Breaking News
Home / 2020 / October / 02

Daily Archives: October 2, 2020

ਖੇਤੀ ਕਾਨੂੰਨਾਂ ਖਿਲਾਫ ਗਰਾਮ ਸਭਾਵਾਂ ‘ਚ ਪੈਣ ਲੱਗੇ ਮਤੇ

ਭਗਵੰਤ ਮਾਨ ਦੀ ਮੌਜੂਦਗੀ ‘ਚ ਪਿੰਡ ਚੰਨਣਵਾਲ ਦੀ ਗ੍ਰਾਮ ਸਭਾ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ ਪਾਇਆ ਮਤਾ ਸੰਗਰੂਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜੂਰੀ ਮਿਲਦਿਆਂ ਹੀ ਕਾਨੂੰਨ ਬਣ ਚੁੱਕੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਕਈ ਰਾਜਾਂ …

Read More »

ਰੇਲ ਰੋਕੋ ਅੰਦੋਲਨ ਦੇ ਦੂਜੇ ਦਿਨ ਵੀ ਰੇਲ ਪਟੜੀਆਂ ‘ਤੇ ਡਟੇ ਰਹੇ ਕਿਸਾਨ

ਕਿਸਾਨਾਂ ਨੇ ਅੰਮ੍ਰਿਤਸਰ ‘ਚ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੂੰ ਵੀ ਘੇਰਿਆ ਚੰਡੀਗੜ੍ਹ /ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿਚ ਕਿਸਾਨ ਰੇਲ ਪੱਟੜੀਆਂ ‘ਤੇ ਡਟੇ ਰਹੇ। ਇਸ ਦੇ ਚੱਲਦਿਆਂ ਸੰਗਰੂਰ, ਬਠਿੰਡਾ, ਅੰਮ੍ਰਿਤਸਰ, ਜਲੰਧਰ, …

Read More »

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੀ ਤਰੀਕ ‘ਚ ਫਿਰ ਹੋਇਆ ਬਦਲਾਅ

ਹੁਣ 4 ਤੋਂ 6 ਅਕਤੂਬਰ ਤੱਕ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ ਫੇਰੀ ‘ਤੇ ਆ ਰਹੇ ਹਨ ਅਤੇ ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਦੂਜੀ ਵਾਰ ਫਿਰ ਬਦਲਾਅ ਕੀਤਾ ਗਿਆ ਹੈ। ਹੁਣ ਰਾਹੁਲ ਗਾਂਧੀ 4 ਤੋਂ 6 ਅਕਤੂਬਰ ਤੱਕ ਪੰਜਾਬ …

Read More »

ਸੁਖਬੀਰ ਬਾਦਲ ਅਤੇ ਤ੍ਰਿਪਤ ਬਾਜਵਾ ਸਣੇ ਕਈ ਲੀਡਰਾਂ ਕੋਲ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ

ਕਿਸਾਨਾਂ ਨੇ ਇਨ੍ਹਾਂ ਪੈਟਰੋਲ ਪੰਪਾਂ ਤੋਂ ਤੇਲ ਲੈਣਾ ਕੀਤਾ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦਾ ਅੰਦੋਲਨ ਹੁਣ ਵੱਡੇ ਵਪਾਰੀਆਂ ਖਿਲਾਫ ਵੀ ਨਿੱਤਰਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ‘ਤੇ ਵੀ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ਤੋਂ ਤੇਲ ਲੈਣਾ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਵੀ ਤੋੜੀ ਚੁੱਪੀ

ਅਕਾਲੀ ਵਰਕਰਾਂ ‘ਤੇ ਹੋਏ ਲਾਠੀਚਾਰਜ ਨੂੰ ਲੋਕ ਰਾਜ ਦਾ ਕਾਲਾ ਦਿਨ ਦੱਸਿਆ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ ਤਿੰਨ ਤਖਤ ਸਾਹਿਬਾਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ ਸੀ। ਸੁਖਬੀਰ ਬਾਦਲ, ਹਰਸਿਮਰਤ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਰਚੇ ਦੀ ਅਗਵਾਈ ਕੀਤੀ ਅਤੇ ਚੰਡੀਗੜ੍ਹ ਪੁਲਿਸ …

Read More »

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼

ਪੰਜਾਬ ਭਾਜਪਾ ਨੇ ਦੋ ਘੰਟੇ ਲਈ ਰੱਖਿਆ ਮੋਨ ਵਰਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਨਵੇਂ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼ ਹੋ ਗਈ ਹੈ। ਸੂਬੇ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਹੋੜ ਜਿਹੀ ਲੱਗੀ ਹੋਈ ਹੈ ਅਤੇ ਭਾਜਪਾ …

Read More »

ਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ

ਸੋਨੀਆ ਗਾਂਧੀ ਬੋਲੇ – ਜਿੱਤ ਕਿਸਾਨਾਂ ਦੀ ਹੀ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਕਿਸਾਨਾਂ ਨਾਲ ਬੇਇਨਸਾਫੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ‘ਕਾਲੇ ਕਾਨੂੰਨਾਂ’ ਵਿਰੁੱਧ ਉਨ੍ਹਾਂ ਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ …

Read More »

ਨਵਜੋਤ ਸਿੱਧੂ ਕਾਂਗਰਸ ਪਾਰਟੀ ਦੇ ਸਮਾਗਮਾਂ ‘ਚ ਜਲਦੀ ਹੋਣਗੇ ਸ਼ਾਮਲ

ਹਰੀਸ਼ ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਹਰੀਸ਼ ਰਾਵਤ ਨੇ ਲੰਘੀ ਦੇਰ ਰਾਤ ਸਿੱਧੂ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕੀਤੀ। ਰਾਵਤ ਨੇ ਆਖਿਆ …

Read More »

ਭਾਰਤ ‘ਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਫਤਾਰ ਬਾਕੀ ਦੇਸ਼ਾਂ ਤੋਂ ਜ਼ਿਆਦਾ ਹੈ ਅਤੇ ਇਹ ਮੌਤਾਂ ਦਾ ਅੰਕੜਾ ਹੁਣ 1 ਲੱਖ ਤੋਂ ਪਾਰ ਹੋ ਚੁੱਕਾ ਹੈ। ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 64 ਲੱਖ ਤੋਂ ਟੱਪ ਗਈ ਹੈ ਅਤੇ …

Read More »

ਅਮਰੀਕਾ ‘ਚ 6 ਫੀਸਦੀ ਤੋਂ ਜ਼ਿਆਦਾ ਭਾਰਤੀ ਰਹਿ ਰਹੇ ਹਨ ਗਰੀਬੀ ਰੇਖਾ ਤੋਂ ਹੇਠਾਂ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਹਿੰਦੇ 42 ਲੱਖ ਭਾਰਤੀ-ਅਮਰੀਕੀਆਂ ਵਿਚੋਂ ਲਗਪਗ 6 ਫੀਸਦੀ ਤੋਂ ਜ਼ਿਆਦਾ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ। ਕੋਵਿਡ-19 ਮਹਾਮਾਰੀ ਕਾਰਨ ਇਸ ਭਾਈਚਾਰੇ ਵਿੱਚ ਗਰੀਬੀ ਵਧਣ ਦਾ ਹੋਰ ਵੀ ਖਦਸ਼ਾ ਹੈ। ਇਹ ਤੱਥ ਤਾਜ਼ਾ ਖੋਜ ਵਿਚ ਸਾਹਮਣੇ ਆਇਆ ਹੈ। ਜੌਨ ਹੌਪਕਿੰਸ ਵਿੱਚ ਸਥਿਤ ਪਾਲ ਨੀਟਜ਼ ਸਕੂਲ ਆਫ਼ …

Read More »