਲੋਕ ਸੋਚਦੇ ਹਨ। ਥੋੜ੍ਹਾ ਜਿਹਾ ਨਿਯਮ ਅਤੇ ਸਖ਼ਤ ਮਿਹਨਤ ਨਾਲ ਤੰਦਰੁਸਤ ਰਿਹਾ ਜਾ ਸਕਦਾ ਹੈ। ‘ਫਿਟ ਇੰਡੀਆ ਮੁਹਿੰਮ’ ਦੀ ਪਹਿਲੀ ਵਰ੍ਹੇਗੰਢ …

Read More »