ਕੈਪਟਨ ਅਮਰਿੰਦਰ ਬੋਲੇ – ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਆਈ.ਐਸ.ਆਈ.ਚੁੱਕ ਸਕਦੀ ਹੈ ਫਾਇਦਾ ਖਟਕੜ ਕਲਾਂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ। ਇਸ ਮੌਕੇ …
Read More »Monthly Archives: October 2020
ਯੂਥ ਕਾਂਗਰਸ ਨੇ ਇੰਡੀਆ ਗੇਟ ਨੇੜੇ ਸਾੜਿਆ ਟਰੈਕਟਰ
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੁਰੱਖਿਆ ਪੱਖੋਂ ਸਭ ਤੋਂ ਅਹਿਮ ਇਲਾਕੇ ਇੰਡੀਆ ਗੇਟ ਨੇੜੇ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਖੇਤੀ ਐਕਟਾਂ ਖਿਲਾਫ਼ ਸੋਮਵਾਰ ਸਵੇਰੇ ਸਵਾ 7 ਵਜੇ ਦੇ ਕਰੀਬ ਟਰੈਕਟਰ ਸਾੜ ਕੇ ਵਿਰੋਧ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ …
Read More »ਪੰਜਾਬੀ ਗਾਇਕਾਂ ਨੇ ਖੇਤੀ ਕਾਨੂੰਨਾਂ ਖਿਲਾਫ ਬਟਾਲਾ ‘ਚ ਦਿੱਤਾ ਧਰਨਾ
ਗਾਇਕ ਬੋਲੇ – ਪੰਜਾਬੀ ਜਾਣਦੇ ਹਨ ਆਪਣਾ ਹੱਕ ਲੈਣਾ ਬਟਾਲਾ/ਬਿਊਰੋ ਨਿਊਜ਼ : ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਕਿਸਾਨਾਂ ਦਾ ਰੋਹ ਹੋਰ ਤਿੱਖਾ ਹੋ ਗਿਆ ਅਤੇ ਪੰਜਾਬੀ ਗਾਇਕਾਂ ਨੇ ਵੀ ਮੋਦੀ ਸਰਕਾਰ ਖਿਲਾਫ ਝੰਡਾ ਚੁੱਕ ਲਿਆ ਹੈ। ਇਸਦੇ ਚੱਲਦਿਆਂ ਪੰਜਾਬੀ ਗਾਇਕ ਰਣਜੀਤ ਬਾਵਾ ਦੀ ਅਗਵਾਈ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਵੀ ਨਾਮਜ਼ਦ
ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਹੋਇਆ ਪੇਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। …
Read More »ਪੰਜਾਬ ਦੀਆਂ 31 ਕਿਸਾਨ ਯੂਨੀਅਨਾਂ ਦੀ ਤਾਲਮੇਲ ਕਮੇਟੀ ਨਾਲ ਕੈਪਟਨ ਅਮਰਿੰਦਰ ਨੇ ਕੀਤੀ ਬੈਠਕ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਮੁਹਾਜ਼ ‘ਤੇ ਸਿਆਸੀ ਲੜਾਈ ਲੜੇਗੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ …
Read More »ਫੈੱਡਰਲ ਸਰਕਾਰ ਵੱਲੋਂ ਕੈਨੇਡਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੋਵਿਡ-19 ਰਿਕਵਰੀ ਯੋਜਨਾ ਰੂਪ ਰੇਖਾ ਉਲੀਕੀ ਗਈ
ਥ੍ਰੋਨ ਸਪੀਚ ‘ਚ ਹਰ ਵਰਗ ਦਾ ਰੱਖਿਆ ਗਿਆ ਖ਼ਿਆਲ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਿਛਲੇ ਹਫ਼ਤੇ ਥ੍ਰੋਨ ਸਪੀਚ ਰਾਹੀਂ ‘ਮਜ਼ਬੂਤ’ ਕੈਨੇਡਾ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ। ਉਹਨਾਂ ਨੇ ਕੋਵਿਡ-19 ਨਾਮੀ ਮਹਾਂਮਾਰੀ ਤੋਂ ਉਭਰ ਰਹੇ ਕੈਨੇਡਾ ਲਈ ਕਈ ਅਹਿਮ ਯੋਜਨਾਵਾਂ ਲਾਗੂ ਕਰਨ …
Read More »ਕੈਨੇਡਾ-ਇੰਡੀਆ ਫਾਊਂਡੇਸ਼ਨ ਵੱਲੋਂ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ 21000 ਡਾਲਰ ਦਾ ਯੋਗਦਾਨ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕੈਨੇਡਾ ਇੰਡੀਆ ਫਾਊਂਡੇਸ਼ਨ (ਸੀ.ਆਈ.ਐਫ) ਵੱਲੋਂ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ 21000 ਡਾਲਰ ਦਾਨ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਫਾਊਂਡੇਸ਼ਨ ਵੱਲੋਂ ઠਫੌਰਨ ਕੰਟਰੀਬਿਊਸ਼ਨ (ਰੈਗੂਲੇਸ਼ਨ) ਐਕਟ ਵਿਚ ਹੋਈ ਸੋਧ ਉਪਰੰਤ ਇਹ ਦਾਨ ਕਰਨ ਦਾ ਫੈਸਲਾ ਲਿਆ ਗਿਆ ਹੈ। ਸੀ.ਆਈ.ਐਫ ਦੇ ਚੇਅਰਮੈਨ ਸਤੀਸ਼ ਠੱਕਰ …
Read More »ਵਿਆਂਦੜਾਂ ਦੇ ਕੇਸ ਜਲਦੀ ਨਿਪਟਾਵਾਂਗੇ : ਮੰਤਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਵਿਆਂਦੜਾਂ ਦੀਆਂ ਸਪਾਂਸਰਸ਼ਿਪ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਟਾਫ ਵਿਚ ਵੱਡਾ ਵਾਧਾ ਕੀਤਾ ਹੈ ਤਾਂ ਕਿ ਫੈਮਿਲੀ ਕਲਾਸ ਇਮੀਗ੍ਰੇਸ਼ਨ ਦੇ ਇਨ੍ਹਾਂ ਕੇਸਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਕਿਹਾ ਹੈ ਕਿ ਪਰਿਵਾਰਾਂ ਨੂੰ ਵੀਜ਼ੇ ਦੇ ਕੇ …
Read More »ਅਫਗਾਨਿਸਤਾਨ ‘ਚ ਸਿੱਖ-ਹਿੰਦੂ ਘੱਟ ਗਿਣਤੀ ਭਾਈਚਾਰੇ ਦੀ ਅਬਾਦੀ ਤੇਜ਼ੀ ਨਾਲ ਘਟੀ
ਆਬਾਦੀ ਹੁਣ ਘਟ ਕੇ ਸਿਰਫ਼ 700 ਰਹਿ ਗਈ ਕਾਬੁਲ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ ਰਹਿਣ ਵਾਲੇ ਘੱਟ ਗਿਣਤੀ ਸਿੱਖ ਤੇ ਹਿੰਦੂ ਭਾਈਚਾਰਿਆਂ ਦੀ ਆਬਾਦੀ ਤੇਜ਼ੀ ਨਾਲ ਘੱਟ ਹੋ ਰਹੀ ਹੈ। ਕਦੇ ਢਾਈ ਲੱਖ ਲੋਕਾਂ ਦੀ ਇਨ੍ਹਾਂ ਭਾਈਚਾਰਿਆਂ ਦੀ ਆਬਾਦੀ ਹੁਣ ਘਟ ਕੇ ਸਿਰਫ਼ 700 ਰਹਿ ਗਈ ਹੈ। ਅਜਿਹਾ ਖ਼ਾਸ ਤੌਰ ‘ਤੇ …
Read More »ਸ਼ਾਹਬਾਜ਼ ਸ਼ਰੀਫ਼ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ
ਲਾਹੌਰ: ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪੀਐੱਮਐੱਲ (ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੂੰ ਲਾਹੌਰ ਹਾਈ ਕੋਰਟ ਵੱਲੋਂ 7 ਅਰਬ ਰੁਪਏ ਦਾ ਕਾਲਾ ਧਨ ਸਫ਼ੈਦ ਕਰਨ ਦੇ ਕੇਸ ਵਿਚ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ …
Read More »