Breaking News
Home / 2020 / September / 25 (page 2)

Daily Archives: September 25, 2020

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ-ਹੋਰਾਂ ਦੀ ਭਾਲ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਲਸ਼ਕਰ-ਏ-ਤੋਇਬਾ ਨਾਲ ਸਬੰਧਤ ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਧਮਾਕਾਖੇਜ ਸਮੱਗਰੀ ਬਰਾਮਦ ਹੋਈ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ …

Read More »

ਭਾਰਤ ‘ਚ ਕਰੋਨਾ ਨਾਲ ਹੁਣ ਤੱਕ ਹੋ ਚੁੱਕੀਆਂ ਹਨ 92 ਹਜ਼ਾਰ ਤੋਂ ਜ਼ਿਆਦਾ ਮੌਤਾਂ

ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 58 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਹਾਂਮਾਰੀ ਕਰਕੇ ਹੁਣ ਤੱਕ 92 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਅਤੇ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 58 ਲੱਖ 24 ਹਜ਼ਾਰ ਤੋਂ ਪਾਰ ਜਾ ਚੁੱਕਾ ਹੈ। ਭਾਰਤ ਵਿਚ ਹੁਣ ਤੱਕ 48 ਲੱਖ ਦੇ …

Read More »

ਖੇਤੀ ਬਿੱਲਾਂ ਖਿਲਾਫ ਪੰਜਾਬ ਤੇ ਹਰਿਆਣਾ ‘ਚ ਕਿਸਾਨਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਪੰਜਾਬ ਦੇ 1500 ਪਿੰਡਾਂ ਵਿਚ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਬਿੱਲਾਂ ਦੇ ਸੰਸਦ ‘ਚ ਪਾਸ ਹੋਣ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਅਤੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਅਤੇ ਹਰਿਆਣਾ ‘ਚ ਸੜਕਾਂ ‘ਤੇ ਜਾਮ ਲਾਏ ਗਏ। ਪੰਜਾਬ …

Read More »

ਪੰਜਾਬ ਕਾਂਗਰਸ ਵਲੋਂ ਸੂਬਾ ਭਰ ਵਿਚ ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਦਰਸ਼ਨ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਸੰਸਦ ਵਿਚ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਸੂਬਾ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ। ਬਸੀ ਪਠਾਣਾਂ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਲਗਾਏ ਰੋਸ ਧਰਨੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ‘ਤੇ …

Read More »

‘ਆਪ’ ਆਗੂ ਰਾਜ ਭਵਨ?ਮੂਹਰੇ ਧਰਨੇ ‘ਤੇ ਬੈਠੇ

ਚੰਡੀਗੜ੍ਹ : ਖੇਤੀ ਬਿੱਲਾਂ ਖ਼ਿਲਾਫ਼ ‘ਆਪ’ ਦੇ ਵਫ਼ਦ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ‘ਤੇ ਮੋਹਰ ਨਾ ਲਾਉਣ ਦੀ ਅਪੀਲ ਕੀਤੀ। ਹਾਲਾਂਕਿ …

Read More »

ਦਿੱਲੀ ਵੱਲ ਜਾਂਦਿਆਂ ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਿਆ

ਕਿਸਾਨਾਂ ਨੇ ਰੋਸ ਵਜੋਂ ਟਰੈਕਟਰ ਨੂੰ ਲਗਾਈ ਅੱਗ ਲਾਲੜੂ : ਪੰਜਾਬ ਯੂਥ ਕਾਂਗਰਸ ਨੇ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਨ ਲਈ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ, ਜੋ ਜ਼ੀਰਕਪੁਰ ਤੋਂ ਸ਼ੁਰੂ ਹੋ ਕੇ ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਪਿੰਡ ਝਾਰਮੜੀ ਤੱਕ ਪੁੱਜੀ ਤੇ ਕੌਮੀ ਮਾਰਗ ਦੀ ਟ੍ਰੈਫਿਕ ਪੂਰੀ ਤਰ੍ਹਾਂ ਜਾਮ ਰਹੀ। ਹਰਿਆਣਾ ਪੁਲਿਸ …

Read More »

ਪਾਵਨ ਸਰੂਪ ਮਾਮਲਾ

ਅਕਾਲ ਤਖਤ ਸਾਹਿਬ ਤੋਂ ਸਾਬਕਾ ਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਲਾਈ ਤਨਖ਼ਾਹ ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਕ ਸਾਲ ਲਈ ਅਹੁਦਿਆਂ ਤੋਂ ਕੀਤੇ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਦੀ 2016 ਵਾਲੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ …

Read More »

ਰਜਿੰਦਰ ਸਿੰਘ ਮਹਿਤਾ ਵਲੋਂ ਅਸਤੀਫ਼ਾ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜੇ ਅਸਤੀਫ਼ੇ ਵਿਚ ਕਿਹਾ ਕਿ ਮਈ 2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ …

Read More »

ਕਰਤਾਰਪੁਰ ਲਾਂਘੇ ਬਾਰੇ ਲਾਹੌਰ ‘ਚ ਵੈੱਬਸਾਈਟ ਤੇ ਕਿਤਾਬ ਜਾਰੀ

ਅੰਮ੍ਰਿਤਸਰ : ਲਾਹੌਰ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਸਬੰਧਤ ਇੱਕ ਵੈੱਬਸਾਈਟ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਬਾਰੇ ਇੱਕ ਕਿਤਾਬ ਜਾਰੀ ਕੀਤੀ ਗਈ ਹੈ। ਇਨ੍ਹਾਂ ਨੂੰ ਜਾਰੀ ਕਰਨ ਦੀ ਰਸਮ ਫੈਡਰਲ ਮੰਤਰੀ ਡਾ. ਨੂਰ ਉਲ ਹੱਕ ਕਾਦਰੀ ਨੇ ਅਦਾ ਕੀਤੀ। ਇਕ ਹੋਟਲ ਵਿਚ ਇਸ ਸਬੰਧੀ ਕਰਵਾਏ ਗਏ ਸਮਾਗਮ …

Read More »

ਗੁਰੂ ਘਰ ਪਟਨਾ ਸਾਹਿਬ ਨੂੰ 1 ਕਰੋੜ 29 ਲੱਖ ਦੀ ਕਲਗੀ ਭੇਟ

ਕਰਤਾਰਪੁਰ : ਕਰਤਾਰਪੁਰ ਦੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਇੱਕ ਕਰੋੜ ਉਨੱਤੀ ਲੱਖ ਦੀ ਲਾਗਤ ਨਾਲ ਤਿਆਰ ਸੋਨੇ ਦੀ ਹੀਰਿਆਂ ਜੜੀ ਕਲਗੀ ਗੁਰੂ ਘਰ ਨੂੰ ਭੇਟ ਕੀਤੀ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਦਲੀਪ ਸਿੰਘ ਨੇ ਅਰਦਾਸ …

Read More »