Breaking News
Home / 2020 / October (page 29)

Monthly Archives: October 2020

ਰਾਜਸਥਾਨ ‘ਚ ਪੁਜਾਰੀ ਨੂੰ ਜ਼ਿੰਦਾ ਜਲਾਇਆ

ਜ਼ਮੀਨੀ ਵਿਵਾਦ ਦੇ ਚਲਦਿਆਂ ਲੈਂਡ ਮਾਫੀਆ ਨੇ ਲਈ ਜਾਨ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਸਪੋਰਟਾ ਇਲਾਕੇ ‘ਚ ਪੁਜਾਰੀ ਬਾਬੂਲਾਲ ਵੈਸ਼ਨਵ ਨੂੰ ਕੁੱਝ ਲੋਕਾਂ ਨੇ ਬੁੱਧਵਾਰ ਨੂੰ ਪੈਟਰੋਲ ਪਾ ਕੇ ਜਲਾ ਦਿੱਤਾ। ਜੈਪੁਰ ਦੇ ਐਸਐਮਐਸ ਹਸਪਤਾਲ ‘ਚ ਇਲਾਜ ਦੇ ਦੌਰਾਨ ਪੁਜਾਰੀ ਦੀ ਮੌਤ ਹੋ ਗਈ। ਪੁਲਿਸ ਨੇ ਮੁੱਖ ਆਰੋਪੀ …

Read More »

ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੀ ਆਮ ਆਦਮੀ ਪਾਰਟੀ

ਹਰਪਾਲ ਚੀਮਾ ਸਣੇ ‘ਆਪ’ ਦੇ ਕਈ ਐਮ.ਐਲ.ਏ.ਤੇ ਆਗੂ ਪੁਲਿਸ ਨੇ ਕੀਤੇ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਕਾਲਰਸ਼ਿਪ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ।’ਆਪ’ ਦੇ 9 ਵਿਧਾਇਕ ਅਤੇ ਵਰਕਰ ਜਿਵੇਂ …

Read More »

ਰਾਹੁਲ ਗਾਂਧੀ ਦੀ ਟਰੈਕਟਰ ਰੈਲੀ

ਪੰਜਾਬ ‘ਚ ਟਰੈਕਟਰਾਂ ‘ਤੇ ਸਵਾਰ ਹੋਈ ਸਿਆਸਤ ਖੇਤੀ ਕਾਨੂੰਨਾਂ ਨਾਲ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ : ਰਾਹੁਲ ਬੋਲੇ – ਕਿਸਾਨੀ ਨਾਲ ਜੁੜੇ ਲੱਖਾਂ ਲੋਕਾਂ ਦੇ ਰੁਜ਼ਗਾਰ ਜਾਣਗੇ, ਇਹ ਪੂਰੇ ਦੇਸ਼ ਦੀ ਲੜਾਈ ੲ ਪੰਜਾਬ ਦੀ ਕੀਤੀ ਤਾਰੀਫ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ …

Read More »

ਕੇਸਰਾ ਰਾਮ, ਜ਼ੁਬੈਰ ਅਹਿਮਦ ਤੇ ਹਰਕੀਰਤ ਕੌਰ ਚਹਿਲ ਨੂੰ ਮਿਲੇਗਾ ਢਾਹਾਂ ਪੁਰਸਕਾਰ

ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਦਿੱਤਾ ਜਾਣ ਵਾਲਾ ਢਾਹਾਂ ਪੁਰਸਕਾਰ ਇਸ ਵਾਰ ਗੁਰਮੁਖੀ ਤੇ ਸ਼ਾਹਮੁਖੀ ਵਿਚ ਸਾਹਿਤ ਰਚਣ ਵਾਲਿਆਂ ਦੇ ਹਿੱਸੇ ਆਇਆ ਹੈ। ਸਿਰਸਾ ਦੇ ਰਹਿਣ ਵਾਲੇ ਕੇਸਰਾ ਰਾਮ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਨਾਲ ਢਾਹਾਂ ਪੁਰਸਕਾਰ 2020 ਦਿੱਤਾ ਜਾਵੇਗਾ। ਕੇਸਰਾ ਰਾਮ ਵੱਲੋਂ ਲਿਖੇ ਕਹਾਣੀ …

Read More »

ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ ‘ਚ ਕਲੀਨ ਚਿੱਟ ਤੋਂ ਬਾਅਦ ਮਾਮਲਾ ਫਿਰ ਗਰਮਾਇਆ

ਯੂਥ ਅਕਾਲੀ ਦਲ ਵੱਲੋਂ ਜਲੰਧਰ ‘ਚ ਰੋਸ ਮੁਜ਼ਾਹਰਾ – ਕਾਂਗਰਸ ‘ਤੇ ਧਰਮਸੋਤ ਨੂੰ ਬਚਾਉਣ ਦਾ ਇਲਜ਼ਾਮ ਜਲੰਧਰ/ਬਿਊਰੋ ਨਿਊਜ਼ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 69 ਕਰੋੜ ਤੋਂ ਵੱਧ ਦੇ ਘੁਟਾਲੇ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਜਲੰਧਰ ‘ਚ ਡਿਪਟੀ ਕਮਿਸ਼ਨਰ …

Read More »

ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਜਿੰਦਰ ਸਿੰਘ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਖਜਿੰਦਰ ਸਿੰਘ ਦੇ ਦੇਹਾਂਤ ‘ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ …

Read More »

2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਲੜਾਂਗੇ ਚੋਣ : ਅਸ਼ਵਨੀ ਸ਼ਰਮਾ

ਹੁਸ਼ਿਆਰਪੁਰ : 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਹ ਪ੍ਰਗਟਾਵਾ ਹੁਸ਼ਿਆਰਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰੇਕ ਮੁਹਾਜ਼ ‘ਤੇ ਫ਼ੇਲ੍ਹ ਹੋ …

Read More »

ਸ਼੍ਰੋਮਣੀ ਕਮੇਟੀ ਨੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਕੀਤੀ ਜਨਤਕ

ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਰਵਾਈ ਪੜਤਾਲ ਦੀ ਮੁਕੰਮਲ ਰਿਪਰੋਟ ਸ਼੍ਰੋਮਣੀ ਕਮੇਟੀ ਵਲੋਂ ਜਨਤਕ ਕਰਨ ਦਾ ਐਲਾਨ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪੜਤਾਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ …

Read More »

ਪੰਜਾਬ ‘ਚ ਕੋਵਿਡ ਕੇਅਰ ਸੈਂਟਰ ਬੰਦ, ਵਲੰਟੀਅਰਾਂ ਦੀ ਕੀਤੀ ਛੁੱਟੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਹਤ ਵਿਭਾਗ ਨੇ ਕੋਵਿਡ ਕੇਅਰ ਸੈਂਟਰ ਬੰਦ ਕਰ ਦਿੱਤੇ ਹਨ। ਆਪਣੀ ਜਾਨ ਖ਼ਤਰੇ ਵਿਚ ਪਾ ਕੇ ਕੰਮ ਕਰਨ ਵਾਲੇ ਵਲੰਟੀਅਰ ਸਟਾਫ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ।ઠਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਨੋਡਲ ਅਫਸਰਾਂ ਅਤੇ ਕੋਵਿਡ ਕੇਅਰ …

Read More »

ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ

ਕਿਹਾ – ਲੋਕਤੰਤਰ ਨੂੰ ਖ਼ਤਮ ਕਰਨ ਲਈ ਕਾਨੂੰਨਾਂ ‘ਚ ਹੋ ਰਹੀਆਂ ਹਨ ਸੋਧਾਂ ਗੜ੍ਹਸ਼ੰਕਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਲਈ ਕਾਨੂੰਨਾਂ ਵਿਚ ਸੋਧਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ‘ਚ ਕੀਤਾ। ਮੁਨੀਸ਼ ਤਿਵਾੜੀ ਨੇ …

Read More »