ਦਿੱਲੀ ਦੇ ਫੋਰਟਿਸ ਐਸਕਾਰਟ ਹਸਪਤਾਲ ‘ਚ ਚੱਲ ਰਿਹਾ ਇਲਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੂੰ ਕ੍ਰਿਕਟ ਦੀ ਖੇਡ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਿਲ …
Read More »Monthly Archives: October 2020
ਡੇਰਾ ਬਾਬਾ ਨਾਨਕ ਨੇੜੇ ਫਿਰ ਵੇਖਿਆ ਗਿਆ ਪਾਕਿਸਤਾਨੀ ਡਰੋਨ
ਬੀ.ਐਸ.ਐਫ. ਦੇ ਜਵਾਨਾਂ ਨੇ ਕੀਤੀ ਫਾਇਰਿੰਗ ਤੇ ਡਰੋਨ ਵਾਪਸ ਮੁੜਿਆ ਗੁਰਦਾਸਪੁਰ/ਬਿਊਰੋ ਨਿਊਜ਼ ਡੇਰਾ ਬਾਬਾ ਨਾਨਕ ਵਿਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਫਿਰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਾਕਿ ਦੀ ਇਸ ਕੋਸ਼ਿਸ਼ ਨੂੰ ਬੀ. ਐਸ. ਐਫ. ਦੇ ਜਵਾਨਾਂ …
Read More »ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀ ਵਿਦਿਆਰਥੀ ਗ੍ਰਿਫ਼ਤਾਰ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਫੈਡਰਲ ਲਾਅ ਐਨਫੋਰਸਮੈਂਟ ਏਜੰਸੀਆਂ ਨੇ ਮੁਲਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀਆਂ ਸਮੇਤ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਦੇ ਪਰਵਾਸ ਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ, ਨੇਵਾਰਕ, ਨੈਸ਼ਵਿਲੇ, ਐੱਫ.ਲੋਡਰਡੇਲ, ਪਿਟਸਬਰਗ ਤੇ ਹੈਰਿਸਬਰਗ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ …
Read More »ਪੰਜਾਬ ਨੇ ਰੱਦ ਕੀਤੇ ਮੋਦੀ ਸਰਕਾਰ ਦੇ ਕਾਲੇ ਕਾਨੂੰਨ
ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਬਿੱਲ ਲਿਆਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਕੈਪਟਨ ਅਮਰਿੰਦਰ ਸਿੰਘ ਬੋਲੇ – ਰਾਸ਼ਟਰਪਤੀ ਕੋਲੋਂ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਜ਼ਾਹਿਰ ਕਰਨ ਲਈ ਸਮਾਂ ਮੰਗਿਆ ਐਮਐਸਪੀ ਤੋਂ ਘੱਟ ਕੀਮਤ ‘ਤੇ ਖਰੀਦ ਕੀਤੀ ਤਾਂ 3 ਸਾਲ ਦੀ ਸਜ਼ਾ ਅਤੇ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …
Read More »ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ
ਕਿਸਾਨੀ ਮਸਲੇ ਦੇ ਹੱਲ ਦੀ ਰੂਪ-ਰੇਖਾ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਲਾਹਣਤਾਂ ਪਾਈਆਂ ਅਤੇ ਪੰਜਾਬ ਸਰਕਾਰ ਨੂੰ ਵੀ ਟੇਢੇ ਢੰਗ ਨਾਲ ਨਿਸ਼ਾਨੇ ‘ਤੇ ਰੱਖਿਆ। ਬੱਧਨੀ ਕਲਾਂ ‘ਖੇਤੀ ਬਚਾਓ ਯਾਤਰਾ’ ਵਿੱਚ ਸ਼ਾਮਲ …
Read More »ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
ਸਾਧੂ ਸਿੰਘ ਧਰਮਸੋਤ ਦਾ ਮੰਗਿਆ ਅਸਤੀਫਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵੱਲ ਹੱਲਾ ਬੋਲ ਰੋਸ ਮਾਰਚ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਾ ਕੇ …
Read More »ਪੰਜਾਬ ‘ਚ 7 ਮਹੀਨਿਆਂ ਬਾਅਦ ਖੁੱਲ੍ਹੇ ਸਰਕਾਰੀ ਸਕੂਲ
9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਜਾਣ ਦੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਪਿਛਲੇ ਕਰੀਬ 7 ਮਹੀਨਿਆਂ ਤੋਂ ਬੰਦ ਪਏ ਪੰਜਾਬ ਦੇ ਸਰਕਾਰੀ ਸਕੂਲ ਹੁਣ ਖੁੱਲ੍ਹ ਗਏ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ 1734 ਸਰਕਾਰੀ ਹਾਈ ਸਕੂਲ ਤੇ 1876 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੱਲ …
Read More »ਕਿਸਾਨੀ ਸੰਘਰਸ਼ ‘ਚ ਆਮ ਲੋਕ ਵੀ ਡਟੇ
ਲੰਗਰ ਪਹੁੰਚਾਉਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧਣ ਲੱਗੀ ਬਠਿੰਡਾ : ਵਜੂਦ ਖ਼ਾਤਰ ਜੰਗ ਦੇ ਮੈਦਾਨ ਵਿਚ ਨਿੱਤਰੇ ਕਿਸਾਨਾਂ ਦੀ ਪਿੱਠ ‘ਤੇ ਆਮ ਲੋਕਾਈ ਆਣ ਡਟੀ ਹੈ। ਧਰਨਿਆਂ ਦਾ ਆਗਾਜ਼ ਭਾਵੇਂ ਦਰਮਿਆਨੀ ਉਮਰ ਨੇ ਕੀਤਾ, ਪਰ ਹੁਣ ਬਜ਼ੁਰਗ, ਨੌਜਵਾਨ, ਬੱਚੇ ਤੇ ਬੀਬੀਆਂ ਵਹੀਰਾਂ ਘੱਤੀ ਧਰਨਿਆਂ ਵਿਚ ਪਹੁੰਚਦੇ ਹਨ। ਮੁਲਾਜ਼ਮ, ਦੁਕਾਨਦਾਰ, …
Read More »ਅਮਰੀਕਾ ਤੋਂ ਡਿਪੋਰਟ ਹੋਏ 69 ਭਾਰਤੀ ਵਾਪਸ ਵਤਨ ਪਹੁੰਚੇ
ਰਾਜਾਸਾਂਸੀ/ਬਿਊਰੋ ਨਿਊਜ਼ : ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ …
Read More »ਓਨਟਾਰੀਓ ਸਰਕਾਰ ਖੋਲ੍ਹੇਗੀ 20 ਨਵੇਂ ਤੇ 8 ਪੱਕੇ ਸਕੂਲ
16 ਹਜ਼ਾਰ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਣਨਗੇ ਨਵੇਂ ਸਕੂਲ ਟੋਰਾਂਟੋ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦਾ ਸਭ ਤੋਂ ਵੱਧ ਪ੍ਰਭਾਵ ਓਨਟਾਰੀਓ ਤੇ ਕਿਊਬਿਕ ਸੂਬੇ ਝੱਲ ਰਹੇ ਹਨ। ਇਸ ਕਾਰਨ ਇਥੇ ਲਗਾਤਾਰ ਪਾਬੰਦੀਆਂ ਨੂੰ ਹੋਰ ਸਖਤ ਕੀਤਾ ਜਾ ਰਿਹਾ ਹੈ। ਬਹੁਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਵਿਚ ਨੁਕਸ ਕੱਢ ਰਹੇ ਹਨ। ਅਜਿਹੇ ਵਿਚ …
Read More »