ਅਮਰੀਕੀ ਰਾਸ਼ਟਰਪਤੀ ਨੇ ਕਿਹਾ – ਵਾਇਰਸ ਤੋਂ ‘ਡਰਨ ਦੀ ਲੋੜ ਨਹੀਂ’ ਵਾਸ਼ਿੰਗਟਨ/ਬਿਊਰੋ ਨਿਊਜ਼ : ਕਰੋਨਾ ਵਾਇਰਸ ਪੀੜਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਚਾਰ ਦਿਨ ਬਾਅਦ ਫ਼ੌਜੀ ਹਸਪਤਾਲ ਤੋਂ ਵ੍ਹਾਈਟ ਹਾਊਸ ਪਰਤ ਆਏ ਹਨ। ਟਰੰਪ ਨੇ ਆਪਣੇ ਹਮਾਇਤੀਆਂ ਨੂੰ ਕਿਹਾ ਕਿ ਉਹ ਜਲਦੀ ਹੀ ਚੋਣ ਪ੍ਰਚਾਰ ਲਈ ਪਰਤਣਗੇ। ਇਸ ਦੇ ਨਾਲ ਹੀ …
Read More »Monthly Archives: October 2020
ਕੁਲਭੂਸ਼ਨ ਜਾਧਵ ਦਾ ਕੇਸ ਪਾਕਿ ਵਕੀਲਾਂ ਵੱਲੋਂ ਲੜਨ ਤੋਂ ਇਨਕਾਰ
ਅੰਮ੍ਰਿਤਸਰ : ਜਾਸੂਸੀ ਦੇ ਕਥਿਤ ਦੋਸ਼ ਵਿਚ ਪਿਛਲੇ ਪੰਜ ਸਾਲ ਤੋਂ ਪਾਕਿਸਤਾਨੀ ਜੇਲ੍ਹ ‘ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਦਾ ਕੇਸ ਲੜਨ ਤੋਂ ਪਾਕਿਸਤਾਨੀ ਵਕੀਲਾਂ ਨੇ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਕੀਲਾਂ ਨੂੰ ਇਸਲਾਮਾਬਾਦ ਹਾਈਕੋਰਟ ਨੇ ਜਾਧਵ ਦੀ ਤਰਫ਼ੋਂ ਕੇਸ ਲੜਨ ਲਈ ਚੁਣਿਆ ਸੀ ਅਤੇ ਪਾਕਿ …
Read More »ਤਿੰਨ ਵਿਗਿਆਨੀਆਂ ਨੂੰ ਸਾਂਝੇ ਤੌਰ ‘ਤੇ ਮਿਲਿਆ ਫਿਜ਼ਿਕਸ ਦਾ ਨੋਬੇਲ
ਸਟਾਕਹੋਮ/ਬਿਊਰੋ ਨਿਊਜ਼ : ਸਾਲ 2020 ਦਾ ਫਿਜ਼ਿਕਸ ਲਈ ਨੋਬੇਲ ਪੁਰਸਕਾਰ ਰੌਜਰ ਪੈਨਰੋਜ਼, ਰਾਈਨਹਾਰਡ ਗੈਂਜ਼ੇਲ ਅਤੇ ਐਂਡ੍ਰਿਆ ਗ਼ੇਜ਼ ਨੂੰ ਸਾਂਝੇ ਤੌਰ ‘ਤੇ ਦਿੱਤਾ ਗਿਆ ਹੈ। ਰੌਜਰ ਪੈਨਰੋਜ਼ ਨੂੰ ਇਹ ਐਵਾਰਡ ਬਲੈਕ ਹੋਲ ਦੀ ਖੋਜ ਕਰਨ ਲਈ ਜਦਕਿ ਰਾਈਨਹਾਰਡ ਗੈਂਜ਼ੇਲ ਤੇ ਐਂਡ੍ਰਿਆ ਗੇਜ਼ ਨੂੰ ਇਹ ਐਵਾਰਡ ਸਾਡੀ ਆਕਾਸ਼ ਗੰਗਾ ਦੇ ਕੇਂਦਰ ਵਿਚ …
Read More »ਪਾਕਿ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ਼ ਤੇ ਹੋਰਾਂ ਖ਼ਿਲਾਫ਼ ਦੇਸ਼ਧਰੋਹ ਦਾ ਕੇਸ ਦਰਜ
ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਤੇ ਪੀਐਮਐਲ-ਐਨ ਦੇ ਹੋਰ ਚੋਟੀ ਦੇ ਆਗੂਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਫ਼ੌਜ ਤੇ ਨਿਆਂਪਾਲਿਕਾ ਖ਼ਿਲਾਫ਼ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਵੀ ਇਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ। ਲਾਹੌਰ ਪੁਲਿਸ ਕੋਲ ਦਰਜ ਐਫਆਈਆਰ …
Read More »ਜ਼ਰਦਾਰੀ ਖਿਲਾਫ ਵੀ ਭ੍ਰਿਸ਼ਟਾਚਾਰ ਦਾ ਕੇਸ
ਇਸਲਾਮਾਬਾਦ : ਪਾਕਿਸਤਾਨ ਦੀ ਇੱਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਖ਼ਿਲਾਫ਼ ਪਾਰਕ ਲੇਨ ਅਤੇ ਥੱਟਾ ਵਾਟਰ ਸਪਲਾਈ ਕੇਸਾਂ ਵਿਚ ਦੋਸ਼ ਆਇਦ ਕੀਤੇ ਹਨ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਮੈਨ ਜ਼ਰਦਾਰੀ (60) ਅਦਾਲਤ ਵਿਚ ਹਾਜ਼ਰ ਸਨ ਅਤੇ ਉਨ੍ਹਾਂ ਖ਼ੁਦ ਨੂੰ ਬੇਕਸੂਰ ਦੱਸਿਆ। ਸੁਣਵਾਈ ਦੌਰਾਨ ਅਦਾਲਤ ਵੱਲੋਂ ਪਾਰਕ ਲੇਨ …
Read More »ਔਰਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਦਾ ਸੁਆਲ
1972 ਵਿਚ ਮਥੁਰਾ ਨਾਂਅ ਦੀ ਇਕ ਜਨਜਾਤੀ ਕੁੜੀ ਨਾਲ ਬੜੀ ਦਰਿੰਦਗੀ ਭਰੇ ਜਬਰ-ਜਨਾਹ ਦੀ ਘਟਨਾ ਨੇ ਭਾਰਤ ਦੀ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਇਆ ਸੀ ਅਤੇ 1983 ਵਿਚ ਬਲਾਤਕਾਰ ਸਬੰਧੀ ਕਾਨੂੰਨਾਂ ਨੂੰ ਪ੍ਰਸੰਗਿਕ ਅਤੇ ਸਖ਼ਤ ਬਣਾਉਣ ਲਈ ਸਰਕਾਰ ਨੂੰ ਮਜ਼ਬੂਰ ਹੋਣਾ ਪਿਆ ਸੀ। ਇਸ ਤੋਂ 30 ਸਾਲ ਬਾਅਦ ਦਸੰਬਰ 2012 …
Read More »ਕੈਨੇਡਾ ਵਿਚ 20 ਅਕਤੂਬਰ ਤੋਂ ਹੋਵੇਗਾ ਵਿਦੇਸ਼ੀ ਵਿਦਿਆਰਥੀਆਂ ਦਾ ਦਾਖਲਾ
ਕੈਨੇਡਾ ਵਾਸੀਆਂ ਦੇ ਰਿਸ਼ਤੇਦਾਰਾਂ ਨੂੰ ਵੀ ਮਿਲੀ ਖੁੱਲ੍ਹ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਰਾਜਧਾਨੀ ਓਟਾਵਾ ਵਿਚ ਸਿਹਤ ਮੰਤਰੀ ਪੈਟੀ ਹਾਜਡੂ ਤੇ ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਦੀ ਹਾਜ਼ਰੀ ਵਿਚ ਇਕ ਵਿਸ਼ੇਸ਼ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਵਿਚ ਮਾਨਤਾ ਪ੍ਰਾਪਤ ਵਿਦਿਅਕ ਅਦਾਰਿਆਂ ‘ਚ ਪੜ੍ਹਨ ਵਾਲੇ …
Read More »ਮਾਪਿਆਂ ਨੂੰ ਅਪਲਾਈ ਕਰਨ ਦਾ ਮੌਕਾ 13 ਤੋਂ
ਟੋਰਾਂਟੋ : ਕੈਨੇਡਾ ਵਿਚ ਪਿਛਲੇ ਮਹੀਨਿਆਂ ਤੋਂ ਅੱਗੇ ਪਾਏ ਜਾਂਦੇ ਰਹੇ ਮਾਪਿਆਂ/ ਦਾਦਕਿਆਂ/ਨਾਨਕਿਆਂ ਨੂੰ ਪੱਕੀ ਇਮੀਗ੍ਰੇਸ਼ਨ ਲਈ ਅਪਲਾਈ ਕਰਨ ਵਾਲੇ ਪ੍ਰੋਗਰਾਮ ਨੂੰ 13 ਅਕਤੂਬਰ ਤੋਂ 3 ਨਵੰਬਰ ਤੱਕ ਖੋਲ੍ਹਿਆ ਜਾਵੇਗਾ। ਉਸ ਸਮੇਂ ਦੌਰਾਨ ਕੈਨੇਡਾ ਦੇ ਨਾਗਰਿਕ ਤੇ ਪੱਕੇ ਵਸਨੀਕ ਆਪਣੇ ਵਿਦੇਸ਼ਾਂ ਵਿਚ ਰਹਿੰਦੇ ਮਾਪਿਆਂ ਤੇ ਦਾਦਕਿਆਂ/ਨਾਨਕਿਆਂ ਨੂੰ ਕੈਨੇਡਾ ਲਿਜਾਣ ਲਈ …
Read More »ਕਰੋਨਾ ਵਾਇਰਸ ਦੇ ਚਲਦਿਆਂ ਕੀਤੇ ਖਰਚਿਆਂ ਦਾ ਮੁਲਾਂਕਣ ਕਰਨ ਲਈ ਐਨਡੀਪੀ ਵੱਲੋਂ ਮਤਾ ਪੇਸ਼
ਓਟਵਾ/ਬਿਊਰੋ ਨਿਊਜ਼ : ਐਨਡੀਪੀ ਵੱਲੋਂ ਇੱਕ ਮਤਾ ਲਿਆਂਦਾ ਗਿਆ ਜਿਸ ਤਹਿਤ ਅਜਿਹੀ ਸਪੈਸ਼ਲ ਪਾਰਲੀਮੈਂਟਰੀ ਕਮੇਟੀ ਕਾਇਮ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ ਹੈ ਜਿਹੜੀ ਫੈਡਰਲ ਸਰਕਾਰ ਵੱਲੋਂ ਕਰੋਨਾ ਵਾਇਰਸ ਮਹਾਂਮਾਰੀ ਦੌਰਾਨ ਕੀਤੇ ਗਏ ਸਾਰੇ ਖਰਚੇ ਦਾ ਮੁਲਾਂਕਣ ਕਰ ਸਕੇ। ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਪਬਲਿਕ ਫੰਡਜ਼ ਦੀ ਕੀਤੀ ਗਈ ਦੁਰਵਰਤੋਂ …
Read More »ਕੰਸਰਵੇਟਿਵ ਐਮਪੀਜ਼ ਨੂੰ ਵਿਵਾਦਗ੍ਰਸਤ ਬਿੱਲਾਂ ਉੱਤੇ ਵੋਟ ਪਾਉਣ ਦੀ ਹੋਵੇਗੀ ਖੁੱਲ੍ਹ : ਓਟੂਲ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਐਰਿਨ ਓਟੂਲ ਦਾ ਕਹਿਣਾ ਹੈ ਕਿ ਉਹ ਆਪਣੀ ਪਾਰਟੀ ਦੇ ਐਮਪੀਜ਼ ਨੂੰ ਅਜਿਹੇ ਦੋ ਬਿੱਲਾਂ ਉੱਤੇ ਖੁੱਲ੍ਹ ਕੇ ਵੋਟ ਪਾਉਣ ਦੀ ਇਜਾਜ਼ਤ ਦੇਣਗੇ, ਜਿਹੜੇ ਉਨ੍ਹਾਂ ਦੀ ਪਾਰਟੀ ਅੰਦਰ ਵਿਵਾਦਗ੍ਰਸਤ ਮੰਨੇ ਜਾਂਦੇ ਹਨ। ਪਿਛਲੇ ਹਫਤੇ ਲਿਬਰਲ ਸਰਕਾਰ ਵੱਲੋਂ ਇਹ ਬਿੱਲ ਮੁੜ ਪੇਸ਼ ਕੀਤਾ ਗਿਆ ਸੀ ਜਿਸ …
Read More »