ਕੇਂਦਰ ਸਰਕਾਰ ਵਲੋਂ ਦਿੱਤਾ ਗੱਲਬਾਤ ਦਾ ਸੱਦਾ ਵੀ ਠੁਕਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਅਤੇ ਕੇਂਦਰ ਸਰਕਾਰ ਵਲੋਂ ਦਿੱਤੇ ਗੱਲਬਾਤ ਦੇ ਸੱਦੇ ਨੂੰ ਵੀ ਠੁਕਰਾ ਦਿੱਤਾ। ਇਹ ਫੈਸਲਾ ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ …
Read More »Daily Archives: October 7, 2020
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦਾ ਸੱਦਾ ਠੁਕਰਾਉਣ ਦੀ ਪੰਜਾਬੀ ਕਲਾਕਾਰਾਂ ਨੇ ਕੀਤੀ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਤੋਂ ਬਾਅਦ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੀ ਪੰਜਾਬੀ ਕਲਾਕਾਰਾਂ ਵਲੋਂ ਵੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਨੇਤਾ ਬੂਟਾ ਸਿੰਘ ਨੇ ਦੱਸਿਆ ਕਿ ਅੱਜ ਹੋਈ ਜਥੇਬੰਦੀਆਂ ਦੀ ਬੈਠਕ ਵਿਚ ਪੰਜਾਬੀ ਕਲਾਕਾਰ ਵੀ ਸ਼ਾਮਲ ਹੋਏ, ਜਿਸਦੇ ਲਈ ਉਨ੍ਹਾਂ ਨੇ ਕਲਾਕਾਰਾਂ ਦਾ ਧੰਨਵਾਦ ਕੀਤਾ। ਉੱਥੇ ਹੀ ਇਸ …
Read More »ਹੁਣ ਛੇਤੀ ਹੀ ਹੋ ਸਕਦੀਆਂ ਹਨ ਐਸਜੀਪੀਸੀ ਚੋਣਾਂ
ਐਸ ਐਸ ਸਾਰੋਂ ਨੂੰ ਗੁਰਦੁਆਰਾ ਚੋਣਾਂ ਲਈ ਚੀਫ ਕਮਿਸ਼ਨਰ ਕੀਤਾ ਨਿਯੁਕਤ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਲੱਗੀ ਤਨਖਾਹ ਤਹਿਤ ਲਗਾਇਆ ਝਾੜੂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਲੜਾਂਗੇ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਹ ਪ੍ਰਗਟਾਵਾ ਹੁਸ਼ਿਆਰਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ …
Read More »ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਨੂੰ ਵਾਅਦਾ-ਖ਼ਿਲਾਫ਼ੀ ਦਾ ਦਿੱਤਾ ਖ਼ਿਤਾਬ
ਕਿਹਾ – ਕੈਪਟਨ ਨੇ ਫਿਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ ਪਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ-ਇਕ ਵਾਅਦਾ ਖਿਲਾਫੀ ਅਤੇ ਦਲਿਤ ਵਿਰੋਧੀ ਹੋਣ ਦਾ ਖਿਤਾਬ ਦਿੱਤਾ ਹੈ। ‘ਆਪ’ ਆਗੂਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ …
Read More »ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਸੂਬੇ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਲੋਂ ਸੂਬੇ ਵਿਚ ਆਉਣ ਵਾਲੀ 15 ਅਕਤੂਬਰ ਤੋਂ ਸਕੂਲ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਮੁਤਾਬਕ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ …
Read More »ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ
ਗਿਆਨੀ ਹਰਪ੍ਰੀਤ ਸਿੰਘ ਅਤੇ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਜਿੰਦਰ ਸਿੰਘ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਖਜਿੰਦਰ ਸਿੰਘ ਦੇ ਦੇਹਾਂਤ ‘ਤੇ …
Read More »ਸ਼ਾਹੀਨ ਬਾਗ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ
ਜਨਤਕ ਥਾਵਾਂ ‘ਤੇ ਨਹੀਂ ਕੀਤਾ ਜਾ ਸਕਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਲੋਂ ਜਨਤਕ ਥਾਵਾਂ ‘ਤੇ ਅਣਮਿਥੇ ਸਮੇਂ ਲਈ ਕਬਜ਼ਾ ਕਰ ਲੈਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ …
Read More »ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ
ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ …
Read More »ਭਾਰਤ ‘ਚ ਨਵੇਂ ਕਰੋਨਾ ਮਰੀਜ਼ਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧੀ
ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 68 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਮਾਮਲਿਆਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧਣ ਲੱਗੀ ਹੈ ਅਤੇ ਲੰਘੇ 19 ਦਿਨਾਂ ਵਿਚ 1 ਲੱਖ 10 ਹਜ਼ਾਰ ਤੋਂ ਜ਼ਿਆਦਾ ਕਰੋਨਾ ਐਕਟਿਵ ਮਾਮਲੇ ਘੱਟ ਹੋਏ ਹਨ। ਇਸਦੇ ਚੱਲਦਿਆਂ ਦੇਸ਼ ਵਿਚ …
Read More »