Breaking News
Home / 2020 / October / 09

Daily Archives: October 9, 2020

ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ

ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ ਚੰਡੀਗੜ੍ਹ/ਬਿਊਰੋ ਨਿਊਜ਼: ਅੱਜ ਸਮੁੱਚੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ …

Read More »

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨੇ ‘ਤੇ ਬੈਠੀ ਕਿਸਾਨ ਆਗੂ ਦੀ ਮਾਤਾ ਨੇ ਤੋੜਿਆ ਦਮ

ਇਸ ਤੋਂ ਪਹਿਲਾਂ ਲੰਬੀ ਵਿਖੇ ਵੀ ਤੋੜਿਆ ਸੀ ਇਕ ਕਿਸਾਨ ਨੇ ਦਮ ਬੁਢਲਾਡਾ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਪੂਰੇ ਪੰਜਾਬ ਭਰ ‘ਚ 31 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਬੁਢਲਾਡਾ ਸ਼ਹਿਰ ਦੀ ਰੇਲਵੇ ਲਾਈਨ ‘ਤੇ ਲਗਾਏ ਗਏ ਧਰਨੇ ਦੇ ਅੱਜ 9ਵੇਂ ਦਿਨ ਧਰਨੇ …

Read More »

ਪੰਜਾਬ ਕਾਂਗਰਸ ‘ਚ ਵਧਿਆ ਕਲੇਸ਼

ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੱਧੂ ਮਾਈਗ੍ਰੇਟ ਲੀਡਰ ਕਰਾਰ ਖੰਨਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਤੇ ਰੰਧਾਵਾ …

Read More »

ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਰੱਦ ਕੀਤੀ ਫੀਸਾਂ ਬਾਰੇ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ …

Read More »

ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਜਾਇਆ ਗਿਆ

ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ, ਉਹ 74 ਵਰ੍ਹਿਆਂ ਦੇ ਸਨ। ਲੰਘੇ ਵੀਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਉਨ੍ਹਾਂ ਦੇ ਪੁੱਤਰ …

Read More »

ਪਿਊਸ਼ ਗੋਇਲ ਬਣੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ

ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਖ਼ਪਤਕਾਰ ਮਾਮਲਿਆਂ, ਭੋਜਨ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਰਾਮ ਵਿਸਾਲ ਪਾਸਵਾਨ ਦੇ ਕੋਲ ਇਹ …

Read More »

ਚਾਰਾ ਘੋਟਾਲੇ ਮਾਮਲੇ ‘ਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਲਾਲੂ ਯਾਦਵ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ‘ਚ ਹੀ ਪਟਨਾ/ਬਿਊਰੋ ਨਿਊਜ਼ ਚਾਰਾ ਘੋਟਾਲੇ (ਚਾਈਬਾਸਾ ਕੋਸ਼ਗ੍ਰਹਿ) ਮਾਮਲੇ ‘ਚ ਸਜ਼ਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਜੇ ਉਹ ਜੇਲ੍ਹ ‘ਚ ਹੀ ਰਹਿਣਗੇ, ਕਿਉਂਕਿ ਦੁਮਕਾ ਕੋਸ਼ਗ੍ਰਹਿ …

Read More »

ਗੋਬਿੰਦ ਸਿੰਘ ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ

ਅੰਮ੍ਰਿਤਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ‘ਤੇ ਅੱਜ ਤੀਸਰੇ ਦਿਨ ਝਾੜੂ ਲਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਕੀ …

Read More »

ਵਰਲਡ ਫੂਡ ਪ੍ਰੋਗਰਾਮ ਨੂੰ ਮਿਲਿਆ 2020 ਦਾ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਵਰਲਡ ਫੂਡ ਪ੍ਰੋਗਰਾਮ (ਡਬਲਯੂ. ਐਫ. ਪੀ.) ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, …

Read More »

ਕੀ ਰਾਹੁਲ ਗਾਂਧੀ ਨੂੰ ਨਹੀਂ ਪਤਾ, ਪਿਆਜ਼ ਜ਼ਮੀਨ ਦੇ ਉੱਪਰ ਹੁੰਦੇ ਜਾਂ ਹੇਠਾਂ?

ਪੰਜਾਬ ਦੀ ਟਰੈਕਟਰ ਰੈਲੀ ਮਗਰੋਂ ਉੱਠੇ ਸਵਾਲ ਭੁਪਾਲ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੇਸ਼ ਭਰ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਉੱਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਸ਼ਾਨਾ ਸਾਧਿਆ ਹੈ। ਚੌਹਾਨ ਨੇ ਕਿਹਾ ਕਿ ਰਾਹੁਲ ਨੂੰ ਖੇਤੀ ਸਬੰਧੀ ਕੋਈ ਜਾਣਕਾਰੀ ਨਹੀਂ …

Read More »