ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ 6 ਸਾਲਾਂ ‘ਚ ਪਿੰਡਾਂ ਲਈ ਜੋ ਕਰ ਲਿਆ ਹੈ ਵਿਰੋਧੀਆਂ ਕੋਲੋਂ ਤਾਂ ਉਹ 6 ਦਹਾਕਿਆਂ ‘ਚ ਵੀ ਨਹੀਂ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ …
Read More »Monthly Archives: October 2020
ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫਤਿਆਂ ‘ਚ ਮੰਗਿਆ ਜਵਾਬ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਵੇਂ ਬਣਾਏ ਗਏ ਤਿੰਨ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਚਾਰ …
Read More »ਲੱਦਾਖ ‘ਚ ਵੱਡੀ ਗਿਣਤੀ ਟੈਂਕਾਂ ਦੀ ਤਾਇਨਾਤੀ
ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ਨਾਲ ਸਰਹੱਦੀ ਟਕਰਾਅ ਦਰਮਿਆਨ ਲੱਦਾਖ ‘ਚ ਟੈਕਾਂ ਅਤੇ ਬਖ਼ਤਰਬੰਦ ਵਾਹਨਾਂ ਦੀ ਵੱਡੀ ਗਿਣਤੀ ‘ਚ ਤਾਇਨਾਤੀ ਦੇਖੀ ਗਈ ਹੈ। ਫ਼ੌਜ ਵੱਲੋਂ ਊੱਚੀਆਂ ਚੋਟੀਆਂ ‘ਤੇ ਕਾਰਗੁਜ਼ਾਰੀ ‘ਚ ਸੁਧਾਰ ਲਈ ਟੈਂਕਾਂ ਨੂੰ ਲਿਜਾਣ ਵਾਲੇ ਵਾਹਨਾਂ ‘ਚ ਬਦਲਾਅ ਕੀਤਾ ਜਾ ਰਿਹਾ ਹੈ। ਊਨ੍ਹਾਂ ਵੱਲੋਂ ਊੱਚੀਆਂ ਚੋਟੀਆਂ ਵਾਲੀਆਂ ਕਿੱਟਾਂ ਖ਼ਰੀਦੀਆਂ ਜਾ ਰਹੀਆਂ …
Read More »ਸਮਾਰਟ ਫੋਨ ‘ਤੇ 28 ਦਿਨਾਂ ਤਕ ਸਰਗਰਮ ਰਹਿ ਸਕਦਾ ਹੈ ਕੋਰੋਨਾ ਵਾਇਰਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਵਿਡ 19 ਮਹਾਮਾਰੀ ਦੇ ਸ਼ੁਰੂਆਤੀ ਦੌਰ ‘ਚ ਅਧਿਐਨ ਦੇ ਹਵਾਲੇ ਨਾਲ ਵਿਗਿਆਨੀਆਂ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਤਿੰਨ ਘੰਟੇ ਤੋਂ ਸੱਤ ਦਿਨਾਂ ਤਕ ਸਰਗਰਮ ਰਹਿ ਸਕਦਾ ਹੈ। ਹੁਣ ਇਕ ਅਧਿਐਨ ਵਿਚ ਆਸਟਰੇਲੀਆ ਦੇ ਖੋਜਾਰਥੀਆਂ ਨੂੰ ਪਤਾ ਲੱਗਾ ਹੈ ਕਿ ਇਹ ਵਾਇਰਸ ਸਮਾਰਟ ਮੋਬਾਈਲ ਫੋਨ ਸਕਰੀਨ …
Read More »ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਪੰਜਾਬ ਪ੍ਰਦੇਸ਼ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਤਿੰਨੇ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵੱਲ ਕੂਚ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ ਥਾਣੇ ‘ਤੇ …
Read More »ਜਦੋਂ ਸਿੱਖ ਪੰਥ ਨੇ ਜਾਤ-ਪਾਤ ਦੇ ਬੰਧਨ ਤੋੜਨ ਲਈ ਪਹਿਲ ਕੀਤੀ
ਤਲਵਿੰਦਰ ਸਿੰਘ ਬੁੱਟਰ ਵੀਹਵੀਂ ਸਦੀ ਦੀ ਸ਼ੁਰੂਆਤ ਦੌਰਾਨ ਸਿੰਘ ਸਭਾ ਲਹਿਰ, ਅਕਾਲੀ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਹੋਈ। ਇਸੇ ਦੌਰਾਨ 10 ਤੋਂ 12 ਅਕਤੂਬਰ, 1920 ਨੂੰ ‘ ਖ਼ਾਲਸਾ ਬਿਰਾਦਰੀ’ ਜਥੇਬੰਦੀ ਵਲੋਂ ਅੰਮ੍ਰਿਤਸਰ ਵਿਖੇ ਜਲਿਆਂਵਾਲਾ ਬਾਗ਼ ‘ਚ ਕਥਿਤ ਪਛੜੀਆਂ ਜਾਤਾਂ ਦੇ ਸਿੱਖਾਂ ਦਾ ਇਕ ਵੱਡਾ ਇਕੱਠ ਬੁਲਾਇਆ ਗਿਆ। ‘ਖ਼ਾਲਸਾ ਬਿਰਾਦਰੀ’ …
Read More »ਵਧ ਰਹੀ ਰਿਆਸਤੀ ਬੇਇਨਸਾਫੀ ਤੇ ਦੇਸ਼ ਦਾ ਫੇਲ੍ਹ ਹੋ ਰਿਹਾ ਸਰਕਾਰੀ ਨਿਆਂ ਪ੍ਰਬੰਧ
ਗੁਰਮੀਤ ਸਿੰਘ ਪਲਾਹੀ ਨਰਿੰਦਰ ਮੋਦੀ ਦੇ ਦੂਜੇ ਕਾਰਜ ਕਾਲ ਵਿੱਚ ਜਿਵੇਂ ਕੁਝ ਇੱਕ ਕਾਨੂੰਨ ਬਣਾਏ ਗਏ ਹਨ, ਉਹਨਾਂ ਦਾ ਦੇਸ਼ ਦੀ ਜਨਤਾ ਵਲੋਂ ਪੁਰਜ਼ੋਰ ਵਿਰੋਧ ਹੋਇਆ ਹੈ। ਇਹਨਾਂ ਫ਼ੈਸਲਿਆਂ ਨੂੰ ਅਦਾਲਤਾਂ ਵਿੱਚ ਵੀ ਲੈ ਜਾਇਆ ਗਿਆ। ਜਨਹਿੱਤ ਪਟੀਸ਼ਨਾਂ ਰਾਹੀਂ ਕਈ ਸਵਾਲ ਵੀ ਚੁੱਕੇ ਗਏ ਹਨ। ਦੇਸ਼ ਵਿੱਚ ਵਾਪਰਦੀਆਂ ਕਈ ਘਟਨਾਵਾਂ …
Read More »‘ਦਿੱਲੀ’ ਨੇ ਫਿਰ ਦਿੱਤਾ ਕਿਸਾਨਾਂ ਨੂੰ ਧੋਖਾ
ਕੇਂਦਰ ਦੇ ਅਧਿਕਾਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਬੈਠਕ ਰਹੀ ਬੇਸਿੱਟਾ ਕੇਂਦਰ ਦੇ ਰਵੱਈਏ ਤੋਂ ਖਫ਼ਾ ਹੋ ਫਾੜੀਆਂ ਨਵੇਂ ਖੇਤੀ ਕਾਨੂੰਨ ਦੀਆਂ ਕਾਪੀਆਂ ਹੁਣ ਗੱਲਬਾਤ ਕਰਨ ਦਿੱਲੀ ਨਹੀਂ ਆਵਾਂਗੇ, ਦਿੱਲੀ ਨੂੰ ਘੇਰਨ ਆਵਾਂਗੇ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਵਾਦਿਤ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਗੱਲਬਾਤ ਕਰਨ ਦਿੱਲੀ ਆਈਆਂ ਕਿਸਾਨ …
Read More »ਬਰੈਂਪਟਨ ਸਿਟੀ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਤਰੀਕਾਂ ਦਾ ਐਲਾਨ
ਬਰੈਂਪਟਨ/ਪਰਵਾਸੀ ਬਿਊਰੋ : ਬਰੈਂਪਟਨ ਸਿਟੀ ਕੌਂਸਲ ਵੱਲੋਂ ਸ਼ਹਿਰ ਦੇ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਆਪਣੇ ਰਿਹਾਇਸ਼ੀ ਅਤੇ ਵਪਾਰਕ ਅਦਾਰਿਆਂ ਦਾ ਪ੍ਰਾਪਰਟੀ ਟੈਕਸ 20 ਅਕਤੂਬਰ ਦਿਨ ਮੰਗਲਵਾਰ 21 ਅਕਤੂਬਰ ਦਿਨ ਬੁੱਧਵਾਰ, 17 ਨਵੰਬਰ ਮੰਗਲਵਾਰ, 18 ਨਵੰਬਰ ਬੁੱਧਵਾਰ ਨੂੰ ਸਿਟੀ ਹਾਲ ਵਿਚ ਆ ਕੇ ਜਮ੍ਹਾਂ ਕਰਵਾ ਸਕਦੇ ਹਨ। ਇਸ …
Read More »ਲੱਖਾਂ ਲੋਕਾਂ ਨੇ ਕੋਵਿਡ ਅਲਰਟ ਐਪ ਡਾਊਨਲੋਡ ਕੀਤਾ
ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਕੋਵਿਡ-19 ਅਲਰਟ ਐਪ ਓਨਟਾਰੀਓ ਸਮੇਤ ਮੁਲਕ ਦੇ ਕਈ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਡਾਊਨਲੋਡ ਕੀਤਾ ਜਾ ਰਿਹਾ ਹੈ। ਇਕ ਮੋਟੇ ਅੰਦਾਜ਼ੇ ਮੁਤਾਬਕ ਓਨਟਾਰੀਓ, ਕਿਊਬਿਕ, ਸਸਕੈਚਵਾਂ ਵਰਗੇ ਸੂਬਿਆਂ ਵਿਚ ਹੁਣ ਤੱਕ ਕੁੱਲ 4.5 ਮਿਲੀਅਨ ਕੈਨੇਡੀਅਨ ਇਸ ਐਪ ਨੂੰ ਡਾਊਨਲੋਡ ਕਰ ਚੁੱਕੇ ਹਨ। …
Read More »