Home / 2020 / October

Monthly Archives: October 2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁੜ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ – ਕਰੋਨਾ ਪ੍ਰੋਟੋਕਾਲ ਅਨੁਸਾਰ ਲਵਾਂਗੇ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦਾ ਫੈਸਲਾ ਕਰੋਨਾ ਪ੍ਰੋਟੋਕਾਲ ਦੇ ਅਨੁਸਾਰ ਲਿਆ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ …

Read More »

ਕਿਸਾਨਾਂ ਨੇ ਸੰਗਰੂਰ ‘ਚ ਘੇਰੀ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ

ਲਹਿਰਾਗਾਗਾ ‘ਚ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਿਸਾਨਾਂ ਨੇ ਅੱਜ ਸੰਗਰੂਰ ਵਿਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਨੂੰ ਘੇਰ ਲਿਆ। …

Read More »

ਭਾਰਤ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ ਹੈ ‘ਮੋਦੀ ਸਰਕਾਰ’

ਜਾਖੜ ਨੇ ਕਿਹਾ – ਕੇਂਦਰ ਸਰਕਾਰ ਦੀ ਕੋਈ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ ਟਾਂਡਾ ਉੜਮੁੜ/ਬਿਊਰੋ ਨਿਊਜ਼ ਭਾਰਤ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ ‘ਮੋਦੀ ਸਰਕਾਰ’ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਾਂਡਾ ਵਿਚ ਪਾਰਟੀ ਵਰਕਰਾਂ ਦੀ ਹਾਜ਼ਰੀ ‘ਚ ਕੀਤਾ। ਜਾਖੜ ਨੇ ਟਾਂਡਾ ਵਿਚ ਕਿਸਾਨ ਜਾਗਰੂਕਤਾ ਰੈਲੀ …

Read More »

ਕਰਜ਼ੇ ਦੇ ਵਿਆਜ ਉਪਰ ਵਿਆਜ ਨੂੰ ਮੁਆਫ ਕਰਨ ਦਾ ਮਾਮਲਾ

ਭਾਰਤੀ ਵਿੱਤ ਮੰਤਰਾਲੇ ਨੇ ਕੀਤਾ ਸਪੱਸ਼ਟ – ਖੇਤੀਬਾੜੀ ਲਈ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਲਈ ਲਏ ਹੋਏ ਕਰਜ਼ੇ ਪਿਛਲੇ ਹਫ਼ਤੇ ਸਰਕਾਰ ਵਲੋਂ ਐਲਾਨੇ ਵਿਆਜ ‘ਤੇ ਵਿਆਜ ਮੁਆਫ਼ੀ ਦੇ ਯੋਗ ਨਹੀਂ …

Read More »

ਕੈਪਟਨ ਅਮਰਿੰਦਰ ਸਰਕਾਰ ‘ਪੰਜਾਬ ਜੌਬ ਹੈਲਪਲਾਈਨ’ ਦੀ ਕਰੇਗੀ ਸ਼ੁਰੂਆਤ

ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਸਬੰਧੀ ਮਿਲੇਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ …

Read More »

ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਦੀ ਥਾਂ ਕੇਂਦਰੀ ਬੋਰਡ ਬਣਾਉਣ ਦੀ ਤਿਆਰੀ

ਸੁਖਦੇਵ ਢੀਂਡਸਾ ਨੇ ਕਿਹਾ – ਕੇਂਦਰ ਦੇ ਅਜਿਹੇ ਫੈਸਲੇ ਨਾਲ ਯੂਨੀਵਰਸਿਟੀ ‘ਤੇ ਪੰਜਾਬ ਦਾ ਹੱਕ ਹੋ ਜਾਵੇਗਾ ਖਤਮ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਦੀ ਥਾਂ ਕੇਂਦਰੀ ਬੋਰਡ ਬਣਾਉਣ ਦੀ ਤਿਆਰੀ ਹੋ ਰਹੀ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ …

Read More »

ਪੰਜਾਬ ‘ਚ ਕਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪੰਜਾਬ ਸਰਕਾਰ ਦਾ ਫੈਸਲਾ

ਸਰਕਾਰੀ ਦਫਤਰਾਂ ‘ਚ ਸੌ ਫੀਸਦੀ ਸਟਾਫ ਦੇਵੇਗਾ ਡਿਊਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪਿਛਲੇ ਮਹੀਨਿਆਂ ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ 50 ਫੀਸਦੀ ਸਟਾਫ ਹੀ ਬੁਲਾਇਆ ਜਾ ਰਿਹਾ ਸੀ। ਜਿਸਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣੇ ਇਹ ਹੁਕਮ ਵਾਪਸ ਲੈ ਲਏ ਹਨ ਅਤੇ ਮੁੜ ਤੋਂ 100 ਫੀਸਦ ਸਟਾਫ਼ ਨੂੰ ਡਿਊਟੀ …

Read More »

ਨਵਾਂਸ਼ਹਿਰ ਵਿਚ ਨੌਜਵਾਨ ਨੇ ਕੀਤੀ ਮਾਂ-ਪਿਓ ਦੀ ਬੇਰਹਿਮੀ ਨਾਲ ਹੱਤਿਆ

ਨਸ਼ੇੜੀ ਪੁੱਤਰ ਮਾਪਿਆਂ ਕੋਲੋਂ ਮੰਗਦਾ ਸੀ ਪੈਸੇ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ‘ਚ ਪੈਂਦੇ ਕਸਬਾ ਬਲਾਚੌਰ ਨੇੜਲੇ ਪਿੰਡ ਬੁਰਜ ਵਿਚ ਇਕ ਨੌਜਵਾਨ ਨੇ ਆਪਣੇ ਪਿਤਾ ਜੋਗਿੰਦਰ ਪਾਲ ਅਤੇ ਮਾਂ ਪਰਮਜੀਤ ਕੌਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਇਹ ਹੱਤਿਆ ਲੰਘੀ ਦੇਰ ਰਾਤ ਕੀਤੀ ਗਈ ਪਰ ਇਸ ਦਾ ਪਤਾ …

Read More »

ਪ੍ਰਸਿੱਧ ਸਾਹਿਤਕਾਰ ਪ੍ਰੋਫੈਸਰ ਅਵਤਾਰ ਜੌੜਾ ਦਾ ਦਿਹਾਂਤ

ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਪ੍ਰਸਿੱਧ ਸਾਹਿਤਕਾਰ ਤੇ ਆਲੋਚਕ ਪ੍ਰੋ. ਅਵਤਾਰ ਜੌੜਾ ਦਾ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪ੍ਰੋ. ਅਵਤਾਰ ਜੌੜਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਰਹੇ ਹਨ। ਹਰੇਕ ਲੇਖਕ ਨੂੰ ਉਤਸ਼ਾਹਤ ਕਰਨਾ ਉਨ੍ਹਾਂ ਦੇ ਸੁਭਾਅ ਦਾ …

Read More »

ਪੁਲਵਾਮਾ ਹਮਲੇ ਬਾਰੇ ਦਾਅਵਾ ਕਰਨ ਵਾਲਾ ਪਾਕਿਸਤਾਨੀ ਮੰਤਰੀ ਫਵਾਦ ਚੌਧਰੀ ਮੁੱਕਰਿਆ

ਹੁਣ ਕਹਿੰਦਾ – ਪਾਕਿ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਲੰਘੇ ਕੱਲ੍ਹ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸ ਨੂੰ ਮਾਰਿਆ। ਹੁਣ ਫਵਾਦ ਨੇ ਆਪਣਾ ਬਿਆਨ ਬਦਲ ਲਿਆ ਹੈ ਅਤੇ ਕਿਹਾ ਕਿ ਪਾਕਿਸਤਾਨ ਕਿਸੇ …

Read More »