ਸਰੀ/ਬਿਊਰੋ ਨਿਊਜ਼ : ਬੀਸੀ ਵਿਧਾਨ ਸਭਾ ਲਈ 24 ਅਕਤੂਬਰ 2020 ਹੋ ਰਹੀਆਂ ਚੋਣਾਂ ਵਿਚ 15 ਹਲਕਿਆਂ ਵਿਚ 22 ਪੰਜਾਬੀ ਮੂਲ ਦੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਵਿੱਚੋਂ 11 ਉਮੀਦਵਾਰ ਸੱਤਾਧਾਰੀ ਬੀ.ਸੀ.ਐਨ.ਡੀ.ਪੀ. ਵੱਲੋਂ, 9 ਬੀ.ਸੀ.ਲਿਬਰਲ ਪਾਰਟੀ ਵੱਲੋਂ ਅਤੇ 2 ਬੀ.ਸੀ.ਵੀਜ਼ਨ ਪਾਰਟੀ ਵੱਲੋਂ ਨਾਮਜ਼ਦ ਕੀਤੇ ਗਏ ਹਨ। ਜਿਨ੍ਹਾਂ ਦਾ ਵੇਰਵਾ ਇਸ …
Read More »Monthly Archives: October 2020
ਟਰੂਡੋ ਸਰਕਾਰ ਚਾਹੁੰਦੀ ਹੈ ਕਿ ਕੈਨੇਡੀਅਨ ਡਾਊਨਲੋਡ ਕਰਨ ਕੋਵਿਡ ਐਲਰਟ ਐਪ
ਓਟਵਾ : ਟਰੂਡੋ ਸਰਕਾਰ ਅਤੇ ਹੈਲਥ ਕੈਨੇਡਾ ਕੋਵਿਡ-19 ਐਲਰਟ ਐਪ ਨੂੰ ਸਾਰੇ ਕੈਨੇਡੀਅਨਾਂ ਵੱਲੋਂ ਡਾਊਨਲੋਡ ਕੀਤੇ ਜਾਣ ਲਈ ਇੱਕ ਵਾਰੀ ਮੁੜ ਜ਼ੋਰ ਲਾਇਆ ਜਾ ਰਿਹਾ ਹੈ। ਇਹ ਸਰਕਾਰ ਦੇ ਪੈਨਡੈਮਿਕ ਰਿਸਪਾਂਸ ਦਾ ਸਭ ਤੋਂ ਵੱਡਾ ਹਿੱਸਾ ਹੈ। ਪਰ ਜਿਵੇਂ ਹੋਰ ਪ੍ਰੋਵਿੰਸ ਇਸ ਐਪ ਨੂੰ ਐਕਟੀਵੇਟ ਕਰ ਰਹੇ ਹਨ, ਕੁਝ ਦਾ …
Read More »ਇਕਹਿਰੀ ਵਰਤੋਂ ਵਾਲੀ ਪਲਾਸਟਿਕ 2021 ਦੇ ਅੰਤ ਤੱਕ ਕੈਨੇਡਾ ‘ਚ ਹੋ ਜਾਵੇਗੀ ਬੈਨ
ਓਟਵਾ : ਐਨਵਾਇਰਮੈਂਟ ਮੰਤਰੀ ਜੌਨਾਥਨ ਵਿਲਕਿੰਸਨ ਦਾ ਕਹਿਣਾ ਹੈ ਕਿ ਕੈਨੇਡਾ ਵੱਲੋਂ ਪਲਾਸਟਿਕਸ ਉੱਤੇ ਲਾਈਆਂ ਜਾਣ ਵਾਲੀਆਂ ਨਵੀਆਂ ਪਾਬੰਦੀਆਂ ਤਹਿਤ ਉਹ ਇਕਹਿਰੀ ਵਰਤੋਂ ਵਾਲਾ ਪਲਾਸਟਿਕ ਦਾ ਸਮਾਨ ਆਵੇਗਾ ਜਿਸਨੂੰ ਆਸਾਨੀ ਨਾਲ ਰੀਸਾਈਕਲ ਨਹੀਂ ਕੀਤਾ ਜਾ ਸਕਦਾ ਤੇ ਜਿਸ ਦੇ ਐਨਵਾਇਰਮੈਂਟਲੀ ਫਰੈਂਡਲੀ ਬਦਲ ਪਹਿਲਾਂ ਤੋਂ ਹੀ ਮੌਜੂਦ ਹਨ। ਇਸ ਤੋਂ ਭਾਵ …
Read More »ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਬਹੁਤ ਭਿਆਨਕ : ਸੁਪਰੀਮ ਕੋਰਟ
ਯੂਪੀ ਸਰਕਾਰ ਤੋਂ ਗਵਾਹਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਹਾਥਰਸ ਘਟਨਾ ਨੂੰ ‘ਭਿਆਨਕ’ ਕਰਾਰ ਦਿੰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਕੇਸ ਨਾਲ ਸਬੰਧਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਚੁੱਕੇ ਕਦਮਾਂ ਬਾਰੇ ਸੂਚਿਤ ਕਰਨ ਦੀ ਤਾਕੀਦ ਕੀਤੀ ਹੈ। ਉਧਰ ਯੋਗੀ ਸਰਕਾਰ ਨੇ …
Read More »ਹਾਥਰਸ ਵਿਚ ਹੋਏ ਜਬਰ ਜਨਾਹ ਦੇ ਪੀੜਤਾਂ ਨੂੰ ਮਿਲੇ ‘ਆਪ’ ਆਗੂ
ਸੰਸਦ ਮੈਂਬਰ ਸੰਜੈ ਸਿੰਘ ‘ਤੇ ਸੁੱਟੀ ਸਿਆਹੀ ਹਾਥਰਸ/ਬਿਊਰੋ ਨਿਊਜ਼ : ਯੂਪੀ ਦੇ ਜ਼ਿਲ੍ਹੇ ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲ ਕੇ ਵਾਪਸ ਆ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ‘ਤੇ ਇਕ ਵਿਅਕਤੀ ਨੇ ਸਿਆਸੀ ਸੁੱਟ ਦਿੱਤੀ। ‘ਆਪ’ ਆਗੂ ਸੰਜੈ ਸਿੰਘ ਨੇ ਦੱਸਿਆ …
Read More »50 ਫ਼ੀਸਦੀ ਸਮਰੱਥਾ ਨਾਲ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ
ਨਵੀਂ ਦਿੱਲੀ : ਲਗਪਗ ਸੱਤ ਮਹੀਨੇ ਬਾਅਦ ਭਾਰਤ ਵਿਚ ਸਿਨੇਮਾ ਹਾਲ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਸਿਨੇਮਾ ਹਾਲ ਸਿਰਫ਼ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹਣਗੇ ਤੇ ਦੋ ਦਰਸ਼ਕਾਂ ਵਿਚ …
Read More »ਭਾਰਤ ਦੇ ਸਿੱਖਿਆ ਮੰਤਰਾਲੇ ਵਲੋਂ ਸਕੂਲ ਮੁੜ ਖੋਲ੍ਹਣ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ਵਿਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ …
Read More »ਕਾਰਪੋਰੇਟ ਖੇਤੀ – ਭਾਰਤ ਅੰਦਰ ਤਬਾਹੀ ਦਾ ਰਾਹ
ਜਗਦੀਸ਼ ਸਿੰਘ ਚੋਹਕਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਭਾਰੂ ਬਹੁ ਗਿਣਤੀ ਵਾਲੀ ਰਾਜਨੀਤੀ ਉਹ ਵੀ ਮੂਲਵਾਦੀ ਸੋਚ ਵਾਲੀ ਹੋਵੇ, ਦੇਸ਼ ਅੰਦਰ ਉਸਰੀ ਪਾਰਲੀਮਾਨੀ ਜਮਹੂਰੀਅਤ ਦੀਆਂ ਸਭ ਗੌਰਮਈ ਕਦਰਾਂ ਕੀਮਤਾਂ ਦਾ ਭੋਗ ਪਾ ਦੇਵੇ ਤਾਂ ਏਕਾ-ਅਧਿਕਾਰਵਾਦ ਨੂੰ ਮਜ਼ਬੂਤ ਕਰਨ ਵੱਲ ਉਸ ਦਾ ਵਧਣਾ ਜ਼ਰੂਰੀ ਹੈ। ਸਮਝੋ ਕਿ ਫਿਰ ਦੇਸ਼ ਅੰਦਰ …
Read More »ਪੰਜਾਬ ‘ਚ ਇਕੱਤੀ ਮੈਂਬਰੀ ਲੋਕ ਸੰਘਰਸ਼ ਕਮੇਟੀ ਦੀ ਪਰਖ਼ ਦਾ ਵੇਲਾ
ਗੁਰਮੀਤ ਸਿੰਘ ਪਲਾਹੀ ਪੰਜਾਬ ਅੱਜ ਲੜ ਰਿਹਾ ਹੈ। ਪੰਜਾਬੀ ਅੱਜ ਸੰਘਰਸ਼ ਦੇ ਰਾਹ ਪਏ ਹੋਏ ਹਨ। ਬਹੁਤ ਲੰਮੇ ਸਮੇਂ ਤੋਂ ਬਾਅਦ ਪੰਜਾਬੀ ਇੱਕਮੁੱਠ ਹੋ ਕੇ ਆਪਣੇ ਉਤੇ ਹੋਏ ਹਮਲੇ ਦਾ ਮੁਕਾਬਲਾ ਕਰ ਰਹੇ ਹਨ। ਕਹਿਣ ਨੂੰ ਤਾਂ ਭਾਵੇਂ ਇਕੱਤੀ, ਕਿਸਾਨ ਜੱਥੇਬੰਦੀਆਂ ਆਪਣੇ ਏਕੇ ਦਾ ਸਬੂਤ ਦੇ ਕੇ ਕਿਸਾਨ ਵਿਰੋਧੀ ਐਕਟਾਂ …
Read More »ਕਿਸਾਨ ਨਰਿੰਦਰ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲਈ ਤਿਆਰ
ਕਿਸਾਨ ਜਥੇਬੰਦੀਆਂ ਨੇ ਗੱਲਬਾਤ ਦੀ ਪੇਸ਼ਕਸ਼ ਠੁਕਰਾਈ 15 ਅਕਤੂਬਰ ਤੱਕ ‘ਰੇਲ ਰੋਕੋ’ ਅੰਦੋਲਨ ਜਾਰੀ ਰੱਖਣ ਦਾ ਐਲਾਨ ਗਾਇਕਾਂ ਤੇ ਕਲਾਕਾਰਾਂ ਵੱਲੋਂ ਫੈਸਲਾ-ਕਿਸਾਨ ਜਥੇਬੰਦੀਆਂ ਦੇ ਧਰਨਿਆਂ ‘ਚ ਹੀ ਕਰਾਂਗੇ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਦਾ ਸੰਘਰਸ਼ ਆਪਣੀ ਚਰਮਸੀਮਾ ‘ਤੇ ਹੈ ਅਤੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਨਾਲ …
Read More »