Breaking News
Home / 2020 / October / 02 (page 2)

Daily Archives: October 2, 2020

ਅਕਾਲੀ ਦਲ ਨੇ ਸਾਖ ਬਚਾਉਣ ਲਈ ‘ਅਟੱਲ’ ਗੱਠਜੋੜ ਤੋੜਿਆ

ਕੋਰ ਕਮੇਟੀ ਦੀ ਮੀਟਿੰਗ ਪਿੱਛੋਂ ਸੁਖਬੀਰ ਵੱਲੋਂ ਐੱਨਡੀਏ ਛੱਡਣ ਦਾ ਐਲਾਨ ਕਿਸਾਨਾਂ ਦੇ ਰੋਹ ਨੇ ਸੁਖਬੀਰ ਨੂੰ ਗਠਜੋੜ ‘ਚੋਂ ਬਾਹਰ ਆਉਣ ਲਈ ਕੀਤਾ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨਾਲ ਅਕਾਲੀ-ਭਾਜਪਾ ਦੀ 24 ਸਾਲ ਪੁਰਾਣੀ ਸਾਂਝ ਆਖਰਕਾਰ ਟੁੱਟ ਹੀ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲਾ : ਆਈਜੀ ਕੁੰਵਰ ਵਿਜੈ ਪ੍ਰਤਾਪ ‘ਤੇ ਲੱਗੇ ਪੱਖਪਾਤ ਦੇ ਇਲਜ਼ਾਮ

ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਕੁਝ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਟੀਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਪੱਖਪਾਤ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਨਮੋਲ ਰਤਨ ਸਿੰਘ …

Read More »

ਨਵਜੋਤ ਸਿੱਧੂ ਕਾਂਗਰਸ ਦਾ ਭਵਿੱਖ

ਹਰੀਸ਼ ਰਾਵਤ ਨੇ ਕਿਹਾ – ਕੈਪਟਨ ਨੂੰ ਫ਼ੈਸਲਾ ਖੁਦ ਕਰਨਾ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਦਾ ਬਨਵਾਸ ਜਲਦ ਹੀ ਖ਼ਤਮ ਹੋ ਸਕਦਾ ਹੈ। ਇਸ ਦੇ ਸੰਕੇਤ ਕਾਂਗਰਸ ਦੇ ਨਵੇਂ ਸੂਬਾ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਦਿੱਤੇ ਹਨ। ਰਾਵਤ ਨੇ ਸਿੱਧੂ ਨੂੰ …

Read More »

ਨਵਜੋਤ ਸਿੱਧੂ ਨੂੰ ਸਮਰਥਕਾਂ ਨੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਉਮੀਦਵਾਰ ਐਲਾਨਿਆ

ਸਿੱਧੂ ਨੇ ਕਿਸਾਨਾਂ ਨੂੰ ਵਿਧਾਨ ਸਭਾ ਚੋਣ ਲੜਨ ਦਾ ਦਿੱਤਾ ਸੱਦਾ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੰਗਰੂਰ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਮਾਨੇਵਾਲਾ ਵਿਚ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਗਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਗਿਆ। ਨਵਜੋਤ ਸਿੰਘ ਸਿੱਧੂ ਆਪਣੇ ਜੱਦੀ ਪਿੰਡ ਮਾਨੇਵਾਲਾ …

Read More »

ਸ਼੍ਰੋਮਣੀ ਕਮੇਟੀ ਵੱਲੋਂ 9 ਅਰਬ 81 ਕਰੋੜ ਤੋਂ ਵੱਧ ਦਾ ਬਜਟ ਪਾਸ

ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੰਜੋਲੀ, ਬੀਬੀ ਕਿਰਨਜੀਤ ਕੌਰ ਅਤੇ ਬਲਵਿੰਦਰ ਬੈਂਸ ਨੂੰ ਸੰਬੋਧਨ ਕਰਨ ਰੋਕਣ ‘ਤੇ ਪਿਆ ਰੌਲਾ ਅੰਮ੍ਰਿਤਸਰ : ਕਰੋਨਾ ਮਹਾਮਾਰੀ ਦਾ ਅਸਰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ‘ਤੇ ਵੀ ਪਿਆ ਹੈ। ਸਿੱਖ ਸੰਸਥਾ ਦਾ ਵਿੱਤੀ ਵਰ੍ਹੇ 2020-2021 ਲਈ ਲਗਭਗ 9 ਅਰਬ 81 ਕਰੋੜ 94 ਲੱਖ 80,500 ਰੁਪਏ …

Read More »

ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ ਸ਼ੁਰੂਆਤ

ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ ਤੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀਰਵਾਰ ਨੂੰ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਸੁਖਬੀਰ ਬਾਦਲ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਕਾਂਗਰਸ ਨੇ ਖਟਕੜ ਕਲਾਂ ਵਿਚ ਵਜਾਇਆ ਸੰਘਰਸ਼ ਦਾ ਬਿਗਲ

ਕੈਪਟਨ ਅਮਰਿੰਦਰ ਬੋਲੇ – ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਆਈ.ਐਸ.ਆਈ.ਚੁੱਕ ਸਕਦੀ ਹੈ ਫਾਇਦਾ ਖਟਕੜ ਕਲਾਂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ। ਇਸ ਮੌਕੇ …

Read More »

ਯੂਥ ਕਾਂਗਰਸ ਨੇ ਇੰਡੀਆ ਗੇਟ ਨੇੜੇ ਸਾੜਿਆ ਟਰੈਕਟਰ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੁਰੱਖਿਆ ਪੱਖੋਂ ਸਭ ਤੋਂ ਅਹਿਮ ਇਲਾਕੇ ਇੰਡੀਆ ਗੇਟ ਨੇੜੇ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਖੇਤੀ ਐਕਟਾਂ ਖਿਲਾਫ਼ ਸੋਮਵਾਰ ਸਵੇਰੇ ਸਵਾ 7 ਵਜੇ ਦੇ ਕਰੀਬ ਟਰੈਕਟਰ ਸਾੜ ਕੇ ਵਿਰੋਧ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ …

Read More »

ਪੰਜਾਬੀ ਗਾਇਕਾਂ ਨੇ ਖੇਤੀ ਕਾਨੂੰਨਾਂ ਖਿਲਾਫ ਬਟਾਲਾ ‘ਚ ਦਿੱਤਾ ਧਰਨਾ

ਗਾਇਕ ਬੋਲੇ – ਪੰਜਾਬੀ ਜਾਣਦੇ ਹਨ ਆਪਣਾ ਹੱਕ ਲੈਣਾ ਬਟਾਲਾ/ਬਿਊਰੋ ਨਿਊਜ਼ : ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਕਿਸਾਨਾਂ ਦਾ ਰੋਹ ਹੋਰ ਤਿੱਖਾ ਹੋ ਗਿਆ ਅਤੇ ਪੰਜਾਬੀ ਗਾਇਕਾਂ ਨੇ ਵੀ ਮੋਦੀ ਸਰਕਾਰ ਖਿਲਾਫ ਝੰਡਾ ਚੁੱਕ ਲਿਆ ਹੈ। ਇਸਦੇ ਚੱਲਦਿਆਂ ਪੰਜਾਬੀ ਗਾਇਕ ਰਣਜੀਤ ਬਾਵਾ ਦੀ ਅਗਵਾਈ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਵੀ ਨਾਮਜ਼ਦ

ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਹੋਇਆ ਪੇਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। …

Read More »