ਧਰਮਸੋਤ ਨੂੰ ਮਿਲੀ ਕਲੀਨ ਚਿਟ ਖ਼ਿਲਾਫ਼ ਨਿੱਤਰਿਆ ਯੂਥ ਅਕਾਲੀ ਦਲ ਜਲੰਧਰ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਹੁਣ ਯੂਥ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਯੂਥ ਅਕਾਲੀ …
Read More »Monthly Archives: October 2020
ਏਅਰਫੋਰਸ ਦੀ ਪਾਕਿਸਤਾਨ ਤੇ ਚੀਨ ਨੂੰ ਚਿਤਾਵਨੀ
ਹਵਾਈ ਸੈਨਾ ਮੁਖੀ ਬੋਲੇ – ਅਸੀਂ ਦੋ ਮੋਰਚਿਆਂ ‘ਤੇ ਜੰਗ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ਾਂ ਦੇ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਕਿਸੇ ਵੀ ਜੰਗ …
Read More »ਜੰਮੂ ਕਸ਼ਮੀਰ ‘ਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ
ਦੋ ਜਵਾਨ ਸ਼ਹੀਦ, ਤਿੰਨ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੰਪੋਰ ਇਲਾਕੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਹ ਅੱਤਵਾਦੀ ਹਮਲਾ ਦੁਪਹਿਰੇ ਕਰੀਬ ਇਕ ਵਜੇ ਦੇ ਕਰੀਬ ਹੋਇਆ ਹੈ। …
Read More »ਭਾਰਤ ‘ਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ
ਸਾਊਦੀ ਅਰਬ ਨੇ 7 ਮਹੀਨਿਆਂ ਬਾਅਦ ਮੱਕਾ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਆਈ.ਸੀ.ਐਮ.ਆਰ. ਦਾ ਕਹਿਣਾ ਹੈ ਕਿ ਹਰ ਸੂਬੇ ਵਿਚ ਰੋਜ਼ਾਨਾ 10 ਲੱਖ ਦੀ ਅਬਾਦੀ ਪਿੱਛੇ 140 ਤੋਂ ਜ਼ਿਆਦਾ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ …
Read More »ਖੇਤੀ ਕਾਨੂੰਨਾਂ ਖਿਲਾਫ ਗਰਾਮ ਸਭਾਵਾਂ ‘ਚ ਪੈਣ ਲੱਗੇ ਮਤੇ
ਭਗਵੰਤ ਮਾਨ ਦੀ ਮੌਜੂਦਗੀ ‘ਚ ਪਿੰਡ ਚੰਨਣਵਾਲ ਦੀ ਗ੍ਰਾਮ ਸਭਾ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ ਪਾਇਆ ਮਤਾ ਸੰਗਰੂਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜੂਰੀ ਮਿਲਦਿਆਂ ਹੀ ਕਾਨੂੰਨ ਬਣ ਚੁੱਕੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਕਈ ਰਾਜਾਂ …
Read More »ਰੇਲ ਰੋਕੋ ਅੰਦੋਲਨ ਦੇ ਦੂਜੇ ਦਿਨ ਵੀ ਰੇਲ ਪਟੜੀਆਂ ‘ਤੇ ਡਟੇ ਰਹੇ ਕਿਸਾਨ
ਕਿਸਾਨਾਂ ਨੇ ਅੰਮ੍ਰਿਤਸਰ ‘ਚ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੂੰ ਵੀ ਘੇਰਿਆ ਚੰਡੀਗੜ੍ਹ /ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿਚ ਕਿਸਾਨ ਰੇਲ ਪੱਟੜੀਆਂ ‘ਤੇ ਡਟੇ ਰਹੇ। ਇਸ ਦੇ ਚੱਲਦਿਆਂ ਸੰਗਰੂਰ, ਬਠਿੰਡਾ, ਅੰਮ੍ਰਿਤਸਰ, ਜਲੰਧਰ, …
Read More »ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੀ ਤਰੀਕ ‘ਚ ਫਿਰ ਹੋਇਆ ਬਦਲਾਅ
ਹੁਣ 4 ਤੋਂ 6 ਅਕਤੂਬਰ ਤੱਕ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ ਫੇਰੀ ‘ਤੇ ਆ ਰਹੇ ਹਨ ਅਤੇ ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਦੂਜੀ ਵਾਰ ਫਿਰ ਬਦਲਾਅ ਕੀਤਾ ਗਿਆ ਹੈ। ਹੁਣ ਰਾਹੁਲ ਗਾਂਧੀ 4 ਤੋਂ 6 ਅਕਤੂਬਰ ਤੱਕ ਪੰਜਾਬ …
Read More »ਸੁਖਬੀਰ ਬਾਦਲ ਅਤੇ ਤ੍ਰਿਪਤ ਬਾਜਵਾ ਸਣੇ ਕਈ ਲੀਡਰਾਂ ਕੋਲ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ
ਕਿਸਾਨਾਂ ਨੇ ਇਨ੍ਹਾਂ ਪੈਟਰੋਲ ਪੰਪਾਂ ਤੋਂ ਤੇਲ ਲੈਣਾ ਕੀਤਾ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦਾ ਅੰਦੋਲਨ ਹੁਣ ਵੱਡੇ ਵਪਾਰੀਆਂ ਖਿਲਾਫ ਵੀ ਨਿੱਤਰਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ‘ਤੇ ਵੀ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ਤੋਂ ਤੇਲ ਲੈਣਾ …
Read More »ਪ੍ਰਕਾਸ਼ ਸਿੰਘ ਬਾਦਲ ਨੇ ਵੀ ਤੋੜੀ ਚੁੱਪੀ
ਅਕਾਲੀ ਵਰਕਰਾਂ ‘ਤੇ ਹੋਏ ਲਾਠੀਚਾਰਜ ਨੂੰ ਲੋਕ ਰਾਜ ਦਾ ਕਾਲਾ ਦਿਨ ਦੱਸਿਆ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ ਤਿੰਨ ਤਖਤ ਸਾਹਿਬਾਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ ਸੀ। ਸੁਖਬੀਰ ਬਾਦਲ, ਹਰਸਿਮਰਤ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਰਚੇ ਦੀ ਅਗਵਾਈ ਕੀਤੀ ਅਤੇ ਚੰਡੀਗੜ੍ਹ ਪੁਲਿਸ …
Read More »ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼
ਪੰਜਾਬ ਭਾਜਪਾ ਨੇ ਦੋ ਘੰਟੇ ਲਈ ਰੱਖਿਆ ਮੋਨ ਵਰਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਨਵੇਂ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼ ਹੋ ਗਈ ਹੈ। ਸੂਬੇ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਹੋੜ ਜਿਹੀ ਲੱਗੀ ਹੋਈ ਹੈ ਅਤੇ ਭਾਜਪਾ …
Read More »