ਓਟਵਾ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੈਂਕ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਦੇਸ਼ ਦੇ ਅਰਥਚਾਰੇ ਨੂੰ ਲੱਗੀ ਢਾਹ ਕਾਰਨ ਸਾਲ 2022 ਤੱਕ ਇਹ ਮਸ੍ਹਾਂ ਲੀਹ ਉੱਤੇ ਆਵੇਗਾ। ਸੈਂਟਰਲ ਬੈਂਕ ਵੱਲੋਂ ਆਪਣੀਆਂ ਵਿਆਜ਼ ਦਰਾਂ 0.25 ਫੀ ਸਦੀ …
Read More »Daily Archives: October 30, 2020
ਲਾਈਫ਼-ਸਰਟੀਫਿਕੇਟ ਬਣਾਉਣ ਲਈ ਭਾਰਤੀ ਕੌਂਸਲੇਟ ਜਨਰਲ ਵੱਲੋਂ ਲਗਾਏ ਜਾਣਗੇ ਕੈਂਪ
ਸਰਟੀਫਿਕੇਟ ਬਣਾਉਣ ਲਈ ਪਹਿਲਾਂ ਔਨਲਾਈਨ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ ਬਰੈਂਪਟਨ/ਡਾ. ਝੰਡ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਬਰੈਂਪਟਨ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਭਾਰਤੀ ਕੌਂਸਲੇਟ ਜਨਰਲ ਟੋਰਾਂਟੋ ਵੱਲੋਂ ਇਸ ਸਮੇਂ ਬਰੈਂਪਟਨ ਵਿਚ ਬੀ.ਐੱਲ.ਐਸ. ਦਫ਼ਤਰ ਵਿਚ ਬਣਾਏ ਜਾ ਰਹੇ ਲਾਈਫ- ਸਰਟੀਫ਼ੀਕੇਟਾਂ ਤੋਂ ਇਲਾਵਾ ਪੈੱਨਸ਼ਨਰਾਂ ਦੀ ਸਹੂਲਤ ਲਈ 7 ਹੋਰ …
Read More »70 ਫੀਸਦੀ ਕੈਨੇਡੀਅਨ ਇਸ ਸਮੇਂ ਵਿੱਤੀ ਸੰਕਟ ‘ਚ : ਰਿਪੋਰਟ
ਓਟਵਾ/ਬਿਊਰੋ ਨਿਊਜ਼ : ਇਸ ਸਮੇਂ ਸਾਰਿਆਂ ਨੂੰ ਹੀ ਕੋਵਿਡ-19 ਕਾਰਨ ਵਿੱਤੀ ਤਣਾਅ ਵਿੱਚੋਂ ਲੰਘਣਾ ਪੈ ਰਿਹਾ ਹੈ। ਜੇ ਤੁਹਾਨੂੰ ਵੀ ਵਿੱਤੀ ਤਣਾਅ ਤੇ ਆਰਥਿਕ ਅਸਥਿਰਤਾ ਮਹਿਸੂਸ ਹੋ ਰਹੀ ਹੈ ਤਾਂ ਤੁਸੀਂ ਇੱਕਲੇ ਨਹੀਂ ਹੋ। ਮਨੂਲਾਈਫ ਫਾਇਨਾਂਸ਼ੀਅਲ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਕੋਵਿਡ-19 ਦਾ ਪਰਿਵਾਰਾਂ ਦੀ ਵਿੱਤੀ ਸਥਿਤੀ, ਇੰਪਲੌਇਰਜ਼ ਤੋਂ ਲੈ …
Read More »ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਨਤੀਜਾ ਕੈਨੇਡਾ ਲਈ ਹੋਵੇਗਾ ਅਹਿਮ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਗਲੇ ਹਫਤੇ ਅਮਰੀਕਾ ਵਿੱਚ ਹੋਣ ਜਾ ਰਹੀਆਂ ਰਾਸ਼ਟਰਪਤੀ ਦੇ ਅਹੁਦੇ ਦੀਆਂ ਚੋਣਾਂ ਦਾ ਜੋ ਵੀ ਨਤੀਜਾ ਨਿਕਲੇਗਾ ਉਹ ਕੈਨੇਡਾ ਲਈ ਅਹਿਮ ਹੋਵੇਗਾ। ਟੋਰਾਂਟੋ ਗਲੋਬਲ ਫੋਰਮ ਸਾਹਮਣੇ ਦਿੱਤੇ ਗਏ ਵਰਚੂਅਲ ਭਾਸ਼ਣ ਵਿੱਚ ਫਰੀਲੈਂਡ ਨੇ …
Read More »ਮਾਸਕ ਨਾ ਪਾਉਣ ਵਾਲੇ ਅਧਿਆਪਕ ਨੂੰ ਲਿਚੇ ਨੇ ਲਿਆ ਲੰਮੇਂ ਹੱਥੀਂ
ਟੋਰਾਂਟੋ : ਲੇਬਰ ਮੰਤਰਾਲੇ ਵੱਲੋਂ ਮਾਸਕ ਨਾ ਪਾਉਣ ਵਾਲੇ ਟੋਰਾਂਟੋ ਦੇ ਕੈਥੋਲਿਕ ਟੀਚਰ ਨੂੰ ਚਾਰਜ ਕਰਨ ਦੀ ਖਬਰ ਤੋਂ ਸਿੱਖਿਆ ਮੰਤਰੀ ਸਟੀਫਨ ਲਿਚੇ ਬਿਲਕੁਲ ਵੀ ਖੁਸ਼ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਅਧਿਆਪਕ ਹੀ ਨਿਯਮਾਂ ਦਾ ਪਾਲਣ ਨਹੀਂ ਕਰਨਗੇ ਤਾਂ ਕਿਵੇਂ ਚੱਲੇਗਾ। ਉਨ੍ਹਾਂ ਆਖਿਆ ਕਿ ਚੀਫ ਮੈਡੀਕਲ ਆਫੀਸਰ …
Read More »30 October 2020 Main & GTA
ਬਰੈਂਪਟਨ ਕਾਊਂਸਲ ਵੱਲੋਂ ਡਰਾਈਵ-ਵੇਅ ਡਿਜ਼ਾਈਨ ਪਾਲਿਸੀ ਸਬੰਧੀ ਵਿਚਾਰ-ਚਰਚਾ
ਬਰੈਂਪਟਨ/ਬਿਊਰੋ ਨਿਊਜ਼ : ਸਿਟੀ ਕਾਊਂਸਲ ਦੀ ਹੋਈ ਮੀਟਿੰਗ ਵਿੱਚ ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਡਰਾਈਵ-ਵੇਅ ਡਿਜ਼ਾਈਨ ਪਾਲਿਸੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਥਾਨਕ ਰੈਜ਼ੀਡੈਂਟਸ ਵੱਲੋਂ ਡਰਾਈਵ-ਵੇਅ ਤੇ ਹਾਊਸਿੰਗ ਡਿਜ਼ਾਈਨਜ਼ ਵਿੱਚ ਨੁਕਸ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੇ ਇਸ ਸਬੰਧ ਵਿੱਚ ਪਿੱਛੇ ਜਿਹੇ ਵਾਇਰਲ ਹੋਏ ਵੀਡੀਓ ਦੇ ਸਬੰਧ ਵਿੱਚ ਇਹ ਵਿਚਾਰ …
Read More »ਸੰਘ ਮੁਖੀ ਭਾਗਵਤ ਨੇ ਭਾਰਤ ਨੂੰ ਦੱਸਿਆ ‘ਹਿੰਦੂ ਰਾਸ਼ਟਰ’
ਕਿਹਾ – ਹਿੰਦੂਤਵ ਹੀ ਹੈ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ। ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ …
Read More »ਨੇਹਾ ਕੱਕੜ ਤੇ ਰੋਹਨਪ੍ਰੀਤ ਵਿਆਹ ਦੇ ਬੰਧਨ ‘ਚ ਬੱਝੇ
ਨਵੀਂ ਦਿੱਲੀ : ਬਾਲੀਵੁੱਡ ਗਾਇਕਾ ਤੇ ‘ਇੰਡੀਅਨ ਆਈਡਲ-12’ ਦੀ ਜੱਜ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਜ਼ਿਕਰਯੋਗ ਹੈ ਕਿ ਨੇਹਾ ਤੇ ਰੋਹਨ ਦਿੱਲੀ ਦੇ ਇਕ ਗੁਰਦੁਆਰੇ ਵਿੱਚ ਆਨੰਦ ਕਾਰਜ ਕਰਵਾ ਕੇ ਸਿੱਖ ਰੀਤਾਂ ਅਨੁਸਾਰ ਵਿਆਹ ਬੰਧਨ ਵਿੱਚ ਬੱਝੇ। ਵਿਆਹ ਦੇ ਜਸ਼ਨਾਂ ਮੌਕੇ …
Read More »‘ਪੁਲਵਾਮਾ ਹਮਲਾ ਇਮਰਾਨ ਸਰਕਾਰ ਨੇ ਕਰਵਾਇਆ’
ਫਵਾਦ ਚੌਧਰੀ ਨੇ ਇਸ ਨੂੰ ਦੱਸਿਆ ਪਾਕਿ ਦੀ ਵੱਡੀ ਕਾਮਯਾਬੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਨੇ ਆਖਰਕਾਰ ਕਬੂਲ ਕਰ ਲਿਆ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਉਸਦਾ ਹੱਥ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿਚ ਇਸ ਹਮਲੇ ਨੂੰ ਵੱਡੀ …
Read More »