Breaking News
Home / 2020 / October / 13

Daily Archives: October 13, 2020

ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਭਲਕੇ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ ਆਗੂ

ਮੀਟਿੰਗ ‘ਚ ਹਿੱਸਾ ਲੈਣ ਲਈ ਸੱਤ ਮੈਂਬਰੀ ਕਮੇਟੀ ਦਾ ਕੀਤਾ ਗਠਨ ਅਜਨਾਲਾ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਅੱਜ ਪੰਜਾਬ ਦੀਆਂ ਸਾਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ …

Read More »

ਖੇਤੀ ਕਾਨੂੰਨਾਂ ਦੇ ਹੱਕ ਦੇ ‘ਚ ਬੋਲਣ ਲੱਗੇ ਮੋਦੀ ਦੇ ਜਰਨੈਲ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਖੇਤੀ ਕਾਨੂੰਨਾਂ ਦੇ ਹੋ ਰਹੇ ਵਿਰੋਧ ਨੂੰ ਸਾਜ਼ਿਸ਼ ਦੱਸਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ‘ਚ ਖੇਤੀ ਕਨੂੰਨਾਂ ਨੂੰ ਲੈ ਕੇ ਭਰਮ ਫੈਲਾਇਆ ਜਾ ਰਿਹਾ ਹੈ, ਇਸ ਪਿੱਛੇ ਵੱਡੀ ਸਾਜਿਸ਼ ਹੈ। ਇਹ ਦਾਅਵਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਪੁਰੀ ਨੇ ਕੀਤਾ ਹੈ। ਹਰਦੀਪ ਪੁਰੀ ਨੇ …

Read More »

ਮਾਨਸਾ ਵਿਖੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਨਾਲ-ਨਾਲ ਹੁਣ ਕੋਠੀ ਨੂੰ ਵੀ ਪਾਇਆ ਘੇਰਾ

ਮਾਨਸਾ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਦੇ ਚਲਦਿਆਂ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਬਾਅਦ ਹੁਣ ਉਨ੍ਹਾਂ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਬੁਢਲਾਡਾ ਵਿੱਚ ਰੇਲਵੇ ਲਾਈਨ ‘ਤੇ ਚੱਲ ਰਹੇ ਧਰਨੇ ਦੌਰਾਨ …

Read More »

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ

ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਲੰਘੀ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜੇ ਗਏ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ …

Read More »

ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ ‘ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ

ਜੰਲਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਜੱਸੀ ਜਸਰਾਜ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਕਸੂਤੇ ਘਿਰ ਗਏ ਹਨ। ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਨ ਕਰਕੇ ਜੱਸੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਅਮਰ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਮੁਖੀ ਵਿਸ਼ਾਲ ਨਾਇਰ …

Read More »

ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ ਤੇ ਇਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। 11 ਸੀਟਾਂ ‘ਚੋਂ 10 ਸੀਟਾਂ ਉਤਰ ਪ੍ਰਦੇਸ਼ ‘ਚੋਂ ਤੇ ਇਕ ਸੀਟ ਉਤਰਾਖੰਡ …

Read More »

ਯੂਪੀ ‘ਚ ਮੁੜ ਇਨਸਾਨੀਅਤ ਹੋਈ ਸ਼ਰਮਸਾਰ

ਤਿੰਨ ਦਲਿਤ ਭੈਣਾਂ ‘ਤੇ ਸੁੱਟਿਆ ਤੇਜ਼ਾਬ, ਇੱਕ ਦੀ ਹਾਲਤ ਗੰਭੀਰ ਗੌਂਡਾ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ। ਔਰਤਾਂ ਵਿਰੁੱਧ ਜ਼ੁਲਮ ਦੀ ਇੱਕ ਹੋਰ ਘਟਨਾ ਗੌਂਡਾ ਵਿੱਚ ਵਾਪਰੀ। ਇੱਥੇ ਤਿੰਨ ਦਲਿਤ ਭੈਣਾਂ ‘ਤੇ ਤੇਜ਼ਾਬ ਨਾਲ …

Read More »

ਕੰਗਨਾ ਰਣੌਤ ਨੇ ਬਾਲੀਵੁੱਡ ਨੂੰ ਦੱਸਿਆ ‘ਗਟਰ’

ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਾਂ ‘ਚ ਰਹਿਣ ਵਾਲੀ ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਨੇ ਦੋ ਟੀਵੀ ਨਿਊਜ਼ ਚੈਨਲਾਂ ਖਿਲਾਫ ਨਾਮੀ ਫਿਲਮ ਪ੍ਰੋਡਿਊਸਰਾਂ ਦੇ ਅਦਾਲਤ ਵਿਚ ਜਾਣ ਦੇ ਮਾਮਲੇ ਵਿਚ ਬਾਲੀਵੁੱਡ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗਨਾ ਨੇ ਕਈ ਟਵੀਟ ਕੀਤੇ। ਉਨ੍ਹਾਂ ਬਾਲੀਵੁੱਡ ਨੂੰ ਨਸ਼ਿਆਂ, ਸ਼ੋਸ਼ਣ, ਭਾਈ-ਭਤੀਜਾ ਵਾਦ ਤੇ ਜਿਹਾਦ ਦਾ ਗਟਰ ਤੱਕ ਕਹਿ …

Read More »

ਸਾਲ 2021 ਚੜ੍ਹਦੇ ਹੀ ਆ ਜਾਵੇਗੀ ਕਰੋਨਾ ਵੈਕਸੀਨ

ਕੇਂਤਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ‘ਚ ਕਰੋਨਾ ਮਰੀਜ਼ਾਂ ਦੇ ਲਈ ਇਕ ਚੰਗੀ ਖ਼ਬਰ ਆਈ ਹੈ। ਕਰੋਨਾ ਵੈਕਸੀਨ ‘ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਅੱਜ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਿਸ ਤਰ੍ਹਾਂ ਹੀ ਨਵਾਂ ਸਾਲ ਸ਼ੁਰੂ …

Read More »