ਸਮੁੱਚੇ ਪੰਜਾਬ ‘ਚ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਕੀਤੇ ਹੋਏ ਹਨ ਜਾਮ ਸੁਨਾਮ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸਮੁੱਚੇ ਪੰਜਾਬ ਵਿਚ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹਨ। ਸਮੁੱਚੇ ਪੰਜਾਬ ‘ਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਰੇਲਵੇ ਟਰੈਕਾਂ, ਟੋਲ ਪਲਾਜ਼ਿਆਂ ਅਤੇ ਰਿਲਾਇੰਸ ਦੇ …
Read More »Daily Archives: October 16, 2020
ਕੇਂਦਰੀ ਰਾਜ ਮੰਤਰੀ ਅਨੁਰਾਗ ਠਾਕੁਰ ਦਾ ਦਾਅਵਾ
ਕਿਹਾ ਐਮ ਐਸ ਪੀ ਤੇ ਮੰਡੀਆਂ ਨਹੀਂ ਹੋਣਗੀਆਂ ਖਤਮ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ‘ਚ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਕੇਂਦਰੀ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਵੱਡਾ ਬਿਆਨ ਦਿੱਤਾ ਹੈ। ਅਨੁਰਾਗ ਠਾਕੁਰ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਐੱਮਐੱਸਪੀ ਤੇ ਮੰਡੀਆਂ ਕਦੇ ਖ਼ਤਮ ਨਹੀਂ …
Read More »ਦਿੱਲੀ ‘ਚ ਪ੍ਰਦੂਸ਼ਨ ਲਈ ਪੰਜਾਬ ਨਹੀਂ ਜ਼ਿੰਮੇਵਾਰ
ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਵੱਡਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ। ਪੰਜਾਬ ਤੇ ਹਰਿਆਣਾ ‘ਚ ਪਰਾਲੀ ਸਾੜਨ ਨਾਲ ਦਿੱਲੀ ਵਿੱਚ ਮਹਿਜ਼ ਚਾਰ ਫੀਸਦੀ ਪ੍ਰਦੂਸ਼ਨ ਹੁੰਦਾ ਹੈ। ਇਹ ਖੁਲਾਸਾ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਪੇਸ਼ ਅੰਕੜਿਆਂ ਤੋਂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ …
Read More »ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਭਿੱਖੀਵਿੰਡ/ਬਿਊਰੋ ਨਿਊਜ਼ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਤੜਕਸਾਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਸਾਡੇ ਘਰ …
Read More »ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ
ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੋ ਕਿ ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਭੋਗ ਮੌਕੇ ਸਹਿਜ ਪਾਠ ਦੇ ਭੋਗ ਅੱਜ ਨਿਰਮਲ ਤਪੋਵਨ ਡੇਰਾ ਕਾਰ ਸੇਵਾ ਸੰਤ ਬਾਬਾ ਭੂਰੀ ਵਾਲਿਆਂ ਵਿਖੇ ਪਾਏ ਗਏ। ਇਸ ਮੌਕੇ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ …
Read More »ਹੁਣ ਅਕਾਲੀ ਦਲ ਖੇਤਰੀ ਪਾਰਟੀਆਂ ਨਾਲ ਮਿਲ ਕੇ ਬਣਾਏਗਾ ਮਹਾਂਗੱਠਜੋੜ
ਅਕਾਲੀ ਦਲ ਨੇ ਕਈ ਖੇਤਰੀ ਪਾਰਟੀਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ ਤੋੜਨ ਤੋਂ ਬਾਅਦ ਅੱਗੇ ਦੀ ਰਣਨੀਤੀ ਸ਼ੁਰੂ ਕਰ ਦਿੱਤੀ ਹੈ। ਕਿਸਾਨੀ ਧਰਨਿਆਂ ਦਰਮਿਆਨ ਅਗਲੇ ਦੋ ਹਫਤਿਆਂ ‘ਚ ਅਕਾਲੀ ਦਲ ਵੱਲੋਂ ਮਹਾਗੱਠਜੋੜ ਦਾ ਐਲਾਨ ਹੋ ਸਕਦਾ ਹੈ। ਅਕਾਲੀ ਦਲ ਵੱਲੋਂ ਦਿੱਲੀ ਵਿੱਚ ਕਈ …
Read More »ਔਰਤਾਂ ਦੇ ਹੱਕ ‘ਚ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਨੂੰਹਾਂ ਨੂੰ ਮਿਲਿਆ ਵੱਡਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਕ ਇਤਿਹਾਸਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਘਰੇਲੂ ਹਿੰਸਾ ਐਕਟ ਤਹਿਤ ਨੂੰਹ ਨੂੰ ਆਪਣੇ ਪਤੀ ਦੇ ਮਾਪਿਆਂ ਦੇ ਘਰ ਰਹਿਣ ਦਾ ਅਧਿਕਾਰ ਹੈ। ਜੱਜ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਤਰੁਣ …
Read More »ਪੁਲਿਸ ਨੇ ਫੜੀ ਪਾਕਿ ਤੋਂ ਆਈ 10 ਕਰੋੜ 75 ਲੱਖ ਰੁਪਏ ਦੀ ਹੈਰੋਇਨ
ਫ਼ਿਰੋਜ਼ਪੁਰ/ਬਿਊਰੋ ਨਿਊਜ ਨਸ਼ਾ ਤਸਕਰਾ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਸੀ.ਆਈ.ਸਟਾਫ ਫ਼ਿਰੋਜ਼ਪੁਰ ਪੁਲਿਸ ਨੇ ਫੜੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ ‘ਤੇ ਪਾਕਿਸਤਾਨ ਤੋਂ ਆਈ 2 ਕਿੱਲੋ 150 ਗਰਾਮ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ । ਹੈਰੋਇਨ ਸਮੇਤ ਫੜੇ ਗਏ ਮੁਲਜ਼ਮ ਕ੍ਰਿਸ਼ਨ ਸਿੰਘ ਪਾਸੋਂ ਪੁੱਛ ਗਿੱਛ ਦੌਰਾਨ ਹਿੰਦ-ਪਾਕਿ ਸਰਹੱਦ ਅਧੀਨ …
Read More »ਬਿਹਾਰ ‘ਚ ਮੋਦੀ ਕਰਨਗੇ 12 ਰੈਲੀਆਂ
23 ਅਕਤੂਬਰ ਨੂੰ ਸਾਸਾਰਾਮ, ਗਯਾ ਅਤੇ ਭਾਗਲਪੁਰ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ‘ਚ 12 ਰੈਲੀਆਂ ਕਰਨਗੇ। ਇਹ ਰੈਲੀਆਂ ਵਰਚੂਅਲ ਨਹੀਂ ਹੋਣਗੀਆਂ ਬਲਕਿ ਪ੍ਰਧਾਨ ਮੰਤਰੀ ਖੁਦ ਉਥੇ ਜਾਣਗੇ। ਚੋਣ ਪ੍ਰਚਾਰ ਦੀ ਸ਼ੁਰੂਆਤ 23 ਅਕਤੂਬਰ ਨੂੰ ਸਾਸਾਰਾਮ ਤੋਂ ਹੋਵੇਗੀ। …
Read More »ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ 75 ਰੁਪਏ ਦਾ ਯਾਦਗਾਰੀ ਸਿੱਕਾ
ਨਵੀਆਂ ਵਿਕਸਤ 8 ਫਸਲਾਂ ਦੀਆਂ ਕਿਸਮਾਂ ਵੀ ਰਾਸ਼ਟਰ ਨੂੰ ਕੀਤੀਆਂ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਖ਼ਾਦ ਤੇ ਖੇਤੀਬਾੜੀ ਸੰਗਠਨ ਦੀ 75ਵੀਂ ਵਰ੍ਹੇਗੰਢ ਹੈ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸਦੇ ਨਾਲ ਹੀ ਮੋਦੀ ਨੇ ਹਾਲ ਹੀ ‘ਚ ਵਿਕਸਿਤ ਕੀਤੀਆਂ ਗਈਆਂ 8 ਫ਼ਸਲਾਂ …
Read More »