ਸੋਨੀਆ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰਾਂਤੇ ਸੂਬਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ, ਕੋਵਿਡ-19 ਮਹਾਂਮਾਰੀ, ਆਰਥਿਕ ਮੰਦੀ ਤੇ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਇਸ …
Read More »Monthly Archives: October 2020
ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ
ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …
Read More »ਖੇਤੀ ਕਾਨੂੰਨ : ਕਾਰਪੋਰੇਟ ਹੱਲੇ ਦਾ ਟਾਕਰਾ ਕਰਨਾ ਜ਼ਰੂਰੀ
ਮੋਹਨ ਸਿੰਘ (ਡਾ.) ਭਾਰਤ ਅੰਦਰ ਹਜ਼ਾਰਾਂ ਸਾਲਾਂ ਤੋਂ ਚਲੇ ਆ ਰਹੇ ਏਸ਼ਿਆਈ ਪੈਦਾਵਾਰੀ ਢੰਗ ਦੇ ਬਚੇ-ਖੁਚੇ ਅੰਸ਼ ਅਜੇ ਵੀ ਮੌਜੂਦ ਸਨ ਪਰ ਮੋਦੀ ਹਕੂਮਤ ਦੇ ਤਿੰਨ ਖੇਤੀ ਕਾਨੂੰਨ ਭਾਰਤੀ ਜਰੱਈ ਅਰਥਚਾਰੇ ਦੇ ਇਸ ਬਚੇ-ਖੁਚੇ ਪੈਦਾਵਾਰੀ ਢੰਗ ਤੇ ਸਭ ਤੋਂ ਵੱਡੇ, ਵਿਆਪਕ ਅਤੇ ਭਿਆਨਕ ਹੱਲੇ ਹਨ। ਜਿੰਨੇ ਵੱਡੇ ਇਹ ਹੱਲੇ ਹਨ, …
Read More »ਪੰਜਾਬ ‘ਚ ਕਿਸਾਨ ਅੰਦੋਲਨ ਬਣਿਆ ਲਹਿਰ
ਉਜਾਗਰ ਸਿੰਘ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਨੂੰ ਸਰਬਸੰਮਤੀ ਨਾਲ ਰੱਦ ਕਰਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਜਾਪਦੀ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ …
Read More »ਭਾਰਤ ਸਰਕਾਰ ਨੇ ਵੀਜ਼ਾ ਪਾਬੰਦੀਆਂ ਵਿਚ ਦਿੱਤੀ ਵੱਡੀ ਰਾਹਤ
ਓ ਸੀ ਆਈ ਕਾਰਡ ਅਤੇ ਪੁਰਾਣੇ ਵੀਜ਼ੇ ਮੁੜ ਬਹਾਲ ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚ ਰਹਿੰਦੇ ਓ ਸੀ ਆਈ ਕਾਰਡ ਹੋਲਡਰਾਂ ਅਤੇ ਭਾਰਤ ਆਉਣ ਦੇ ਇੱਛੁਕ ਵਿਦੇਸ਼ੀ ਨਾਗਰਿਕਾਂ ਨੂੰ ਇਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ। 1 . ਭਾਰਤ ਸਰਕਾਰ ਦੇ ਟੋਰਾਂਟੋ ਸਥਿਤ ਕੌਂਸਲੇਟ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ …
Read More »ਪੰਜਾਬ ਨੇ ਖੇਤੀ ਕਾਨੂੰਨ ਕੀਤੇ ਰੱਦ
ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …
Read More »ਕੈਨੇਡਾ ਵਿਚ ਮੱਧਕਾਲੀ ਚੋਣਾਂ ਦਾ ਖਤਰਾ ਟਲਿਆ
ਟਰੂਡੋ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ ਓਟਵਾ/ਬਿਊਰੋ ਨਿਊਜ਼ : ਜਸਟਿਨ ਟਰੂਡੋ ਸਰਕਾਰ ਨੇ ਹਾਊਸ ਆਫ਼ ਕਾਮਨਜ ਵਿਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ ਅਤੇ ਨਾਲ ਹੀ ਕੈਨੇਡਾ ‘ਚ ਹੋਣ ਵਾਲੀਆਂ ਮੱਧਕਾਲੀ ਚੋਣਾਂ ਦਾ ਖਤਰਾ ਟਲ ਗਿਆ ਹੈ। ਟਰੂਡੋ ਨੇ ਕੰਸਰਵੇਟਿਵਾਂ ਵੱਲੋਂ ਲਿਆਂਦੇ ਮਤੇ ਨੂੰ ਭਰੋਸੇ ਦੇ ਵੋਟ ਦੇ …
Read More »ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਐਸਆਈਟੀ ਦੇ ਚਲਾਨ ਵਿਚ ਖੁਲਾਸਾ
ਉਮਰਾਨੰਗਲ ਨੇ ਸੁਮੇਧ ਸੈਣੀ ਦੇ ਹੁਕਮਾਂ ‘ਤੇ ਕਰਵਾਈ ਸੀ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਫਰੀਦਕੋਟ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ 14 ਅਕਤੂਬਰ 2015 ਨੂੰ ਤੱਤਕਾਲੀਨ ਪੁਲਿਸ ਕਮਿਸ਼ਨਰ ਲੁਧਿਆਣਾ-ਕਮ-ਆਈਜੀ ਪਰਮਰਾਜ ਸਿੰਘ ਉਮਰਾਨੰਗਲ ਬਿਨਾ ਕਿਸੇ ਅਧਿਕਾਰ ਦੇ ਕੋਟਕਪੂਰਾ …
Read More »ਵਿਦੇਸ਼ੀ ਵਿਦਿਆਰਥੀਆਂ ਤੇ ਕਾਰੋਬਾਰੀਆਂ ਨੂੰ ਭਾਰਤਆਉਣ ਦੀ ਇਜਾਜ਼ਤ
ਟੂਰਿਸਟ ਵੀਜ਼ੇ ‘ਤੇ ਰੋਕ ਜਾਰੀ ਰਹੇਗੀ : ਗ੍ਰਹਿ ਮੰਤਰਾਲਾ ਨਵੀਂ ਦਿੱਲੀ : ਭਾਰਤ ਸਰਕਾਰ ਨੇ ਵੀਜ਼ਾ ਪਾਬੰਦੀਆਂ ਵਿਚ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਓਵਰਸੀਜ਼ ਸਿਟੀਜਨ ਆਫ ਇੰਡੀਆ (ਓਸੀਆਈ) ਅਤੇ ਪਰਸਨ ਆਫ ਇੰਡੀਅਨ ਓਰੀਜਨ (ਪੀਆਈਓ) ਕਾਰਡ ਧਾਰਕਾਂ ਨੂੰ ਵੀਜ਼ਾ ਦੇਣ ਦੀ ਮਨਜੂਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਇਸ …
Read More »ਸਕਾਲਰਸ਼ਿਪ ਘੁਟਾਲਾ : ਸਾਧੂ ਸਿੰਘ ਧਰਮਸੋਤ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ -ਹੋਈ ਨਾਅਰੇਬਾਜ਼ੀ
‘ਗਲੀ ਗਲੀ ਮੇਂ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਚੰਡੀਗੜ੍ਹ/ਬਿਊਰੋ ਨਿਊਜ਼ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਵਾਰ ਮੁੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ। ਵਿਧਾਨ ਸਭਾ ਵਿਚ ਅਕਾਲੀ ਦਲ, ਆਮ …
Read More »