Breaking News
Home / 2020 / October (page 36)

Monthly Archives: October 2020

ਸ਼ਾਹੀਨ ਬਾਗ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ

ਜਨਤਕ ਥਾਵਾਂ ‘ਤੇ ਨਹੀਂ ਕੀਤਾ ਜਾ ਸਕਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਲੋਂ ਜਨਤਕ ਥਾਵਾਂ ‘ਤੇ ਅਣਮਿਥੇ ਸਮੇਂ ਲਈ ਕਬਜ਼ਾ ਕਰ ਲੈਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ …

Read More »

ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ

ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ …

Read More »

ਭਾਰਤ ‘ਚ ਨਵੇਂ ਕਰੋਨਾ ਮਰੀਜ਼ਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧੀ

ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 68 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਮਾਮਲਿਆਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧਣ ਲੱਗੀ ਹੈ ਅਤੇ ਲੰਘੇ 19 ਦਿਨਾਂ ਵਿਚ 1 ਲੱਖ 10 ਹਜ਼ਾਰ ਤੋਂ ਜ਼ਿਆਦਾ ਕਰੋਨਾ ਐਕਟਿਵ ਮਾਮਲੇ ਘੱਟ ਹੋਏ ਹਨ। ਇਸਦੇ ਚੱਲਦਿਆਂ ਦੇਸ਼ ਵਿਚ …

Read More »

ਰਾਹੁਲ ਗਾਂਧੀ ਦੀ ਪੰਜਾਬ ਵਿਚ ਟਰੈਕਟਰ ਯਾਤਰਾ ਹੋਈ ਸਮਾਪਤ

ਕਿਹਾ- ਕਾਲੇ ਕਾਨੂੰਨਾਂ ਨਾਲ ਕਿਸਾਨ ਤੇ ਖੇਤੀ ਦਾ ਸਭ ਤੋਂ ਜ਼ਿਆਦਾ ਹੋਵੇਗਾ ਨੁਕਸਾਨ ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਕੀਤਾ ਐਲਾਨ ਪਟਿਆਲਾ/ਬਿਊਰੋ ਨਿਊਜ਼ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਵਲੋਂ ਲੰਘੀ 4 ਅਕਤੂਬਰ ਤੋਂ ਕੱਢੀ ਜਾ ਰਹੀ ਟਰੈਕਟਰ ਯਾਤਰਾ ਅੱਜ ਤੀਜੇ ਦਿਨ ਪਟਿਆਲਾ ਵਿਖੇ ਸਮਾਪਤ …

Read More »

ਰਾਹੁਲ ਨੇ ਖੁਦ ਟਰੈਕਟਰ ਚਲਾ ਕੇ ਹਰਿਆਣਾ ‘ਚ ਕੀਤੀ ਐਂਟਰੀ

ਕਾਂਗਰਸੀ ਵਰਕਰਾਂ ਨੂੰ ਵੀ ਨਾਲ ਲਿਜਾਣ ਲਈ ਰਾਹੁਲ ਬੈਠ ਗਏ ਧਰਨੇ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਰਾਹੁਲ ਗਾਂਧੀ ਨੇ ਖੁਦ ਟਰੈਕਟਰ ਚਲਾ ਕੇ ਹਰਿਆਣਾ ਵਿਚ ਐਂਟਰੀ ਕੀਤੀ। ਇਸ ਮੌਕੇ ਰਾਹੁਲ ਨੇ ਪੰਜਾਬ ਦੇ ਕਾਂਗਰਸੀ ਵਰਕਰਾਂ ਨੂੰ ਵੀ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ …

Read More »

ਸਿੱਧੂ ਅੱਜ ਵੀ ਰਾਹੁਲ ਦੀ ਟਰੈਕਟਰ ਯਾਤਰਾ ‘ਚ ਨਹੀਂ ਹੋਏ ਸ਼ਾਮਲ

ਛਿੜੀਆਂ ਚਰਚਾਵਾਂ – ਸਿੱਧੂ ਦੀ ਜਲਦ ਹੋਵੇਗੀ ਭਾਜਪਾ ‘ਚ ਵਾਪਸੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਹਮੇਸ਼ਾ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਅੱਜ ਵੀ ਉਹ ਚਰਚਾ ਦਾ ਕੇਂਦਰ ਇਸ ਲਈ ਰਹੇ ਕਿ ਉਨ੍ਹਾਂ ਅੱਜ ਵੀ ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਤੋਂ ਦੂਰੀ ਬਣਾਈ ਰੱਖੀ। ਧਿਆਨ ਰਹੇ ਕਿ ਲੰਘੀ 4 ਅਕਤੂਬਰ ਨੂੰ …

Read More »

ਰਾਹੁਲ ਗਾਂਧੀ ਖ਼ਿਲਾਫ਼ ਯੂਥ ਅਕਾਲੀ ਦਲ ਵੱਲੋਂ ਪਟਿਆਲਾ ‘ਚ ਪ੍ਰਦਰਸ਼ਨ

ਕਿਸਾਨ ਖੁਦਕੁਸ਼ੀਆਂ ਦੇ ਪੀੜਤ ਪਰਿਵਾਰ ਵੀ ਰੋਸ ਪ੍ਰਦਰਸ਼ਨ ‘ਚ ਹੋਏ ਸ਼ਾਮਲ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਰਾਹੁਲ ਗਾਂਧੀ ਖ਼ਿਲਾਫ਼ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਤੇ ਹੋਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਵਰਕਰਾਂ …

Read More »

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੇਲ ਪੱਟੜੀਆਂ ‘ਤੇ ਸੰਘਰਸ਼ ਜਾਰੀ

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ‘ਚ ਢਿੱਲ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਸੜਕਾਂ ਅਤੇ ਰੇਲ ਪੱਟੜੀਆਂ ‘ਤੇ ਡਟੇ ਹੋਏ ਹਨ। ਇਸ ਦੇ ਚੱਲਦਿਆਂ …

Read More »

ਪੰਜਾਬ ਵਿਚ ਸਿਆਸੀ ਰੈਲੀਆਂ ਦਾ ਮਾਮਲਾ ਪਹੁੰਚਿਆ ਹਾਈਕੋਰਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹੋ ਰਹੀਆਂ ਸਿਆਸੀ ਰੈਲੀਆਂ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਅਕਾਲੀ ਦਲ ਅਤੇ ਕਾਂਗਰਸੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੀਤੀਆਂ ਜਾ ਰਹੀਆਂ ਰੈਲੀਆਂ ਖਿਲਾਫ ਐਡਵੋਕੇਟ ਐਚ.ਸੀ ਅਰੋੜਾ ਵੱਲੋਂ ਜਨਹਿੱਤ ਪਟੀਸ਼ਨ ਦਾਇਰ ઠਕੀਤੀ ਗਈ ਹੈ। ਇਸ ਸਬੰਧੀ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗੇ ਹਨ। ਐਡਵੋਕੇਟ …

Read More »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਦਾਇਰ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

ਅਜਮੇਰ ਸਿੰਘ ਲੱਖੋਵਾਲ ਬੋਲੇ – ਅਦਾਲਤ ‘ਤੇ ਨਹੀਂ ਰਿਹਾ ਭਰੋਸਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਖੇਤੀ ਕਾਨੂੰਨਾਂ ਖਿਲਾਫ ਲੰਘੇ ਕੱਲ੍ਹ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਯੂਨੀਅਨ ਨੇ ਹੁਣ ਇਹ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਸਾਂਝੀ …

Read More »