Breaking News
Home / 2020 / October / 22

Daily Archives: October 22, 2020

ਪੰਜਾਬ ਨੇ ਕੇਂਦਰ ਦੇ ਖੇਤੀ ਕਾਨੂੰਨ ਕੀਤੇ ਰੱਦ

ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …

Read More »

ਭਗਵੰਤ ਮਾਨ ਨੇ ਪਾਸ ਬਿੱਲਾਂ ਨੂੰ ਦੱਸਿਆ ਡਰਾਮਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ। ਮਾਨ ਨੇ ਪੰਜਾਬ ਵਿਧਾਨ ਸਭਾ ਦੇ …

Read More »

ਅਮਰੀਕਾ ਤੋਂ ਡਿਪੋਰਟ ਹੋਏ 69 ਭਾਰਤੀ ਵਾਪਸ ਵਤਨ ਪਹੁੰਚੇ

ਰਾਜਾਸਾਂਸੀ/ਬਿਊਰੋ ਨਿਊਜ਼ ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ …

Read More »

ਕੈਨੇਡਾ ਤੇ ਅਮਰੀਕਾ ਦੇ 16 ਸਰਹੱਦੀ ਲਾਂਘਿਆਂ ਤੋਂ 20 ਟਨ ਨਸ਼ੇ ਬਰਾਮਦ

ਤਸਕਰਾਂ ਦੀਆਂ ਗ੍ਰਿਫਤਾਰੀਆਂ ਜਾਰੀ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਅਤੇ ਅਮਰੀਕਾ ਦੇ ਸਰਹੱਦੀ ਲਾਂਘਿਆਂ ਉਪਰ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦੀਆਂ ਖਬਰਾਂ ਸਾਰਾ ਸਾਲ ਲਗਾਤਾਰਤਾ ਨਾਲ ਮਿਲਦੀਆਂ ਰਹਿੰਦੀਆਂ ਹਨ । ਪਿਛਲੇ ਦਿਨੀਂ ਬਫਲੋ ਤੋਂ ਨਿਆਗਰਾ ਵਾਲੀ ਸਰਹੱਦ ‘ਤੇ ਇਕ ਟਰੱਕ ਵਿਚੋਂ ਇਕ ਟਨ ਦੇ ਕਰੀਬ ਭੰਗ ਬਰਾਮਦ ਕੀਤੀ ਗਈ ਸੀ, …

Read More »

ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ

ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …

Read More »

ਸਕਾਲਰਸ਼ਿਪ ਘੁਟਾਲਾ : ਸਾਧੂ ਸਿੰਘ ਧਰਮਸੋਤ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ -ਹੋਈ ਨਾਅਰੇਬਾਜ਼ੀ

‘ਗਲੀ ਗਲੀ ਮੇ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਵਾਰ ਮੁੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ। ਵਿਧਾਨ ਸਭਾ ਵਿਚ ਅਕਾਲੀ ਦਲ, ਆਮ ਆਦਮੀ …

Read More »

ਆਈਜੀ ਉਮਰਾਨੰਗਲ ਨੇ ਡੀਜੀਪੀ ਸੈਣੀ ਦੇ ਹੁਕਮ ‘ਤੇ ਕਰਵਾਈ ਸੀ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਐਸਆਈਟੀ ਦੇ ਪੇਸ਼ ਚਲਾਨ ਵਿਚ ਖੁਲਾਸਾ ਸਵੇਰੇ 4:01 ਤੋਂ ਦੁਪਹਿਰ 11.39 ਵਜੇ ਤੱਕ ਆਈਜੀ-ਡੀਜੀਪੀ ਵਿਚਕਾਰ ਫੋਨ ‘ਤੇ 22 ਵਾਰ ਹੋਈ ਗੱਲਬਾਤ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ …

Read More »