Breaking News
Home / 2020 / October / 19

Daily Archives: October 19, 2020

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਪਹਿਲਾ ਦਿਨ ਹੰਗਾਮਿਆਂ ਭਰਪੂਰ ਰਿਹਾ

ਕਈ ਵਿਧਾਇਕ ਟਰੈਕਟਰ ਚਲਾ ਕੇ ਵਿਧਾਨ ਸਭਾ ਪੁੱਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਪੱਤਰਕਾਰ ਜੋਗਿੰਦਰ ਸਿੰਘ ਪੁਆਰ, ਪ੍ਰਸਿੱਧ ਵਿਗਿਆਨੀ ਤੇ ਲੇਖਕ ਕੁਲਦੀਪ ਸਿੰਘ ਧੀਰ, ਸੰਗੀਤਕਾਰ ਕੇਸਰ ਸਿੰਘ ਨਰੂਲਾ, ਕਾਮਰੇਡ ਬਲਵਿੰਦਰ ਸਿੰਘ ਤੇ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ …

Read More »

‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਦਿੱਤਾ ਧਰਨਾ

ਬਿੱਲ ਦੀ ਕਾਪੀ ਨਾ ਮਿਲਣ ਦੇ ਵਿਰੋਧ ਵਿਚ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਮੌਕੇ ‘ਆਪ’ ਵਿਧਾਇਕ ਕਾਲੇ ਚੌਲੇ ਪਾ ਕੇ ਪਹੁੰਚੇ। ਸੈਸ਼ਨ ਦੌਰਾਨ ਬਿੱਲ ਦੀਆਂ ਕਾਪੀਆਂ ਨਾ ਮਿਲਣ …

Read More »

ਨਵਜੋਤ ਸਿੰਘ ਸਿੱਧੂ ਮੁੜ ਵਿਧਾਨ ਸਭਾ ਵਿੱਚ ਪੁੱਜੇ

ਕੈਪਟਨ ਨਾਲ ਨਹੀਂ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਲਗਭਗ ਡੇਢ ਸਾਲ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਤਿੰਨ ਕੇਂਦਰੀ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਲਈ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਹੁੰਚੇ। ਵਿਧਾਨ ਸਭਾ ਜਾਣ ਤੋਂ ਪਹਿਲਾਂ ਉਨ੍ਹਾਂ ਕਾਂਗਰਸੀ …

Read More »

ਮਜੀਠੀਆ ਅਤੇ ਅਕਾਲੀ ਵਿਧਾਇਕਾਂ ਵਲੋਂ ਪੰਜਾਬ ਭਵਨ ਦੇ ਬਾਹਰ ਨਾਅਰੇਬਾਜ਼ੀ

ਕਿਹਾ – ਕੈਪਟਨ ਅਮਰਿੰਦਰ ਸਰਕਾਰ ਦਿੱਲੀ ਦੇ ਇਸ਼ਾਰੇ ‘ਤੇ ਲਵੇਗੀ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਪੰਜਾਬ ਭਵਨ ਦੇ ਬਾਹਰ ਕਿਹਾ ਕਿ ਸਰਕਾਰ ਵਲੋਂ ਅੱਜ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਾ ਤਾਂ ਮੀਡੀਆ ਨੂੰ ਦਾਖ਼ਲਾ ਦਿੱਤਾ ਗਿਆ, ਨਾ ਹੀ ਉਨ੍ਹਾਂ ਨੂੰ …

Read More »

ਕਿਸਾਨ ਯੂਨੀਅਨਾਂ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਬੇਸਿੱਟਾ

ਰੰਧਾਵਾ ਨੇ ਖੇਤੀ ਕਾਨੂੰਨਾਂ ਵਿਰੁੱਧ ਲਿਆਂਦੇ ਜਾਣ ਵਾਲੇ ਖਰੜੇ ਦੇ ਨੁਕਤਿਆਂ ਸਬੰਧੀ ਕਿਸਾਨਾਂ ਨੂੰ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੇ ਤਿੰਨ ਮੈਂਬਰੀ ਮੰਤਰੀ ਪੈਨਲ ਅਤੇ ਸੂਬੇ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ …

Read More »

ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਸਾਧੂ ਸਿੰਘ ਧਰਮਸੋਤ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਅਜੇ ਤੱਕ ਗਰਮਾਇਆ ਹੋਇਆ ਹੈ। ਇਸ ਨੂੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਏ.ਬੀ.ਵੀ.ਪੀ. ਵਰਕਰਾਂ ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ …

Read More »

ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਲੀਗਲ ਕਮੇਟੀ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ 7 ਮੈਂਬਰੀ ਲੀਗਲ ਕਮੇਟੀ ਦਾ ਐਲਾਨ ਕੀਤਾ ਹੈ। ਇਨ੍ਹਾਂ 7 ਮੈਂਬਰਾਂ ਵਿਚ ਜਸਟਿਸ (ਰਿਟਾ.) ਨਿਰਮਲ ਸਿੰਘ, ਐਡਵੋਕੇਟ ਸ਼ਿੰਦਰਪਾਲ ਸਿੰਘ ਬਰਾੜ (ਬਠਿੰਡਾ), ਐਡਵੋਕੇਟ ਰਾਜਬੀਰ ਸਿੰਘ (ਜਲੰਧਰ), ਐਡਵੋਕੇਟ ਹਰਪ੍ਰੀਤ ਸਿੰਘ ਗਰਚਾ (ਲੁਧਿਆਣਾ), ਐਡਵੋਕੇਟ ਅਨਿਲ ਕੁਮਾਰ ਗਰਗ (ਸੰਗਰੂਰ), ਐਡਵੋਕੇਟ …

Read More »

ਪੰਜਾਬ ‘ਚ 7 ਮਹੀਨਿਆਂ ਬਾਅਦ ਖੁੱਲ੍ਹੇ ਸਕੂਲ

ਭਾਰਤ ਵਿਚ ਫਰਵਰੀ ਮਹੀਨੇ ਤੱਕ ਖਤਮ ਹੋ ਜਾਵੇਗੀ ਕਰੋਨਾ ਮਹਾਮਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੰਘੇ 7 ਮਹੀਨਿਆਂ ਤੋਂ ਬੰਦ ਪੰਜਾਬ ਦੇ ਸਕੂਲ ਅੱਜ ਤੋਂ ਮੁੜ ਖੁੱਲ੍ਹ ਗਏ ਹਨ, ਪਰ ਵਿਦਿਆਰਥੀਆਂ ਦੀ ਗਿਣਤੀ ਅੱਜ ਨਾਮਾਤਰ ਹੀ ਦੇਖੀ ਗਈ। ਅੱਜ ਸਿਰਫ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ …

Read More »

ਭਾਰਤੀ ਸੀਮਾ ‘ਚ ਦਾਖਲ ਹੋਇਆ ਚੀਨੀ ਸੈਨਿਕ

ਗਲਤੀ ਨਾਲ ਆਏ ਚੀਨੀ ਸੈਨਿਕ ਨੂੰ ਵਾਪਸ ਸੌਂਪਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ਼ ਵਿਚ ਭਾਰਤ ਅਤੇ ਚੀਨ ਵਿਚਾਲੇ ਜਾਰੀ ਸਰਹੱਦੀ ਤਣਾਅ ਦਰਮਿਆਨ ਅੱਜ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇਕ ਚੀਨੀ ਸੈਨਿਕ ਫੜ ਲਿਆ । ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸ ਚੀਨੀ ਸੈਨਿਕ ਨੂੰ ਚੁਮਾਰ-ਡੈਮਚੋਕ ਇਲਾਕੇ ਵਿਚ ਫੜਿਆ ਹੈ। ਦੱਸਿਆ ਜਾ …

Read More »