ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾਇਆ ਕੈਪਟਨ ਅਮਰਿੰਦਰ ਨੇ ਕਿਹਾ – ਕਿਸਾਨਾਂ ਲਈ ਅਸਤੀਫ਼ਾ ਦੇਣ ਲਈ ਵੀ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ। ਇਸ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ …
Read More »Monthly Archives: October 2020
ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ ਖਿਲਾਫ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਪਹੁੰਚੇ ਰਾਜਪਾਲ ਕੋਲ – ਰਾਸ਼ਟਰਪਤੀ ਕੋਲੋਂ ਵੀ ਮੰਗਿਆ ਸਮਾਂ
ਭਾਜਪਾ ਦੇ ਦੋ ਵਿਧਾਇਕਾਂ ਨੇ ਕੀਤਾ ਕਿਨਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਾਰੀਆਂ ਧਿਰਾਂ ਨੂੰ ਲੈ ਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਪਹੁੰਚੇ ਅਤੇ ਪਾਸ ਕੀਤੇ ਬਿੱਲਾਂ ਦੀਆਂ ਕਾਪੀਆਂ ਰਾਜਪਾਲ ਨੂੰ ਸੌਂਪੀਆਂ। …
Read More »ਖੇਤੀ ਕਾਨੂੰਨਾਂ ਖਿਲਾਫ ਬਿੱਲ ਪਾਸ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਿੱਲ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨੋ ਖੇਤੀ ਬਿੱਲ ਕਿਸਾਨਾਂ …
Read More »ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਅੱਜ ਸਦਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖੂਬ ਪ੍ਰਸੰਸਾ ਕੀਤੀ। ਕੈਪਟਨ ਅਮਰਿੰਦਰ ਵਲੋਂ ਖੇਤੀ ਕਾਨੂੰਨਾਂ ਖਿਲਾਫ ਲਏ ਸਟੈਂਡ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਜੋ ਫੈਸਲਾ ਕੈਪਟਨ ਨੇ ਕੀਤਾ ਹੈ, ਉਸ ਦੀ ਗੂੰਜ ਪੂਰੇ ਦੇਸ਼ …
Read More »ਐਮ.ਐਸ.ਪੀ. ‘ਤੇ ਖ਼ੁਦ ਦਾਣਾ-ਦਾਣਾ ਖ਼ਰੀਦਣ ਦੀ ਗਰੰਟੀ ਨੂੰ ਵੀ ਕਾਨੂੰਨੀ ਦਾਇਰੇ ਹੇਠ ਲਿਆਵੇ ਪੰਜਾਬ ਸਰਕਾਰ
ਅਮਨ ਅਰੋੜਾ ਨੇ ਕਿਸਾਨਾਂ ਦੇ ਹਿੱਤਾਂ ‘ਚ ਉਠਾਏ ਕਦਮ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਖੇਤੀ ਬਿੱਲਾਂ ‘ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿਤਾਂ ਵਿਚ ਉਠਾਏ ਹਰ ਕਦਮ ਦਾ ਸਵਾਗਤ ਕਰਦੀ ਹੈ। ਅਮਨ ਅਰੋੜਾ ਨੇ ਕਿਹਾ …
Read More »ਪੰਜਾਬ ‘ਚ ਕਿਸਾਨਾਂ ਵਲੋਂ ਰੇਲ ਪਟੜੀਆਂ ‘ਤੇ ਲਗਾਤਾਰ ਧਰਨੇ ਜਾਰੀ
ਟੋਲ ਪਲਾਜ਼ਿਆਂ ਤੋਂ ਵੀ ਵਾਹਨਾਂ ਨੂੰ ਲੰਘਾਇਆ ਜਾ ਰਿਹੈ ਬਿਨਾ ਪਰਚੀ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਅੱਜ ਲਗਾਤਾਰ 20ਵੇਂ ਦਿਨ ਵੀ ਰੇਲ ਪਟੜੀਆਂ ‘ਤੇ ਧਰਨੇ ਜਾਰੀ ਰਹੇ। ਂਿੲਸ ਦੇ ਨਾਲ ਹੀ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਏ ਗਏ ਹਨ ਅਤੇ ਵਾਹਨਾਂ ਨੂੰ ਬਿਨਾ …
Read More »ਪੰਜਾਬ ਵਿੱਚ ਹੋਣ ਲੱਗਾ ਕੋਲੇ ਦਾ ਸੰਕਟ
ਰਾਜਪੁਰਾ ਥਰਮਲ ਦਾ ਇਕ ਯੂਨਿਟ ਬੰਦ ਅਤੇ ਦੂਜਾ ਵੀ ਬੰਦ ਹੋਣ ਕਿਨਾਰੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲਾ ਮੁੱਕਣ ਕੰਢੇ ਹੋਣ ਕਾਰਨ ਲੰਘੀ ਅੱਧੀ ਰਾਤ ਰਾਜਪੁਰਾ ਥਰਮਲ ਦਾ ਇੱਕ ਯੂਨਿਟ ਬੰਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਾਈਵੇਟ ਖੇਤਰ ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵੀ ਪੂਰੀ ਤਰ੍ਹਾਂ ਬੰਦ …
Read More »ਅੰਮ੍ਰਿਤਸਰ ‘ਚ ਕੈਬ ਡਰਾਈਵਰ ਨੇ ਕੀਤੀ ਛੇੜਛਾੜ
ਮਹਿਲਾਵਾਂ ਨੇ ਚੱਲਦੀ ਗੱਡੀ ਵਿਚੋਂ ਮਾਰ ਦਿੱਤੀਆਂ ਛਾਲਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕੈਬ ਵਿਚ ਡਰਾਈਵਰ ਦੀ ਛੇੜਛਾੜ ਤੋਂ ਪ੍ਰੇਸ਼ਾਨ ਦੋ ਭੈਣਾਂ ਨੇ ਤੇਜ਼ ਰਫਤਾਰ ਟੈਕਸੀ ਵਿਚੋਂ ਛਾਲਾਂ ਮਾਰ ਦਿੱਤੀਆਂ। ਫਿਰ ਆਰੋਪੀ ਕੈਬ ਡਰਾਈਵਰ ਨੇ ਲੜਕੀਆਂ ਦੀ ਮਾਂ …
Read More »‘ਆਈਟਮ’ ਵਾਲੇ ਬਿਆਨ ‘ਤੇ ਕਮਲ ਨਾਥ ਨੂੰ ਰਾਹੁਲ ਗਾਂਧੀ ਨੇ ਪਾਈ ਫਟਕਾਰ
ਕਿਹਾ – ਮੈਨੂੰ ਅਜਿਹੀ ਭਾਸ਼ਾ ਬਿਲਕੁਲ ਵੀ ਪਸੰਦ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਸ਼ਿਵਰਾਜ ਕੈਬਨਿਟ ਦੀ ਮਹਿਲਾ ਮੰਤਰੀ ‘ਤੇ ਵਿਵਾਦਤ ਟਿੱਪਣੀ ਕੀਤੀ ਸੀ ਅਤੇ ਉਨ੍ਹਾਂ ਨੂੰ ‘ਆਈਟਮ’ ਕਹਿ ਦਿੱਤਾ ਸੀ। ਇਸ ‘ਤੇ ਰਾਹੁਲ ਗਾਂਧੀ ਨੇ ਅੱਜ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਨੇ ਕਿਹਾ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਹੁਸੈਨੀਵਾਲਾ ਨੇੜਿਓਂ ਬੀ.ਐਸ.ਐਫ. ਨੇ ਇਕ ਪਾਕਿ ਘੁਸਪੈਠੀਆ ਕੀਤਾ ਕਾਬੂ ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਮੇਲਹੁਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਇਕ ਏ.ਕੇ. 47 ਰਾਈਫਲ ਅਤੇ ਇਕ ਪਿਸਤੌਲ ਵੀ ਬਰਾਮਦ ਹੋਈ ਹੈ। ਫੌਜ ਦੇ ਸੀਨੀਅਰ ਅਧਿਕਾਰੀਆਂ …
Read More »