Breaking News
Home / 2020 / October / 21

Daily Archives: October 21, 2020

ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤਾ ਲਾਂਘਾ

ਬਾਕੀ ਪ੍ਰਦਰਸ਼ਨ ਪਹਿਲਾਂ ਵਾਂਗ ਹੀ ਰਹੇਗਾ ਜਾਰੀ ਰਿਲਾਇੰਸ ਪੰਪ ਦੇ ਡੀਲਰਾਂ ਨੇ ਕਿਸਾਨ ਜਥੇਬੰਦੀਆਂ ਦੀ ਬੈਠਕ ‘ਚ ਪਹਿਲਾਂ ਕੀਤਾ ਹੰਗਾਮਾ ਫਿਰ ਮੰਗੀ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਕੀਤੀ ਗਈ ਅਹਿਮ ਮੀਟਿੰਗ ਦੌਰਾਨ ਕਈ ਫ਼ੈਸਲੇ ਲਏ ਗਏ। ਇਸ ਦੌਰਾਨ ਰੇਲ ਰੋਕੋ ਅੰਦੋਲਨ ਵਿਚ ਢਿੱਲ ਦੇਣ ਦਾ ਫੈਸਲਾ …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੰਪੰਨ

ਕੈਪਟਨ ਅਮਰਿੰਦਰ ਬੋਲੇ – ਅਸੀਂ ਕਿਸਾਨਾਂ ਲਈ ਕੁਝ ਵੀ ਕਰਨ ਲਈ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜੋ ਅੱਜ ਸੰਪੰਨ ਹੋ ਗਿਆ ਅਤੇ ਇਸ ਦੌਰਾਨ ਕੁੱਲ 7 ਬਿੱਲ ਪਾਸ ਹੋਏ ਹਨ। ਇਸ ਵਿਸ਼ੇਸ ਇਜਲਾਸ ਦੌਰਾਨ …

Read More »

ਰਾਜਾ ਵੜਿੰਗ ਬੋਲੇ – ਕਿਸਾਨਾਂ ਦੇ ਹਿੱਤਾਂ ਵਿਚ ਕੈਪਟਨ ਨੇ ਚੁੱਕਿਆ ਬਹੁਤ ਵੱਡਾ ਕਦਮ

ਮਜੀਠੀਆ ਨੇ ਕਿਹਾ – ਰਾਜਪਾਲ ਦੀ ਮੋਹਰ ਹੀ ਨਹੀਂ ਲੱਗੀ ਤਾਂ ਖੁਸ਼ੀ ਕਾਹਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਮਗਰੋਂ ਬੋਲਦਿਆਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਾਰੇ ਵਿਧਾਇਕ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਕਿਸਾਨਾਂ …

Read More »

ਸਕਾਲਰਸ਼ਿਪ ਘੁਟਾਲਾ ਮਾਮਲੇ ‘ਤੇ ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

‘ਗਲੀ ਗਲੀ ਮੇ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਦੇ ਲੱਗੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਤੇ ਆਖਰੀ ਦਿਨ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ਨਾਲ ਹੋਈ। ਅਕਾਲੀ ਵਿਧਾਇਕਾਂ ਨੇ ਸਦਨ ਵਿੱਚੋਂ ਬਾਹਰ ਆ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲੀ …

Read More »

ਆਮ ਆਦਮੀ ਪਾਰਟੀ ਨੇ ਕਿਸਾਨਾਂ ਕਰਕੇ ਹੀ ਪੰਜਾਬ ਸਰਕਾਰ ਦਾ ਸਾਥ ਦਿੱਤਾ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਐਮ.ਐਸ.ਪੀ. ਦੀ ਗਰੰਟੀ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਖੇਤੀ ਕਾਨੂੰਨਾਂ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਂਦੇ ਹਨ ਅਤੇ ਭਾਜਪਾ ਤੋਂ ਬਿਨਾ ਸਾਰੀਆਂ ਰਾਜਨੀਤਕ ਧਿਰਾਂ ਨੇ ਕੈਪਟਨ ਸਰਕਾਰ ਦਾ ਸਾਥ …

Read More »

ਜੰਗ ਜਿੱਤਣ ਲਈ ਬਹੁਤ ਸਾਰੇ ਕੈਪਟਨਾਂ ਦੀ ਲੋੜ

ਹਰੀਸ਼ ਰਾਵਤ ਬੋਲੇ – ਨੌਜਵਾਨ ਪੀੜ੍ਹੀ ਲਈ ਸਿੱਧੂ ਵੀ ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸੱਚੇ ਇਨਸਾਨ ਹਨ। ਉਨ੍ਹਾਂ ਦਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵੱਲ ਖ਼ਾਸ ਲਗਾਅ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਜੰਗ ਜਿੱਤਣ ਲਈ ਬਹੁਤ ਸਾਰੇ ਕੈਪਟਨ …

Read More »

ਰਵਨੀਤ ਬਿੱਟੂ ਨੇ ਕਿਹਾ – ਜੇ ਮੋਦੀ ਨੇ ਫ਼ਸਲਾਂ ਦੀ ਖ਼ਰੀਦ ‘ਚ ਰੁਕਾਵਟ ਪੈਦਾ ਕੀਤੀ ਤਾਂ ਦਿੱਲੀ ਨੂੰ ਜਾਂਦਾ ਪਾਣੀ ਤੇ ਬਿਜਲੀ ਬੰਦ ਕਰਾਂਗੇ

ਖਹਿਰਾ ਬੋਲੇ – ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਪੰਜਾਬ ਦੇ ਸਭ ਲੋਕ ਦੇਖ ਰਹੇ ਹਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ਵਲੋਂ ਨਕਾਰ ਦਿੱਤਾ ਗਿਆ ਹੈ। ਇਸ ਲਈ ਪੰਜਾਬ ਦੇ ਭਾਜਪਾ ਆਗੂ ਇਨ੍ਹਾਂ ਬਿੱਲਾਂ …

Read More »

ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਚੀਨ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਆ ਨਿਸ਼ਾਨੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਮਾਮਲੇ ‘ਤੇ ਅੱਜ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੰਘੇ ਕੱਲ੍ਹ ਦੇਸ਼ ਨੂੰ ਸੰਬੋਧਨ ਕੀਤਾ ਸੀ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਨੇ …

Read More »

ਸੰਜੇ ਦੱਤ ਨੇ ਕੈਂਸਰ ਖਿਲਾਫ ਲੜਾਈ ਜਿੱਤੀ

ਡਾਕਟਰਾਂ ਅਤੇ ਪ੍ਰਸੰਸਕਾਂ ਦਾ ਕੀਤਾ ਧੰਨਵਾਦ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਸਟਾਰ ਸੰਜੇ ਦੱਤ ਨੇ ਅੱਜ ਐਲਾਨ ਕੀਤਾ ਕਿ ਉਹ ਕੈਂਸਰ ਖ਼ਿਲਾਫ਼ ਲੜਾਈ ਵਿਚੋਂ “ਜੇਤੂ” ਹੋ ਕੇ ਆਇਆ ਹੈ ਅਤੇ ਉਨ੍ਹਾਂ ਡਾਕਟਰਾਂ, ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦਾ ਇਸ ਲਈ ਧੰਨਵਾਦ ਵੀ ਕੀਤਾ। ਸੰਜੇ ਦੱਤ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਪਿਛਲੇ ਕੁਝ ਹਫਤੇ …

Read More »

ਪਾਕਿ ਡਰੋਨ ਵਲੋਂ ਭਾਰਤੀ ਸਰਹੱਦ ਅੰਦਰ ਦਾਖਲ ਹੋਣ ਦੀ ਨਾਕਾਮ ਕੋਸ਼ਿਸ਼

ਬੀ.ਐਸ.ਐਫ. ਦੇ ਜਵਾਨਾਂ ਨੇ ਕੀਤੀ ਫਾਇਰਿੰਗ ਗੁਰਦਾਸਪੁਰ/ਬਿਊਰੋ ਨਿਊਜ਼ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਏ ਡਰੋਨ ‘ਤੇ ਫਾਇਰਿੰਗ ਕਰ ਦਿੱਤੀ। ਜ਼ਿਕਰਯੋਗ ਹੈ ਕਿ ਦੋ ਹਫਤੇ ਪਹਿਲਾਂ ਵੀ ਗੁਰਦਾਸਪੁਰ ਸਰਹੱਦ ‘ਤੇ ਪੰਜ ਵਾਰ ਪਾਕਿ ਵਲੋਂ ਡਰੋਨ ਨੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਬੀ.ਐੱਸ.ਐੱਫ. …

Read More »