Breaking News
Home / 2020 / October / 08

Daily Archives: October 8, 2020

ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੀ ਆਮ ਆਦਮੀ ਪਾਰਟੀ

ਹਰਪਾਲ ਚੀਮਾ ਸਣੇ ‘ਆਪ’ ਦੇ ਕਈ ਐਮ.ਐਲ.ਏ. ਤੇ ਆਗੂ ਪੁਲਿਸ ਨੇ ਕੀਤੇ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਸਕਾਲਰਸ਼ਿਪ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ‘ਆਪ’ ਦੇ 9 ਵਿਧਾਇਕ ਅਤੇ ਵਰਕਰ …

Read More »

ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ

ਕਿਹਾ – ਲੋਕਤੰਤਰ ਨੂੰ ਖ਼ਤਮ ਕਰਨ ਲਈ ਕਾਨੂੰਨਾਂ ‘ਚ ਹੋ ਰਹੀਆਂ ਹਨ ਸੋਧਾਂ ਗੜ੍ਹਸ਼ੰਕਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਲਈ ਕਾਨੂੰਨਾਂ ਵਿਚ ਸੋਧਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ‘ਚ ਕੀਤਾ। ਮੁਨੀਸ਼ ਤਿਵਾੜੀ ਨੇ ਮੋਦੀ …

Read More »

ਭਾਰਤ ਦੀ ਜੀਡੀਪੀ 9. 6 ਫ਼ੀਸਦ ਡਿੱਗਣ ਦਾ ਖ਼ਦਸ਼ਾ

ਵਿਸ਼ਵ ਬੈਂਕ ਨੇ ਕਿਹਾ ਦੇਸ਼ ਦੀ ਐਨੀ ਮਾੜੀ ਹਾਲਤ ਪਹਿਲਾਂ ਕਦੇ ਨਹੀਂ ਹੋਈ ਵਾਸ਼ਿੰਗਟਨ/ਬਿਊਰੋ ਨਿਊਜ਼ ਚਾਲੂ ਵਿੱਤੀ ਵਰ੍ਹੇ ਦੌਰਾਨ ਕਰੋਨਾ ਮਹਾਮਾਰੀ ਅਤੇ ਇਸ ਦੀ ਰੋਕਥਾਮ ਲਈ ਕੀਤੀ ਤਾਲਾਬੰਦੀ ਕਾਰਨ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 9.6 ਪ੍ਰਤੀਸ਼ਤ ਗਿਰਾਵਟ ਆ ਸਕਦੀ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਭਾਰਤ ਦੀ ਆਰਥਿਕ …

Read More »

ਨਵਜੋਤ ਸਿੰਘ ਸਿੱਧੂ ਨੂੰ ਸਟਾਰ ਦੱਸਣ ਵਾਲੇ ਹਰੀਸ਼ ਰਾਵਤ ਬੋਲੇ

ਸਰਕਾਰ ਤੇ ਪਾਰਟੀ ਵਿਚ ਸਿੱਧੂ ਲਈ ਹਾਲੇ ਨਹੀਂ ਜਗ੍ਹਾ ਚੰਡੀਗੜ੍ਹ/ਬਿਊਰੋ ਨਿਊਜ਼ ਹਮੇਸ਼ਾ ਹੀ ਚਰਚਾ ਵਿਚ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਇੰਚਾਰਜ ਨੇ ਸਟਾਰ ਦੱਸਿਆ ਸੀ। ਪਰ ਹਰੀਸ਼ ਰਾਵਤ ਨੇ ਹੁਣ ਆਪਣੀ ਹੀ ਗੱਲ ਪਲਟਦਿਆਂ ਕਹਿ ਦਿੱਤਾ ਕਿ ਸਿੱਧੂ ਲਈ ਪਾਰਟੀ ਅਤੇ …

Read More »

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਕਾਰਨ ‘ਟੋਲ ਫਰੀ’ ਹੋਇਆ ਪੰਜਾਬ

ਬਿਨਾ ਟੋਲ ਕਟਾਇਆਂ ਨਿਕਲ ਰਹੀਆਂ ਹਨ ਗੱਡੀਆਂ ਜਲੰਧਰ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੇ ਰੇਲ ਪੱਟੜੀਆਂ ਅਤੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਏ ਹੋਏ ਹਨ। ਕਿਸਾਨਾਂ ਦਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾਤਾਰ ਜਾਰੀ ਹੈ ਅਤੇ ਪਟਿਆਲਾ …

Read More »

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮਜੀਠੀਆ ਨੇ ਕੇਂਦਰ ਨੂੰ ਕੀਤੀ ਅਪੀਲ

ਲਾਂਘੇ ਦੇ ਮੁੱਖ ਗੇਟ ‘ਤੇ ਕੀਤਾ ਗਿਆ ਕੀਰਤਨ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਇਸ ਦੇ ਚੱਲਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਅਤੇ ਉਨ੍ਹਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ …

Read More »

ਬਠਿੰਡਾ ‘ਚ ਤਿੰਨ ਬੱਚਿਆਂ ਨੂੰ ਫਾਹੇ ਲਾਉਣ ਤੋਂ ਬਾਅਦ ਬਾਪ ਨੇ ਵੀ ਕੀਤੀ ਖ਼ੁਦਕੁਸ਼ੀ

ਪਤਨੀ ਦਾ ਵਿਛੋੜਾ ਅਤੇ ਗਰੀਬੀ ਬਣੀ ਇਸ ਘਟਨਾ ਦਾ ਕਾਰਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਪਿੰਡ ਹਮੀਰਗੜ੍ਹ ਵਿਚ ਪਤਨੀ ਦੇ ਵਿਛੋੜੇ ਤੋਂ ਦੁਖੀ ਪਤੀ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਲਾਉਣ ਤੋਂ ਬਾਅਦ ਆਪ ਵੀ ਖ਼ੁਦਕੁਸ਼ੀ ਕਰ ਲਈ। ਲੰਘੀ ਰਾਤ ਦੀ ਇਸ ਘਟਨਾ ਦਾ ਪਤਾ ਅੱਜ ਸਵੇਰੇ ਲੱਗਾ। ਘਟਨਾ ਦੀ …

Read More »

ਭਾਰਤੀ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ‘ਤੇ ਬੋਲੇ ਚੀਫ ਮਾਰਸ਼ਲ ਭਦੌਰੀਆ

ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਵਾਈ ਫੌਜ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਮੌਕੇ ਹਿੰਡਨ ਏਅਰ ਬੇਸ ‘ਤੇ ਪੂਰਬੀ ਲੱਦਾਖ ਵਿਚ ਹਵਾਈ ਫੌਜ ਦੀ ਲੜਾਈ ਦੀ ਤਿਆਰੀ ਦਾ ਜ਼ਿਕਰ ਕੀਤਾ। ਚੀਫ਼ ਮਾਰਸ਼ਲ ਨੇ …

Read More »

ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆਈ

ਦੇਸ਼ ਵਿਚ ਕਰੋਨਾ ਪੀੜਤਾਂ ਦਾ ਅੰਕੜਾ 68 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਕਰੋਨਾ ਐਕਟਿਵ ਮਰੀਜ਼ਾਂ ਦੀ ਦਰ ਵਿਚ ਕਮੀ ਆਉਂਦੀ ਰਹੀ ਤਾਂ ਆਉਂਦੇ ਜਨਵਰੀ ਮਹੀਨੇ ਤੱਕ …

Read More »