ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਇਕ ਦੋਸ਼ੀ ਗ੍ਰਿਫ਼ਤਾਰ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ …
Read More »Daily Archives: October 12, 2020
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਦੂਜੇ ਸੱਦੇ ਨੂੰ ਵੀ ਮਾਰੀ ਠੋਕਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਦੂਜੇ ਸੱਦੇ ਨੂੰ ਵੀ ਠੋਕਰ ਮਾਰ ਦਿੱਤੀ ਹੈ ਅਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ …
Read More »ਪੰਜਾਬ ਦੇ ਕਿਸਾਨਾਂ ਨੂੰ ਜੰਤਰ-ਮੰਤਰ ਲੈ ਕੇ ਪਹੁੰਚੇ ਭਗਵੰਤ ਮਾਨ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਸੰਘਰਸ਼ ‘ਚ ਡਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੋਧ ‘ਚ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ …
Read More »ਪੰਜਾਬੀ ਗਾਇਕਾਂ ਨੇ ਪੰਜਾਬ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਿਸਾਨਾਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰਸਤਾ ਦਿੱਤਾ ਜਾਵੇਗਾਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੱਖ-ਵੱਖ ਵਰਗਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਗਾਇਕ ਵੀ ਸੰਘਰਸ਼ ਵਿੱਚ ਵੱਡਾ ਸਾਥ ਦੇ ਰਹੇ ਹਨ। ਸ੍ਰੀ ਮੁਕਤਸਰ …
Read More »ਰੇਲ ਮਾਰਗ ‘ਤੇ ਕਿਸਾਨਾਂ ਨੇ ਹੱਥਾਂ ‘ਚ ਜ਼ੰਜੀਰਾਂ ਪਾ ਕੇ ਕੀਤਾ ਰੋਸ ਪ੍ਰਦਰਸ਼ਨ
ਦੁਸਹਿਰੇ ਮੌਕੇ ਪੰਜਾਬ ਦੇ 800 ਪਿੰਡਾਂ ‘ਚ ਫੂਕੇ ਜਾਣਗੇ ਸਰਕਾਰ ਦੇ ਪੁਤਲੇ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਹੇ ਧਰਨੇ ਦੌਰਾਨ ਅੱਜ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ …
Read More »ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਚਾਰ ਹਫ਼ਤਿਆਂ ‘ਚ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਕੋਲੋਂ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਿਛਲੇ ਮਹੀਨੇ ਸੰਸਦ ‘ਚ …
Read More »ਕਿਸਾਨ ਅੰਦੋਲਨ ਨੂੰ ਹਲਕੇ ‘ਚ ਹੀ ਲੈਂਦੀ ਰਹੀ ਮੋਦੀ ਸਰਕਾਰ
ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ
ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ …
Read More »ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਗੁਰਦੁਆਰਾ ਚੋਣਾਂ ਸਮੇਂ ਸਿਰ ਕਰਵਾਉਣ ਦਾ ਰਾਹ ਪੱਧਰਾ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਬਾਰੇ ਦਿੱਲੀ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਵੋਟਰ ਸੂਚੀ ਬਣਾਉਣ ਦੀ ਮੰਗ ਠੁਕਰਾਉਂਦੇ ਹੋਏ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸੋਧੀ ਹੋਈ ਵੋਟਰ ਸੂਚੀ ਨਾਲ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ …
Read More »ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾ
ਸਿਆਸੀ ਆਗੂਆਂ ਦੀ ਪਿੰਡ ‘ਚ ਐਂਟਰੀ ਕੀਤੀ ਬੈਨ ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ …
Read More »