ਬਲਬੀਰ ਸਿੱਧੂ ਨੇ ਖੁਦ ਨੂੰ ਘਰ ਵਿਚ ਹੀ ਕੀਤਾ ਇਕਾਂਤਵਾਸ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਅੱਜ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹੁਣ ਘਰ ‘ਚ ਹੀ ਇਕਾਂਤਵਾਸ ਵਿੱਚ ਹਨ। ਮੰਤਰੀ ਨੇ ਸਵੇਰੇ ਕਰੋਨਾ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਟੈਸਟ ਕਰਵਾਇਆ ਸੀ। ਮੰਤਰੀ ਨੇ ਕਿਹਾ …
Read More »Monthly Archives: October 2020
ਹਾਥਰਸ ਜਬਰ ਜਨਾਹ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਚੀਫ ਜਸਟਿਸ ਨੇ ਇਸ ਨੂੰ ਦੱਸਿਆ ਭਿਆਨਕ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਹਾਥਰਸ ਜ਼ਿਲ੍ਹੇ ਵਿਚ ਪਿਛਲੇ ਦਿਨੀ ਹੋਏ ਸਮੂਹਕ ਜਬਰ ਜਨਾਹ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਚੀਫ ਜਸਟਿਸ ਐਸ.ਏ. ਬੋਬਡੇ ਨੇ ਇਸ ਘਟਨਾ ਨੂੰ ਭਿਆਨਕ ਦੱਸਦਿਆਂ ਯੂਪੀ ਸਰਕਾਰ ਨੂੰ ਪੁੱਛਿਆ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ …
Read More »ਵਿਸ਼ਵ ਸਿਹਤ ਸੰਗਠਨ ਨੂੰ ਖਦਸ਼ਾ – ਹਰ 10ਵਾਂ ਵਿਅਕਤੀ ਹੋ ਸਕਦੈ ਕਰੋਨਾ ਪਾਜ਼ੀਟਿਵ
ਟਰੰਪ ਬੋਲੇ – ਕਰੋਨਾ ਤੋਂ ਡਰਨ ਦੀ ਜ਼ਰੂਰਤ ਨਹੀਂ ਭਾਰਤ ਵਿੱਚ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਲੀਡਰਸ ਦੀ ਇਕ ਵਿਸ਼ੇਸ਼ ਬੈਠਕ ਵਿਚ ਸੰਗਠਨ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਦੁਨੀਆ ਵਿਚ ਹਰ 10 ਵਿਚੋਂ ਇਕ ਵਿਅਕਤੀ ਨੂੰ ਕਰੋਨਾ ਵਾਇਰਸ ਲਾਗ ਹੋਵੇ। ਇਕ …
Read More »ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨੂੰ ਭਵਿੱਖ ਦਾ ਪ੍ਰਧਾਨ ਮੰਤਰੀ ਐਲਾਨਿਆ
ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਵੀ ਕਹੀ ਗੱਲ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ઠਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ‘ਤੇ ਰਾਹੁਲ ਗਾਂਧੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਸੰਗਰੂਰ ‘ਚ ਰਾਹੁਲ ਗਾਂਧੀ ਦੀ …
Read More »ਰਾਹੁਲ ਦੀ ਸੰਗਰੂਰ ਰੈਲੀ ‘ਚੋਂ ਸਿੱਧੂ ਗੈਰਹਾਜ਼ਰ
ਸਿਆਸੀ ਹਲਕਿਆਂ ‘ਚ ਫਿਰ ਛਿੜੀ ਚਰਚਾ ਲੰਘੇ ਕੱਲ੍ਹ ਸਿੱਧੂ ਨੇ ਰਾਹੁਲ ਗਾਂਧੀ ਨਾਲ ਸਟੇਜ ਕੀਤੀ ਸੀ ਸਾਂਝੀ ਸੰਗਰੂਰ/ਬਿਊਰੋ ਨਿਊਜ਼ ਲੰਬੇ ਸਮੇਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨਾਲ ਮੋਗਾ ਰੈਲੀ ਵਿਚ ਮੰਚ ਸਾਂਝਾ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਸੰਗਰੂਰ ਰੈਲੀ ਵਿਚੋਂ ਗੈਰਹਾਜ਼ਰ ਰਹੇ। ਧਿਆਨ ਰਹੇ ਕਿ ਸਿੱਧੂ ਤੋਂ ਇਲਾਵਾ ਮਨਪ੍ਰੀਤ ਬਾਦਲ …
Read More »ਸੋਫਿਆਂ ਵਾਲਾ ਟਰੈਕਟਰ ਬਣਿਆ ਚਰਚਾ ਦਾ ਵਿਸ਼ਾ
ਸੰਗਰੂਰ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੇ ਪੰਜਾਬ ਵਿਚ 3 ਦਿਨਾ ‘ਖੇਤੀ ਬਚਾਓ ਯਾਤਰਾ’ ਸ਼ੁਰੂ ਕੀਤੀ ਹੋਈ ਹੈ ਅਤੇ ਅੱਜ ਇਸ ਯਾਤਰਾ ਦਾ ਦੂਜਾ ਦਿਨ ਸੀ। ਰਾਹੁਲ ਦੀ ਟਰੈਕਟਰ ਰੈਲੀ ਦੌਰਾਨ ਜਿਸ ਟਰੈਕਟਰ ਦੀ ਵਰਤੋਂ ਕੀਤੀ ਗਈ, ਉਸ ‘ਤੇ ਸੋਫੇ ਲੱਗੇ ਹੋਣ ਦੀਆਂ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਚਰਚਾ ਵੀ ਛਿੜ ਗਈ …
Read More »ਰਾਹੁਲ ਦੀ ਟਰੈਕਟਰ ਯਾਤਰਾ ‘ਤੇ ਹਰਿਆਣਾ ਸਰਕਾਰ ਦਾ ਸਟੈਂਡ ਕਾਇਮ
ਅਨਿਲ ਵਿੱਜ ਬੋਲੇ – ਦੰਗਈਆਂ ਨੂੰ ਹਰਿਆਣਾ ‘ਚ ਵੜਨ ਦੀ ਇਜਾਜ਼ਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਹਰਿਆਣਾ ਦੌਰੇ ਨੂੰ ਲੈ ਕੇ ਮਨੋਹਰ ਲਾਲ ਖੱਟਰ ਸਰਕਾਰ ਆਪਣੇ ਸਟੈਂਡ ‘ਤੇ ਕਾਇਮ ਹੈ। ਹਰਿਆਣਾ ਸਰਕਾਰ ਨੂੰ ਖ਼ਦਸ਼ਾ ਹੈ ਕਿ ਹਰਿਆਣਾ ਦੇ ਕਾਂਗਰਸੀ ਆਗੂ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਮਿਲ ਕੇ ਰਾਹੁਲ ਦੇ …
Read More »ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ
ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪਟੀਸ਼ਨ ਦਾਖ਼ਲ ਮੁਹਾਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਭਾਜਪਾ ਤੋਂ ਬਿਨਾ ਸਾਰੀਆਂ ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ‘ਤੇ ਵੱਡੇ ਪੱਧਰ ਉੱਤੇ ਰੋਸ ਮੁਜ਼ਾਹਰੇ ਅਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਿਸਾਨਾਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਕਮੇਟੀ ਕਾਇਮ
ਸੁਖਬੀਰ ਬਾਦਲ ਨੇ ਕਿਹਾ – ਹਮਖਿਆਲੀ ਸਿਆਸੀ ਧਿਰਾਂ ਨਾਲ ਕਰਾਂਗੇ ਤਾਲਮੇਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਦੇਸ਼ ਵਿੱਚ ਖੇਤਰੀ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਰਾਬਤਾ ਕਰਕੇ ਅਸਲ ਸੰਘੀ …
Read More »ਯੂਪੀ ਗੈਂਗਰੇਪ ਖਿਲਾਫ ਮੁਹਾਲੀ ‘ਚ ਰੋਸ ਪ੍ਰਦਰਸ਼ਨ
ਦਲਿਤ ਜਥੇਬੰਦੀਆਂ ਨੇ ਸਕਾਲਰਸ਼ਿਪ ਘੁਟਾਲਾ ਮਾਮਲੇ ਖਿਲਾਫ 10 ਅਕਤੂਬਰ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਕੀਤੀ ਅਪੀਲ ਮੁਹਾਲੀ/ਬਿਊਰੋ ਨਿਊਜ਼ ਯੂਪੀ ਦੇ ਜ਼ਿਲ੍ਹੇ ਹਾਥਰਸ ਵਿਚ ਗੈਂਗਰੇਪ ਦੀ ਘਟਨਾ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਦੇ ਮੁੱਦਿਆਂ ਨੂੰ ਲੈ ਕੇ ਅੱਜ ਮੁਹਾਲੀ ਵਿੱਚ ਦਲਿਤ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ …
Read More »