Breaking News
Home / 2020 / October / 02 (page 4)

Daily Archives: October 2, 2020

ਕੈਨੇਡਾ ‘ਚ ਮੱਧਕਾਲੀ ਚੋਣਾਂ ਦਾ ਖਤਰਾ ਟਲਿਆ

ਜਸਟਿਨ ਟਰੂਡੋ ਸਰਕਾਰ ਨੂੰ ਐਨਡੀਪੀ ਸ਼ਰਤਾਂ ਤਹਿਤ ਦੇਵੇਗੀ ਹਮਾਇਤ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ 43ਵੀਂ ਸੰਸਦ ਦੀ ਨਵੀਂ ਸ਼ੁਰੂਆਤ ਸੈਨੇਟ ‘ਚ ਗਵਰਨਰ ਜਨਰਲ ਜੂਲੀ ਪੇਅਟ ਦੇ ਭਾਸ਼ਣ ਨਾਲ ਹੋਈ। ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਹਾਊਸ ਆਫ ਕਾਮਨਜ਼ ਦੇ ਕੁਝ ਮੈਂਬਰ ਵੀ ਹਾਜ਼ਰ ਸਨ। ਵਿਰੋਧੀ ਧਿਰ ਤੇ ਕੰਸਰਵੇਟਿਵ …

Read More »

ਵਰਕਰਜ਼ ਲਈ ਵਿੱਤੀ ਸਹਾਇਤਾ ਸਬੰਧੀ ਬਿੱਲ ਸਰਬਸੰਮਤੀ ਨਾਲ ਪਾਸ

ਓਟਵਾ : ਕੋਵਿਡ-19 ਮਹਾਂਮਾਰੀ ਕਾਰਨ ਬੇਰੋਜ਼ਗਾਰ ਹੋਏ ਵਰਕਰਜ਼ ਲਈ ਨਵੇਂ ਬੈਨੇਫਿਟਜ਼ ਸਬੰਧੀ ਬਿੱਲ ਨੂੰ ਹਾਊਸ ਆਫ ਕਾਮਨਜ਼ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਇਸ ਪ੍ਰਕਿਰਿਆ ਵਿੱਚ ਘੱਟ ਗਿਣਤੀ ਲਿਬਰਲ ਸਰਕਾਰ ਮਹਾਂਮਾਰੀ ਦੇ ਇਸ ਦੌਰ ਦਾ ਆਪਣਾ ਪਹਿਲਾ ਭਰੋਸੇ ਦਾ ਵੋਟ ਹਾਸਲ ਕਰਨ ਵਿੱਚ ਕਾਮਯਾਬ ਹੋ ਗਈ। ਇਹ ਭਰੋਸਾ ਵੀ ਦਿਵਾਇਆ …

Read More »

ਪੁਲਿਸ ਵੱਲੋਂ ਅਫ਼ਸਰਾਂ ਨੂੰ ਦਾੜ੍ਹੀ ‘ਤੇ ਮਾਸਕ ਪਹਿਨਣ ਦੀ ਹਦਾਇਤ ਤੋਂ ਟਰੂਡੋ ਨਿਰਾਸ਼

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਰਾਇਲ ਕੈਨੇਡੀਅਨ ਪੁਲਿਸ (ਆਰ.ਸੀ.ਐਮ.ਪੀ.) ਵਲੋਂ ਛੇ ਕੁ ਮਹੀਨੇ ਪਹਿਲਾਂ ਪੁਲਿਸ ਅਫਸਰਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ ਵਾਸਤੇ ਦਾੜ੍ਹੀ ਕੱਟਣ ਦੀ ਹਦਾਇਤ ਕੀਤੀ ਗਈ ਸੀ, ਜਿਸ ਦੀ ਦੇਸ਼ ਭਰ ਵਿਚ ਸਿੱਖ ਅਤੇ ਮੁਸਲਿਮ ਜਥੇਬੰਦੀਆਂ ਵਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ …

Read More »

ਟੋਰਾਂਟੋ ਦੇ ਬਾਰ ਤੇ ਰੈਸਟੋਰੈਂਟਾਂ ‘ਤੇ ਪਾਬੰਦੀਆਂ ਸਖਤ

ਸਿਟੀ ਕਾਉਂਸਲ ਨੇ ਸਰਬਸੰਮਤੀ ਨਾਲ ਪਾਈ ਵੋਟ ਟੋਰਾਂਟੋ/ਬਿਊਰੋ ਨਿਊਜ਼ : ਬਾਰ ਤੇ ਰੈਸਟੋਰੈਂਟਾਂ ਵਿੱਚ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਟੋਰਾਂਟੋ ਸਿਟੀ ਕਾਉਂਸਲ ਵੱਲੋਂ ਕਈ ਨਵੇਂ ਮਾਪਦੰਡਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਬਾਰ ਤੇ ਰੈਸਟੋਰੈਂਟਾਂ ਉੱਤੇ ਨਵੇਂ ਮਾਪਦੰਡ ਲਾਗੂ ਕਰਨ ਲਈ ਬੋਰਡ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਇਸ …

Read More »

ਕੈਨੇਡੀਅਨ ਕਾਰੋਬਾਰਾਂ ਦੀ ਮਦਦ ਲਈ ਨਵੇਂ ਮਾਪਦੰਡ ਲਿਆਉਣ ਦੀ ਲੋੜ : ਓਟੂਲ

ਚੀਨ ਤੋਂ ਆਉਣ ਵਾਲੇ ਸਮਾਨ ‘ਤੇ ਰੱਖੀ ਜਾਵੇਗੀ ਖਾਸ ਨਜ਼ਰ ਓਟਵਾ/ਬਿਊਰੋ ਨਿਊਜ਼ : ਸਿਹਤਯਾਬ ਹੋ ਕੇ ਹਾਊਸ ਆਫ ਕਾਮਨਜ਼ ਪਰਤੇ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਆਖਿਆ ਕਿ ਚੀਨ ਉੱਤੇ ਨਿਰਭਰਤਾ ਖਤਮ ਕਰਨ ਲਈ ਕੈਨੇਡੀਅਨ ਕਾਰੋਬਾਰਾਂ ਦੀ ਮਦਦ ਵਾਸਤੇ ਨਵੇਂ ਮਾਪਦੰਡ ਲਿਆਂਦੇ ਜਾਣ ਦੀ ਲੋੜ ਹੈ। ਪਿਛਲੇ …

Read More »

ਹੈਲਥ ਕੈਨੇਡਾ ਨੇ ਰੈਪਿਡ ਨੇਜ਼ਲ ਸਵੈਬ ਟੈਸਟ ਨੂੰ ਮਨਜ਼ੂਰੀ

ਓਟਵਾ/ਬਿਊਰੋ ਨਿਊਜ਼ : ਹੈਲਥ ਕੈਨੇਡਾ ਵੱਲੋਂ ਕੋਵਿਡ-19 ਲਈ ਨਵੇਂ ਰੈਪਿਡ ਨੇਜ਼ਲ ਸਵੈਬ ਟੈਸਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਭਾਵ ਇਹ ਹੈ ਕਿ ਹੁਣ ਕੈਨੇਡੀਅਨਾਂ ਦਾ ਅਜਿਹਾ ਟੈਸਟ ਹੋ ਸਕਿਆ ਕਰੇਗਾ ਜਿਸ ਦਾ ਨਤੀਜਾ ਕੁੱਝ ਮਿੰਟਾਂ ਵਿੱਚ ਹੀ ਮਿਲ ਜਾਂਦਾ ਹੈ। ਫੈਡਰਲ ਸਰਕਾਰ ਵੱਲੋਂ ਅਬੌਟ ਰੈਪਿਡ ਡਾਇਗਨੌਸਟਿਕ ਕੋਲੋਂ …

Read More »

50 ਫੀਸਦੀ ਐਲੀਮੈਂਟਰੀ ਵਿਦਿਆਰਥੀ ਕਰ ਰਹੇ ਹਨ ਆਨਲਾਈਨ ਪੜ੍ਹਾਈ

ਵਿਦਿਆਰਥੀ ਚੋਣ ਕਰਦੇ ਹਨ ਕਿ ਉਨ੍ਹਾਂ ਨੇ ਆਨਲਾਈਨ ਕਲਾਸਾਂ ਲਾਉਣੀਆਂ ਹਨ ਜਾਂ ਸਕੂਲ ਜਾ ਕੇ ਪੜ੍ਹਾਈ ਕਰਨੀ ਹੈ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਹੌਟ ਸਪੌਟ ਬਣੇ ਪੱਛਮ ਵਿੱਚ ਅੱਧੇ ਪਬਲਿਕ ਐਲੀਮੈਂਟਰੀ ਸਕੂਲਾਂ ਦੇ ਬੱਚੇ ਆਨਲਾਈਨ ਪੜ੍ਹਾਈ ਕਰ ਰਹੇ ਹਨ। ਇਹ ਜਾਣਕਾਰੀ ਸਕੂਲ ਬੋਰਡ ਵੱਲੋਂ ਮੁਹੱਈਆ ਕਰਵਾਏ ਗਏ ਡਾਟਾ ਤੋਂ ਹਾਸਲ …

Read More »

ਕਿਸਾਨ ਵਿਰੋਧੀ ਖੇਤੀ ਬਿੱਲ ਬਣੇ ਕਾਨੂੰਨ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਬਿੱਲਾਂ ‘ਤੇ ਲਗਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੰਜਾਬ ਤੇ ਹਰਿਆਣਾ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਜਾਰੀ ਰੋਸ ਪ੍ਰਦਰਸ਼ਨਾਂ ਦੇ ਚੱਲਦਿਆਂ ਸਰਕਾਰ ਵੱਲੋਂ ਭੇਜੇ ਤਿੰਨ ਵਿਵਾਦਿਤ ਖੇਤੀ ਬਿੱਲਾਂ ਅਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਦੇ ਜੰਮੂ ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ ਨੂੰ ਸਹਿਮਤੀ ਦਿੰਦਿਆਂ ਇਨ੍ਹਾਂ …

Read More »

ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ : ਕੈਪਟਨ

ਚੰਡੀਗੜ੍ਹ : ਨਵੇਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦਿੱਤੇ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੰਦਭਾਗਾ ਦੱਸਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ। ਮੁੱਖ ਮੰਤਰੀ ਨੇ …

Read More »

ਰਾਸ਼ਟਰਪਤੀ ਵਲੋਂ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦਾਈ : ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦਾਈ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ …

Read More »