Breaking News
Home / 2020 / October / 29

Daily Archives: October 29, 2020

ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ

ਕਿਸਾਨ ਆਗੂ ਬੋਲੇ – ਸਾਡੀ ਟੱਕਰ ਸਿਰਫ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਨਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਬਣਾਈ ਤਿੰਨ ਮੈਂਬਰੀ ਸਬ ਕਮੇਟੀ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਵਫਦ ਨਾਲ ਚੰਡੀਗੜ੍ਹ ‘ਚ ਮੀਟਿੰਗ ਹੋਈ ਅਤੇ ਇਹ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਵਿਚ ਮੰਤਰੀ ਤ੍ਰਿਪਤ ਰਾਜਿੰਦਰ …

Read More »

ਪੰਜਾਬ ਵਿਚ ਰੇਲ ਸੇਵਾਵਾਂ ਨਹੀਂ ਹੋਈਆਂ ਬਹਾਲ

ਕਿਸਾਨਾਂ ਵਲੋਂ ਟੌਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਤਾਰ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲਵੇ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਵਿਭਾਗ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ …

Read More »

ਪੰਜਾਬ ਵਿਚ ਖੜ੍ਹਾ ਹੋ ਸਕਦਾ ਹੈ ਬਿਜਲੀ ਦਾ ਵੱਡਾ ਸੰਕਟ

ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੇ ਦਿਨਾਂ ਦੌਰਾਨ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਇਸਦੇ ਚੱਲਦਿਆਂ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਰਾਜਪੁਰਾ ਥਰਮਲ ਪਲਾਂਟ ਦੇ ਸੀਨੀਅਰ ਅਧਿਕਾਰੀਆਂ ਵਲੋਂ ਦੱਸਿਆ …

Read More »

ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ ਦੀ ਸਨਅਤ ਤਬਾਹ ਹੋਣ ਕੰਢੇ

ਸੁੰਦਰ ਸ਼ਾਮ ਅਰੋੜਾ ਨੇ ਕਿਹਾ – ਪ੍ਰਧਾਨ ਮੰਤਰੀ ਪੰਜਾਬ ਨਾਲ ਕਰ ਰਹੇ ਹਨ ਭੇਦਭਾਵ ਜਲੰਧਰ/ਬਿਊਰੋ ਨਿਊਜ਼ ਸਨਅਤ ਅਤੇ ਵਪਾਰ ਬਾਰੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਲੰਧਰ ਵਿਚ ਸਨਅਤਕਾਰਾਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ …

Read More »

ਸੁਖਬੀਰ ਬਾਦਲ ਬੋਲੇ – ਖੇਤੀ ਕਾਨੂੰਨਾਂ ਨੂੰ ਨਹੀਂ ਰੱਦ ਕਰਨਾ ਚਾਹੁੰਦੀ ਕੈਪਟਨ ਸਰਕਾਰ

ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਨੀ ਦਿਓਲ ਦੇ ਹਲਕੇ ਗੁਰਦਾਸਪੁਰ ਵਿਚ ਗਰਜ਼ੇ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ ‘ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ ਚਾਹੁੰਦੀ ਕਿ ਕੇਂਦਰ ਦੇ ਕਾਲ਼ੇ ਕਾਨੂੰਨ ਰੱਦ ਹੋਣ। ਇਸੇ ਲਈ ਸਾਡੇ …

Read More »

ਪੇਂਡੂ ਵਿਕਾਸ ਫੰਡ ਦੀ ਗਲਤ ਵਰਤੋਂ ਨੂੰ ਰੋਕਿਆ ਜਾਵੇ

ਹਰਪਾਲ ਚੀਮਾ ਬੋਲੇ – ਪੰਜਾਬ ਸਰਕਾਰ ਨੇ ਇਸ ਫੰਡ ਦੀ ਗਲਤ ਵਰਤੋਂ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ, ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਵਿਧਾਇਕ ਮੀਤ ਹੇਅਰ ਵਲੋਂ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਚੀਮਾ …

Read More »

ਪੰਜਾਬ ਪੁਲਿਸ ਦੇ ਦਾਗੀ ਅਫਸਰਾਂ ‘ਤੇ ਕਾਰਵਾਈ ਦੀ ਤਿਆਰੀ

ਹਾਈਕੋਰਟ ਨੇ ਵਧੀਕ ਗ੍ਰਹਿ ਸਕੱਤਰ ਤੋਂ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਵਧੀਕ ਗ੍ਰਹਿ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਉਹ 16 ਨਵੰਬਰ ਤੱਕ ਹਾਈਕੋਰਟ ਵਿਚ ਹਲਫ਼ਨਾਮਾ ਦਾਇਰ ਕਰਕੇ ਜਾਣਕਾਰੀ ਦੇਣ ਕਿ ਪੁਲਿਸ ਵਿਚ ਸਾਰੀਆਂ ਅਸਾਮੀਆਂ ‘ਤੇ ਕੰਮ ਕਰਦੇ ਕਿੰਨੇ ਅਫਸਰ ਤੇ ਮੁਲਾਜ਼ਮ ਦਾਗੀ ਹਨ। …

Read More »

ਕਪੂਰਥਲਾ ਵਿਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ

ਫਾਜ਼ਿਲਕਾ ‘ਚ ਵੀ ਗੋਲੀ ਮਾਰ ਕੇ ਵਿਅਕਤੀ ਦਾ ਕਤਲ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ ਵਿਚ ਲੰਘੀ ਰਾਤ ਨੂੰ ਲੁਟੇਰਿਆਂ ਨੇ ਇਕ ਘਰ ਵਿਚ ਦਾਖਲ ਹੋ ਕੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਸ ਘਟਨਾ ਦਾ ਗੁਆਂਢੀਆਂ ਨੂੰ ਸਵੇਰੇ ਹੀ ਪਤਾ ਲੱਗਾ ਅਤੇ ਉਨ੍ਹਾਂ ਨੇ ਪੁਲਿਸ ਨੂੰ …

Read More »

ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਨੇ ਲਿਆਂਦਾ ਆਰਡੀਨੈਂਸ

ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ …

Read More »

ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਅਹਿਮ ਖੁਲਾਸਾ

ਕੁਰੈਸ਼ੀ ਨੇ ਕਿਹਾ ਸੀ – ਜੇ ਅਭਿਨੰਦਨ ਨੂੰ ਨਾ ਛੱਡਿਆ ਤਾਂ ਭਾਰਤ ਹਮਲਾ ਕਰ ਦੇਵੇਗਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ਦੌਰਾਨ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਫੌਜ ਨੇ ਹਿਰਾਸਤ ਵਿਚ ਲੈ ਲਿਆ ਸੀ ਤੇ ਫੇਰ ਰਿਹਾਅ ਕਰ ਦਿੱਤਾ ਸੀ। ਇਸ ਮਾਮਲੇ ਵਿਚ ਪਾਕਿਸਤਾਨ ਮੁਸਲਿਮ ਲੀਗ-ਐੱਨ ਦੇ ਨੇਤਾ …

Read More »