1918 ਤੋਂ 1922 ਦਰਮਿਆਨ ਬਣੀਆਂ ਇਹ ਦੋਵੇਂ ਇਮਾਰਤਾਂ ਹਨ ਪਾਕਿਸਤਾਨ ਦੀ ਰਾਸ਼ਟਰੀ ਵਿਰਾਸਤ ਪਿਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਖੈਬਰ ਪਖ਼ਤੂਨਖਵਾ ਦੀ ਸੂਬਾ ਸਰਕਾਰ ਨੇ ਬੌਲੀਵੁੱਡ ਦੇ ਮਹਾਨ ਅਦਾਕਾਰਾਂ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਖਰੀਦਣ ਦਾ ਫੈਸਲਾ ਕੀਤਾ ਹੈ। ਮੌਜੂਦਾ ਸਮੇਂ ਇਨ੍ਹਾਂ ਘਰਾਂ ਦੀ ਹਾਲਤ ਕਾਫ਼ੀ ਮਾੜੀ …
Read More »Monthly Archives: October 2020
ਅਮਰੀਕੀ ਰਾਸ਼ਟਰਪਤੀ ਚੋਣਾਂ : ਜੋਅ ਬਿਡੇਨ ਵੱਲੋਂ ਅਮਰੀਕੀ ਸਿੱਖਾਂ ਨੂੰ ਖਿੱਚਣ ਲਈ ਵਿਸ਼ੇਸ਼ ਮੁਹਿੰਮ ਸ਼ੁਰੁ
ਨਸਲਵਾਦ ਤੇ ਪੱਖਪਾਤ ਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਵਾਅਦਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੇਟ ਉਮੀਦਵਾਰ ਜੋਅ ਬਿਡੇਨ ਦੀ ਚੋਣ ਮੁਹਿੰਮ ਵਿਚ ਹੁਣ ਸਿੱਖ ਭਾਈਚਾਰੇ ਨੂੰ ਖਿੱਚਣ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਲਾਂਚ ਕੀਤੀ ਗਈ ਹੈ। ਇਸ ਰਾਹੀਂ ਘੱਟ ਗਿਣਤੀ ਅਮਰੀਕੀ ਸਿੱਖ ਭਾਈਚਾਰੇ ਅੱਗੇ ਬਣੀਆਂ ਚੁਣੌਤੀਆਂ ਨਾਲ ਨਜਿੱਠਣ …
Read More »ਟਰੰਪ ਹਮਾਇਤੀ ਸਿੱਖਾਂ ਨੇ ਬਿਡੇਨ ਦੀ ਮੁਹਿੰਮ ਦਾ ਕੀਤਾ ਵਿਰੋਧ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਅਧੀਨ ਸਿੱਖਾਂ ਦੇ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਇੱਕ ਮੁੱਖ ਸਿੱਖ-ਅਮਰੀਕੀ ਗਰੁੱਪ ਨੇ ਦੋਸ਼ ਲਾਇਆ ਕਿ ਜੋ ਬਿਡੇਨ ਦੀ ਮੁਹਿੰਮ ਸਿੱਖ ਭਾਈਚਾਰੇ ਦਾ ਹੌਸਲਾ ਢਾਹੁਣ ਤੇ ਉਸ ਨੂੰ ਨਿਰਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜੋ ਬਿਡੇਨ ਰਾਸ਼ਟਰਪਤੀ …
Read More »ਅਕਾਲੀ-ਭਾਜਪਾ ਗਠਜੋੜ ਦਾ ਪਿਛੋਕੜ
23 ਸਾਲ ਪੁਰਾਣਾ ਅਕਾਲੀ-ਭਾਜਪਾ ਗਠਜੋੜ ਆਖ਼ਰਕਾਰ ਪਿਛਲੇ ਦਿਨੀਂ ਟੁੱਟ ਗਿਆ। ਉਂਜ ਇਹ ਗਠਜੋੜ ਦੋ ਵਿਰੋਧੀ ਵਿਚਾਰਧਾਰਕ ਪਾਰਟੀਆਂ ਦਾ ਗਠਜੋੜ ਸੀ। ਵਿਰੋਧੀ ਪਾਰਟੀਆਂ ਇਸ ਨੂੰ ਸ਼ੁਰੂ ਤੋਂ ਹੀ ਗੈਰ-ਸਿਧਾਂਤਕ ਅਤੇ ਸਿਆਸੀ ਮਜਬੂਰੀ ਵਾਲਾ ਗਠਜੋੜ ਵੀ ਆਖਦੀਆਂ ਰਹੀਆਂ ਕਿਉਂਕਿ ਅਕਾਲੀ ਦਲ ਮੁੱਖ ਤੌਰ ‘ਤੇ ਸਿੱਖਾਂ ਦੀ ਪਾਰਟੀ ਮੰਨੀ ਜਾਂਦੀ ਹੈ, ਜਿਸ ਦਾ …
Read More »ਕੈਨੇਡਾ ‘ਚ ਮੱਧਕਾਲੀ ਚੋਣਾਂ ਦਾ ਖਤਰਾ ਟਲਿਆ
ਜਸਟਿਨ ਟਰੂਡੋ ਸਰਕਾਰ ਨੂੰ ਐਨਡੀਪੀ ਸ਼ਰਤਾਂ ਤਹਿਤ ਦੇਵੇਗੀ ਹਮਾਇਤ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ 43ਵੀਂ ਸੰਸਦ ਦੀ ਨਵੀਂ ਸ਼ੁਰੂਆਤ ਸੈਨੇਟ ‘ਚ ਗਵਰਨਰ ਜਨਰਲ ਜੂਲੀ ਪੇਅਟ ਦੇ ਭਾਸ਼ਣ ਨਾਲ ਹੋਈ। ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਹਾਊਸ ਆਫ ਕਾਮਨਜ਼ ਦੇ ਕੁਝ ਮੈਂਬਰ ਵੀ ਹਾਜ਼ਰ ਸਨ। ਵਿਰੋਧੀ ਧਿਰ ਤੇ ਕੰਸਰਵੇਟਿਵ …
Read More »ਵਰਕਰਜ਼ ਲਈ ਵਿੱਤੀ ਸਹਾਇਤਾ ਸਬੰਧੀ ਬਿੱਲ ਸਰਬਸੰਮਤੀ ਨਾਲ ਪਾਸ
ਓਟਵਾ : ਕੋਵਿਡ-19 ਮਹਾਂਮਾਰੀ ਕਾਰਨ ਬੇਰੋਜ਼ਗਾਰ ਹੋਏ ਵਰਕਰਜ਼ ਲਈ ਨਵੇਂ ਬੈਨੇਫਿਟਜ਼ ਸਬੰਧੀ ਬਿੱਲ ਨੂੰ ਹਾਊਸ ਆਫ ਕਾਮਨਜ਼ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਇਸ ਪ੍ਰਕਿਰਿਆ ਵਿੱਚ ਘੱਟ ਗਿਣਤੀ ਲਿਬਰਲ ਸਰਕਾਰ ਮਹਾਂਮਾਰੀ ਦੇ ਇਸ ਦੌਰ ਦਾ ਆਪਣਾ ਪਹਿਲਾ ਭਰੋਸੇ ਦਾ ਵੋਟ ਹਾਸਲ ਕਰਨ ਵਿੱਚ ਕਾਮਯਾਬ ਹੋ ਗਈ। ਇਹ ਭਰੋਸਾ ਵੀ ਦਿਵਾਇਆ …
Read More »ਪੁਲਿਸ ਵੱਲੋਂ ਅਫ਼ਸਰਾਂ ਨੂੰ ਦਾੜ੍ਹੀ ‘ਤੇ ਮਾਸਕ ਪਹਿਨਣ ਦੀ ਹਦਾਇਤ ਤੋਂ ਟਰੂਡੋ ਨਿਰਾਸ਼
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਰਾਇਲ ਕੈਨੇਡੀਅਨ ਪੁਲਿਸ (ਆਰ.ਸੀ.ਐਮ.ਪੀ.) ਵਲੋਂ ਛੇ ਕੁ ਮਹੀਨੇ ਪਹਿਲਾਂ ਪੁਲਿਸ ਅਫਸਰਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ ਵਾਸਤੇ ਦਾੜ੍ਹੀ ਕੱਟਣ ਦੀ ਹਦਾਇਤ ਕੀਤੀ ਗਈ ਸੀ, ਜਿਸ ਦੀ ਦੇਸ਼ ਭਰ ਵਿਚ ਸਿੱਖ ਅਤੇ ਮੁਸਲਿਮ ਜਥੇਬੰਦੀਆਂ ਵਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ …
Read More »ਟੋਰਾਂਟੋ ਦੇ ਬਾਰ ਤੇ ਰੈਸਟੋਰੈਂਟਾਂ ‘ਤੇ ਪਾਬੰਦੀਆਂ ਸਖਤ
ਸਿਟੀ ਕਾਉਂਸਲ ਨੇ ਸਰਬਸੰਮਤੀ ਨਾਲ ਪਾਈ ਵੋਟ ਟੋਰਾਂਟੋ/ਬਿਊਰੋ ਨਿਊਜ਼ : ਬਾਰ ਤੇ ਰੈਸਟੋਰੈਂਟਾਂ ਵਿੱਚ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਟੋਰਾਂਟੋ ਸਿਟੀ ਕਾਉਂਸਲ ਵੱਲੋਂ ਕਈ ਨਵੇਂ ਮਾਪਦੰਡਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਬਾਰ ਤੇ ਰੈਸਟੋਰੈਂਟਾਂ ਉੱਤੇ ਨਵੇਂ ਮਾਪਦੰਡ ਲਾਗੂ ਕਰਨ ਲਈ ਬੋਰਡ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਇਸ …
Read More »ਕੈਨੇਡੀਅਨ ਕਾਰੋਬਾਰਾਂ ਦੀ ਮਦਦ ਲਈ ਨਵੇਂ ਮਾਪਦੰਡ ਲਿਆਉਣ ਦੀ ਲੋੜ : ਓਟੂਲ
ਚੀਨ ਤੋਂ ਆਉਣ ਵਾਲੇ ਸਮਾਨ ‘ਤੇ ਰੱਖੀ ਜਾਵੇਗੀ ਖਾਸ ਨਜ਼ਰ ਓਟਵਾ/ਬਿਊਰੋ ਨਿਊਜ਼ : ਸਿਹਤਯਾਬ ਹੋ ਕੇ ਹਾਊਸ ਆਫ ਕਾਮਨਜ਼ ਪਰਤੇ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਆਖਿਆ ਕਿ ਚੀਨ ਉੱਤੇ ਨਿਰਭਰਤਾ ਖਤਮ ਕਰਨ ਲਈ ਕੈਨੇਡੀਅਨ ਕਾਰੋਬਾਰਾਂ ਦੀ ਮਦਦ ਵਾਸਤੇ ਨਵੇਂ ਮਾਪਦੰਡ ਲਿਆਂਦੇ ਜਾਣ ਦੀ ਲੋੜ ਹੈ। ਪਿਛਲੇ …
Read More »ਹੈਲਥ ਕੈਨੇਡਾ ਨੇ ਰੈਪਿਡ ਨੇਜ਼ਲ ਸਵੈਬ ਟੈਸਟ ਨੂੰ ਮਨਜ਼ੂਰੀ
ਓਟਵਾ/ਬਿਊਰੋ ਨਿਊਜ਼ : ਹੈਲਥ ਕੈਨੇਡਾ ਵੱਲੋਂ ਕੋਵਿਡ-19 ਲਈ ਨਵੇਂ ਰੈਪਿਡ ਨੇਜ਼ਲ ਸਵੈਬ ਟੈਸਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਭਾਵ ਇਹ ਹੈ ਕਿ ਹੁਣ ਕੈਨੇਡੀਅਨਾਂ ਦਾ ਅਜਿਹਾ ਟੈਸਟ ਹੋ ਸਕਿਆ ਕਰੇਗਾ ਜਿਸ ਦਾ ਨਤੀਜਾ ਕੁੱਝ ਮਿੰਟਾਂ ਵਿੱਚ ਹੀ ਮਿਲ ਜਾਂਦਾ ਹੈ। ਫੈਡਰਲ ਸਰਕਾਰ ਵੱਲੋਂ ਅਬੌਟ ਰੈਪਿਡ ਡਾਇਗਨੌਸਟਿਕ ਕੋਲੋਂ …
Read More »