20.7 C
Toronto
Friday, October 2, 2026
spot_img

Monthly Archives: December, 0

ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ

ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥਚੰਡੀਗੜ੍ਹ/ਬਿਊਰੋ ਨਿਊਜ਼: ਅੱਜ ਸਮੁੱਚੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ...

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨੇ ‘ਤੇ ਬੈਠੀ ਕਿਸਾਨ ਆਗੂ ਦੀ ਮਾਤਾ ਨੇ ਤੋੜਿਆ ਦਮ

ਇਸ ਤੋਂ ਪਹਿਲਾਂ ਲੰਬੀ ਵਿਖੇ ਵੀ ਤੋੜਿਆ ਸੀ ਇਕ ਕਿਸਾਨ ਨੇ ਦਮ ਬੁਢਲਾਡਾ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਪੂਰੇ ਪੰਜਾਬ ਭਰ 'ਚ 31 ਕਿਸਾਨ ਜਥੇਬੰਦੀਆਂ ਵੱਲੋਂ...

ਪੰਜਾਬ ਕਾਂਗਰਸ ‘ਚ ਵਧਿਆ ਕਲੇਸ਼

ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੱਧੂ ਮਾਈਗ੍ਰੇਟ ਲੀਡਰ ਕਰਾਰਖੰਨਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ...

ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਰੱਦ ਕੀਤੀ ਫੀਸਾਂ ਬਾਰੇ ਪਟੀਸ਼ਨਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ...

ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਜਾਇਆ ਗਿਆ

ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ...

ਪਿਊਸ਼ ਗੋਇਲ ਬਣੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ

ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀਨਵੀਂ ਦਿੱਲੀ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ...

ਚਾਰਾ ਘੋਟਾਲੇ ਮਾਮਲੇ ‘ਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਲਾਲੂ ਯਾਦਵ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ 'ਚ ਹੀਪਟਨਾ/ਬਿਊਰੋ ਨਿਊਜ਼ ਚਾਰਾ ਘੋਟਾਲੇ (ਚਾਈਬਾਸਾ ਕੋਸ਼ਗ੍ਰਹਿ) ਮਾਮਲੇ 'ਚ ਸਜ਼ਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ...

ਗੋਬਿੰਦ ਸਿੰਘ ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ

ਅੰਮ੍ਰਿਤਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ...

ਵਰਲਡ ਫੂਡ ਪ੍ਰੋਗਰਾਮ ਨੂੰ ਮਿਲਿਆ 2020 ਦਾ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ...

ਕੀ ਰਾਹੁਲ ਗਾਂਧੀ ਨੂੰ ਨਹੀਂ ਪਤਾ, ਪਿਆਜ਼ ਜ਼ਮੀਨ ਦੇ ਉੱਪਰ ਹੁੰਦੇ ਜਾਂ ਹੇਠਾਂ?

ਪੰਜਾਬ ਦੀ ਟਰੈਕਟਰ ਰੈਲੀ ਮਗਰੋਂ ਉੱਠੇ ਸਵਾਲ ਭੁਪਾਲ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ...
- Advertisment -
Google search engine

Most Read