Breaking News
Home / 2020 / October (page 10)

Monthly Archives: October 2020

ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਲਾਈ ਰੋਕ

ਕੇਂਦਰ ਸਰਕਾਰ ਨੇ ਕਿਹਾ ਇਸ ਸਬੰਧੀ ਕਾਨੂੰਨ ਬਣਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀ ਨਿਗਰਾਨੀ ਲਈ ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਇਕ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇੱਕ ਕਾਨੂੰਨ ਲਿਆ …

Read More »

ਬਿਹਾਰ ‘ਚ ਪਹਿਲੇ ਪੜਾਅ ਲਈ 28 ਅਕਤੂਬਰ ਨੂੰ ਪੈਣਗੀਆਂ ਵੋਟਾਂ

ਪਿਆਜ਼ ਦੀ ਵਧਦੀ ਕੀਮਤ ਵੀ ਬਣਿਆ ਚੋਣ ਮੁੱਦਾ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ 28 ਅਕਤੂਬਰ ਨੂੰ ਹੋ ਰਹੀ ਹੈ ਅਤੇ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਬਿਹਾਰ ਚੋਣਾਂ ਵਿਚ ਰੁਜ਼ਗਾਰ, ਪਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਦੇ ਨਾਲ ਹੀ ਪਿਆਜ਼ ਵੀ ਹੁਣ ਇੱਕ ਮੁੱਦਾ ਬਣਾ …

Read More »

ਭਾਰਤ ‘ਚ ਸਾਰੇ ਲੋਕਾਂ ਨੂੰ ਮੁਫਤ ਮਿਲੇਗੀ ਕਰੋਨਾ ਵੈਕਸੀਨ

ਮੋਦੀ ਸਰਕਾਰ ਦੇ ਮੰਤਰੀ ਪ੍ਰਤਾਪ ਸਾਰੰਗੀ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਬਿਹਾਰ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਕਿ ਜੇਕਰ ਭਾਜਪਾ ਚੋਣਾਂ ਜਿੱਤੀ ਤਾਂ ਸੂਬੇ ਵਿਚ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਮੁਫਤ ਦਿੱਤੀ ਜਾਵੇਗੀ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਵੀ ਕਰ ਰਹੀ ਹੈ। ਵਿਰੋਧੀ …

Read More »

ਮੋਦੀ ਵਲੋਂ ਬਿਹਾਰ ‘ਚ ਚੋਣ ਰੈਲੀ ਦੌਰਾਨ ਸਿੱਧੀ ਧਮਕੀ

ਕਿਹਾ – ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ ਰਾਹੁਲ ਗਾਂਧੀ ਬੋਲੇ – ਮੋਦੀ ਨੂੰ ਹੁਣ ਸਹੀ ਜਵਾਬ ਦੇਵੇਗਾ ਬਿਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ ਤੌਰ ‘ਤੇ ਧਮਕੀ ਦਿੰਦਿਆਂ ਕਿਹਾ ਕਿ ਦੇਸ਼ ਸੰਵਿਧਾਨ …

Read More »

ਮੋਦੀ ਦਾ ਪੁਤਲਾ ਫੂਕ ਕੇ ਕਿਸਾਨ ਮਨਾਉਣ ਲੱਗੇ ਦੁਸਹਿਰਾ

ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਖੇਤੀ ਕਾਨੂੰਨਾਂ ਖਿਲਾਫ ਬੀਬੀਆਂ ਦਾ ਹੋਇਆ ਵੱਡਾ ਇਕੱਠ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਵਿਚ ਨਿੱਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅੰਦੋਲਨ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਕਿਸਾਨਾਂ ਦਾ ਦੇਵੀਦਾਸਪੁਰ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ …

Read More »

ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

ਮੋਗਾ ‘ਚ ਕਿਸਾਨਾਂ ਨੇ ਅਡਾਨੀ ਦੇ ਗੋਦਾਮਾਂ ‘ਚੋਂ ਅਨਾਜ ਭਰਨ ਆਈ ਮਾਲ ਗੱਡੀ ਰੋਕੀ ਮੋਗਾ/ਬਿਊਰੋ ਨਿਊਜ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਲੰਘੇ ਕੱਲ੍ਹ ਕੋਲੇ ਤੇ ਖਾਦਾਂ ਆਦਿ ਦੀ ਢੋਆ ਢੁਆਈ ਲਈ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ, ਪਰ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ …

Read More »

ਖੇਤੀ ਕਾਨੂੰਨਾਂ ‘ਤੇ ਹੋਣ ਲੱਗੀ ਸਿਆਸਤ

ਸਿਮਰਜੀਤ ਬੈਂਸ ਨੇ ਕਿਹਾ – ਕੇਂਦਰ ਸਰਕਾਰ ਦੇ ਦਫਤਰਾਂ ਨੂੰ ਲਗਾਓ ਤਾਲੇ ਲੁਧਿਆਣਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਚੱਲਦਿਆਂ ਸਿਆਸੀ ਪਾਰਟੀਆਂ ਸਿਆਸਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੀ ਤਾਕ ਵਿਚ ਹਨ। ਇਹ ਪ੍ਰਗਟਾਵਾ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ …

Read More »

ਸੰਗਰੂਰ ਦੇ ਪਿੰਡ ਜੰਡਾਲੀ ‘ਚ ਵੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲਾ ‘ਚ ਬੇਅਦਬੀਆਂ ਦੇ ਦੋਸ਼ੀ ਨੂੰ ਪੰਜ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਵਾਰ ਫਿਰ ਤੋਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਇਸ ਦੇ ਚੱਲਦਿਆਂ ਸੰਗਰੂਰ ਵਿਚ ਪੈਂਦੇ ਕਸਬਾ ਅਹਿਮਦਗੜ੍ਹ ਨੇੜਲੇ ਪਿੰਡ ਜੰਡਾਲੀ ਕਲਾਂ ‘ਚ ਪਵਿੱਤਰ …

Read More »

ਟਾਂਡਾ ‘ਚ ਜਬਰ ਜਨਾਹ ਤੋਂ ਬਾਅਦ ਬੱਚੀ ਦੀ ਹੱਤਿਆ

ਕੈਪਟਨ ਅਮਰਿੰਦਰ ਨੇ ਜਾਂਚ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਟਾਂਡਾ ਨੇੜਲੇ ਪਿੰਡ ਜਲਾਲਪੁਰ ਵਿਚ 6 ਸਾਲਾ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਕੀਤੀ ਹੱਤਿਆ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ …

Read More »

ਢੀਂਡਸਾ ਨੇ ਯੂਥ ਵਿੰਗ ਕੋਆਡੀਨੇਸ਼ਨ ਕਮੇਟੀ ਦਾ ਕੀਤਾ ਗਠਨ

ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਕੀਤੀ ਗੱਲ ਮੋਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿਚ ਵੱਖ-ਵੱਖ ਵਰਗਾਂ ਨਾਲ ਸਬੰਧਿਤ 14 ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦੀ ਵਿਚਾਰਧਾਰਾ ਨੂੰ ਨੌਜਵਾਨਾਂ ਤੇ ਹੋਰ ਵਰਗਾਂ ਵਿੱਚ ਲੈ …

Read More »