ਲੰਡਨ/ਬਿਊਰੋ ਨਿਊਜ਼ : ਬਰਤਾਨਵੀ ਸਰਕਾਰ ਨੇ ਤਿੰਨ ਪੱਧਰਾਂ ਉਤੇ ਨਵੀਂ ਲੌਕਡਾਊਨ ਯੋਜਨਾ ਦਾ ਐਲਾਨ ਕੀਤਾ ਹੈ। ਲਿਵਰਪੂਲ ਨੂੰ ਕੋਵਿਡ ਦੇ ਸੰਦਰਭ ਵਿਚ ਸਭ ਤੋਂ ਵੱਧ ਖ਼ਤਰੇ ਵਾਲਾ ਇਲਾਕਾ ਦੱਸਿਆ ਗਿਆ ਹੈ। ਇੰਗਲੈਂਡ ‘ਚ ਨਵੇਂ ਸਿਰਿਓਂ ਯੋਜਨਾਬੰਦੀ ਮਹਾਮਾਰੀ ਦੇ ਮੁੜ ਉੱਭਰਨ ਦੇ ਮੱਦੇਨਜ਼ਰ ਕੀਤੀ ਗਈ ਹੈ। ਸਰਕਾਰ ਇਸ ਨੂੰ ਪਹਿਲਾਂ ਵਾਂਗ …
Read More »Monthly Archives: October 2020
ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਪਾਕਿ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਬਾਜਵਾ ਵੱਲੋਂ ਅਸਤੀਫ਼ਾ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੁਚਨਾ ਤੇ ਪ੍ਰਸਾਰਨ ਸਬੰਧੀ ਵਿਸ਼ੇਸ਼ ਸਲਾਹਕਾਰ ਅਸੀਮ ਸਲੀਮ ਬਾਜਵਾ ਨੇ ਅਸਤੀਫ਼ਾ ਦੇ ਦਿੱਤਾ। ਬਾਜਵਾ ‘ਤੇ ਦੋਸ਼ ਹੈ ਕਿ ਪਰਿਵਾਰ ਦੇ ਕਈ ਕਾਰੋਬਾਰ ਸਥਾਪਤ ਕਰਨ ‘ਚ ਉਨ੍ਹਾਂ ਆਪਣੇ ਦਫ਼ਤਰ ਦੀ ਵਰਤੋਂ ਕੀਤੀ ਹੈ।ઠਪੱਛਮੀ ਕਮਾਂਡ ‘ਚ ਸੇਵਾਵਾਂ ਨਿਭਾਅ ਚੁੱਕੇ ਪਾਕਿਸਤਾਨੀ ਫ਼ੌਜ ਦੇ ਸਾਬਕਾ …
Read More »31 ਅਕਤੂਬਰ ਨੂੰ ਅਸਮਾਨ ‘ਚ ਨਜ਼ਰ ਆਵੇਗਾ ਨੀਲਾ ਚੰਦ
76 ਸਾਲ ਬਾਅਦ ਹੋ ਰਹੀ ਦੁਰਲਭ ਘਟਨਾ, ਜਾਣੋ ਕਿੱਥੇ-ਕਿੱਥੇ ਦਿਖਾਈ ਦੇਵੇ ਨਈ ਦੁਨੀਆ/ਬਿਊਰੋ ਨਿਊਜ਼ : ਜੇਕਰ ਤੁਸੀਂ ਖਗੋਲ ਸ਼ਾਸਤਰ ਤੇ ਪੁਲਾੜ ਨਾਲ ਜੁੜੀਆਂ ਗੱਲਾਂ ‘ਚ ਦਿਲਚਸਪੀ ਰੱਖਦੇ ਹੋ ਤਾਂ ਖੁਸ਼ ਹੋ ਜਾਓ। ਆਉਣ ਵਾਲੇ ਦਿਨਾਂ ‘ਚ ਇਕ ਸ਼ਾਨਦਾਰ ਖਗੋਲੀ ਘਟਨਾ ਹੋਣ ਜਾ ਰਹੀ ਹੈ। ਇਸ ਘਟਨਾ ਦਾ ਨਜ਼ਾਰਾ ਇੰਨਾ ਮੋਹਕ …
Read More »ਪੰਜਾਬ ਦੀ ਕਿਸਾਨੀ ਦੇ ਸੰਕਟ ਦਾ ਚਿੰਤਨ ਪੱਖ
ਪੰਜਾਬ ਵਿਚ ਕਿਸਾਨੀ ਸੰਕਟ ਦਿਨੋ-ਦਿਨ ਬਹੁਤ ਗੰਭੀਰ ਹੁੰਦਾ ਜਾ ਰਿਹਾ ਹੈ। ਭਾਰਤ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨ ਬਣਾਏ ਗਏ ਹਨ, ਪ੍ਰੰਤੂ ਕਿਸਾਨਾਂ ਲਈ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਿਸਚਿਤ ਕਰਨਾ ਸਭ ਤੋਂ ਮਹੱਤਵਪੂਰਨ ਮਸਲਾ ਬਣ ਗਿਆ ਹੈ। ਇਹ ਕਹਿਣਾ ਅਤਿਕਥਨੀ ਨਹੀਂ ਹੋਵੇਗੀ ਕਿ ਐਮ. ਐਸ. ਪੀ. (ਸਮਰਥਨ …
Read More »ਕੈਨੇਡਾ ਦੀ ਸੰਸਦ ‘ਚ ਅੰਗਰੇਜ਼ ਸੰਸਦ ਮੈਂਬਰ ਗਾਰਨਟ ਨੇ ਉਠਾਏ ਸਭ ਤੋਂ ਵੱਧ ਸਿੱਖ ਮੁੱਦੇ
ਗਾਰਨਟ ਦੇ ਮੁਕਾਬਲੇ ਹਰਜੀਤ ਸੱਜਣ, ਨਵਦੀਪ ਬੈਂਸ, ਜਗਮੀਤ ਸਿੰਘ ਸਣੇ ਸਿੱਖ ਸਿਆਸੀ ਆਗੂਆਂ ਵੱਲੋਂ ਸਿੱਖ ਮੁੱਦੇ ਪਹਿਲ ਨਾਲ ਨਾ ਉਠਾਉਣ ‘ਤੇ ਭਾਈਚਾਰਾ ਅੰਦਰੋਂ ਹੈ ਦੁਖੀ ਓਟਵਾ/ਬਿਊਰੋ ਨਿਊਜ਼ : ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਵੱਲੋਂ ਸਿੱਖਾਂ ਨਾਲ ਸਬੰਧਤ ਉਨ੍ਹਾਂ ਅਹਿਮ ਮੁੱਦਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਹੜੇ ਜਨਵਰੀ 2018 ਤੋਂ …
Read More »ਕਰੋਨਾ ਮਹਾਂਮਾਰੀ ਕਾਰਨ ਕੈਨੇਡੀਅਨ ਯੂਨੀਵਰਸਿਟੀਜ਼ ਨੂੰ ਪਿਆ ਘਾਟਾ
3.4 ਬਿਲੀਅਨ ਡਾਲਰ ਗੁਆ ਸਕਦੀਆਂ ਕੈਨੇਡੀਅਨ ਯੂਨੀਵਰਸਿਟੀਜ਼ ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਕੈਨੇਡੀਅਨ ਯੂਨੀਵਰਸਿਟੀਜ਼ ਇਸ ਸਾਲ 3.4 ਬਿਲੀਅਨ ਡਾਲਰ ਗੁਆ ਸਕਦੀਆਂ ਹਨ। ਇਹ ਖੁਲਾਸਾ ਸਟੈਟੇਸਟਿਕਸ ਕੈਨੇਡਾ ਦੀ ਰਿਪੋਰਟ ਤੋਂ ਹੋਇਆ। ਫੌਰਨ ਸਟੂਡੈਂਟਸ ਦੀ ਗਿਣਤੀ ਵਿੱਚ ਆਈ ਕਮੀ ਕਾਰਨ ਕੈਨੇਡੀਅਨ ਯੂਨੀਵਰਸਿਟੀਜ਼ ਨੂੰ ਇਹ ਨੁਕਸਾਨ ਜਰਨਾ ਹੋਵੇਗਾ। ਇਸ ਹਫਤੇ ਪ੍ਰਕਾਸ਼ਿਤ ਹੋਈ …
Read More »ਵੁਈ ਚੈਰਿਟੀ ਮਾਮਲਾ : ਭ੍ਰਿਸ਼ਟਾਚਾਰ ਵਿਰੋਧੀ ਕਮੇਟੀ ਕਾਇਮ ਕਰਨੀ ਚਾਹੁੰਦੇਹਨ ਕੰਸਰਵੇਟਿਵ
ਓਟਵਾ : ਫੈਡਰਲ ਕੰਸਰਵੇਟਿਵਜ਼ ਚਾਹੁੰਦੇ ਹਨ ਕਿ ਐਮਪੀ ਅਜਿਹੀ ਭ੍ਰਿਸ਼ਟਾਚਾਰ ਵਿਰੋਧੀ ਕਮੇਟੀ ਕਾਇਮ ਕਰਨ ਜਿਹੜੀ ਵੁਈ ਚੈਰਿਟੀ ਦੇ ਮਾਮਲੇ ਦੀ ਜਾਂਚ ਕਰੇ। ਟੋਰੀ ਐਥਿਕਸ ਕ੍ਰਿਟਿਕ ਮਾਈਕਲ ਬੈਰੇਟ ਦਾ ਕਹਿਣਾ ਹੈ ਕਿ ਇਹ ਨਵੀਂ ਕਮੇਟੀ ਵਿਵਾਦਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਲੱਭੇਗੀ। ਇਸ ਦੌਰਾਨ ਕੰਜ਼ਰਵੇਟਿਵਾਂ ਵੱਲੋਂ ਹਾਊਸ ਆਫ ਕਾਮਨਜ਼ ਦੀ ਐਥਿਕਸ …
Read More »ਕੈਨੇਡਾ ‘ਚ 3500 ਜਾਅਲੀ ਵੋਟਰਾਂ ਦੀ ਪਛਾਣ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਚੋਣ ਕਮਿਸ਼ਨ ਨੇ ਵਿਦੇਸ਼ੀ ਨਾਗਰਿਕਾਂ ਦੇ ਤਕਰੀਬਨ 3500 ਸ਼ੱਕੀ ਮਾਮਲਿਆਂਦੀ ਪਛਾਣ ਕੀਤੀ ਹੈ, ਜਿਨ੍ਹਾਂ ਵਲੋਂ 2019 ਦੀਆਂ ਫੈਡਰਲ ਚੋਣਾਂ ਵਿਚ ਜਾਅਲੀ ਵੋਟ ਪਾਈ ਹੋ ਸਕਦੀ ਹੈ। ਕਮਿਸ਼ਨ ਹੁਣ ਇਹ ਪਤਾ ਲਗਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਕਿੰਨੇ ਲੋਕ ਚੋਣ ਪ੍ਰਕਿਰਿਆ ਨਾ ਧੋਖਾ ਕਰਨ ਵਿਚ …
Read More »ਭਾਰਤ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰੋਸ ਰੈਲੀ
ਟੋਰਾਂਟੋਂ/ਹਰਜੀਤ ਸਿੰਘ ਬਾਜਵਾ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਦਾ ਜਿੱਥੇ ਭਾਰਤ ਵਿੱਚ ਜ਼ੋਰਦਾਰ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਵੀ ਇਹਨਾਂ ਬਿਲਾਂ ਦਾ ਡਟਵਾਂ ਵਿਰੋਧ ਕਰ ਰਹੇ ਹਨ। ਇਹਨਾਂ ਬਿਲਾਂ ਦੇ ਵਿਰੋਧ ਅਤੇ ਰੋਸ ਵੱਜੋਂ ਇੱਥੇ ਨੌਜਵਾਨ …
Read More »ਕੈਨੇਡਾ ਫੈੱਡਰਲ ਸਰਕਾਰ ਨੇ ਕੋਵਿਡ-19 ਰਿਕਵਰੀ ਦੌਰਾਨ ਕਾਰੋਬਾਰਾਂ ਲਈ ਹੋਰ ਵਿੱਤੀ ਸਹਾਇਤਾ ਦਾ ਐਲਾਨ ਕੀਤਾ
ਫੈੱਡਰਲ ਲਿਬਰਲ ਸਰਕਾਰ ਕਾਰੋਬਾਰਾਂ ਦਾ ਸਮਰਥਨ ਅਤੇ ਨੌਕਰੀਆਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕਦੀ ਰਹੇਗੀ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕਰਮਚਾਰੀਆਂ ਨੂੰ ਨੌਕਰੀ ‘ਤੇ ਬਣਾਏ ਰੱਖਣ ਤੋਂ ਲੈ ਕੇ ਅਤੇ ਕਿਰਾਏ ਦਾ ਭੁਗਤਾਨ ਕਰਨ ਵਿਚ ਸਹਾਇਤਾ ਪ੍ਰਦਾਨ ਕਰਨ ਤੱਕ ਕੈਨੇਡਾ ਸਰਕਾਰ ਨੇ ਗਲੋਬਲ ਕੋਵਿਡ-19 ਮਹਾਂਮਾਰੀ ਨਾਲ ਪ੍ਰਭਾਵਿਤ ਕੈਨੇਡੀਅਨ ਕਾਰੋਬਾਰਾਂ …
Read More »