ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ ਨਵੀਂ ਦਿੱਲੀ : ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ …
Read More »Daily Archives: October 30, 2020
ਜੰਮੂ ਕਸ਼ਮੀਰ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ : ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ …
Read More »ਅਮਰੀਕੀ ਰਾਸ਼ਟਰਪਤੀ ਚੋਣਾਂ ਅਤੇ ਭਾਰਤ
ਦਰਬਾਰਾ ਸਿੰਘ ਕਾਹਲੋਂ ਤਿੰਨ ਨਵੰਬਰ ਨੂੰ ਅਮਰੀਕਾ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ 59ਵੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਮੁੱਖ ਮੁਕਾਬਲਾ ਰਿਪਬਲਿਕਨ ਪਾਰਟੀ ਵੱਲੋਂ ਦੁਬਾਰਾ ਪਿੜ ਵਿਚ ਡਟੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੈਟਿਕ ਪਾਰਟੀ ਵੱਲੋਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨਾਲ 8 ਸਾਲ ਉਪ ਰਾਸ਼ਟਰਪਤੀ ਅਤੇ 36 ਸਾਲ …
Read More »ਕਿਸਾਨ ਜੱਥੇਬੰਦੀਆਂ ਸਿਆਸੀ ਧਿਰ ਬਣ ਕੇ ਕੀ ਪੰਜਾਬ ਨੂੰ ਬਚਾ ਸਕਣਗੀਆਂ
ਗੁਰਮੀਤ ਸਿੰਘ ਪਲਾਹੀ ਪੰਜਾਬ ਦੀ ਕਿਸਾਨੀ ਦਾ ਵੱਡਾ ਹਿੱਸਾ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹੋਇਆ ਬੈਠਾ ਹੈ। ਉਸਦੇ ਪੱਲੇ ਕਹਿਣ ਲਈ ਤਾਂ ਜ਼ਮੀਨ ਦਾ ਟੋਟਾ ਹੈ, ਪਰ ਇਹ ਜ਼ਮੀਨ ਦਾ ਟੋਟਾ ਉਸਦੀ ਭੁੱਖ, ਉਸਦੇ ਦੁੱਖ, ਹਰਨ ਲਈ ਕਾਰਗਰ ਸਾਬਤ ਨਹੀਂ ਹੋ ਰਿਹਾ। ਪੰਜਾਬ ਦੇ 10 ਲੱਖ ਕਿਸਾਨ ਖੇਤੀ …
Read More »ਨਿਊ ਡੈਮੋਕਰੇਟਿਕ ਪਾਰਟੀ 55 ਸੀਟਾਂ ਜਿੱਤ ਕੇ ਸੱਤਾ ‘ਚ, ਕੋਲੰਬੀਆ ‘ਚ ਸਿੱਖ ਉਮੀਦਵਾਰ ਨੇ ਰਚਿਆ ਇਤਿਹਾਸ
ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ‘ਚ 3 ਬੀਬੀਆਂ ਸਮੇਤ 8 ਪੰਜਾਬੀ ਬਣੇ ਵਿਧਾਇਕ ਚੋਣ ਮੈਦਾਨ ਵਿਚ ਸਨ 27 ਉਮੀਦਵਾਰ ਵੈਨਕੂਵਰ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) 87 ਸੀਟਾਂ ਵਿਚੋਂ 55 ਸੀਟਾਂ ਜਿੱਤ ਕੇ ਸੱਤਾ ਵਿਚ ਆ ਗਈ ਹੈ। …
Read More »ਕਿਸਾਨਾਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦਾ ਐਲਾਨ
26 ਅਤੇ 27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਕਰਨਗੇ ਦਿੱਲੀ ਕੂਚ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ 260 ਤੋਂ ਜ਼ਿਆਦਾ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਮੰਗਲਵਾਰ ਨੂੰ ਇਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਦਿੱਲੀ ਵਿਚ …
Read More »ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤੀ ਵੀਜ਼ਾ ਮਿਲਣ ਤੋਂ ਨਾਂਹ-ਨੁੱਕਰ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਦੀ ਤਾਲਾਬੰਦੀ ਮੌਕੇ ਭਾਰਤ ਵਲੋਂ ਵਿਦੇਸ਼ੀਆਂ ਦੇ ਦਾਖਲੇ ਉਪਰ ਲਗਾਈਆਂ ਗਈਆਂ ਪਾਬੰਦੀਆਂ ਵਿਚ ਪਿਛਲੇ ਦਿਨੀਂ ਭਾਵੇਂ ਕੁਝ ਢਿੱਲਾਂ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਜਿਨ੍ਹਾਂ ਵਿਅਕਤੀਆਂ ਨੂੰ ਨਵਾਂ ਵੀਜ਼ਾ ਲੈਣ ਦੀ ਲੋੜ ਹੈ ਉਨ੍ਹਾਂ ਨੂੰ ਇਸ ਸਮੇਂ ਸਖਤ ਪੁੱਛਗਿੱਛ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ …
Read More »ਸੁਮੇਧ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਉਠਣ ਲੱਗੀ ਮੰਗ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਦਿੱਤੀ ਆਰਜ਼ੀ ਜ਼ਮਾਨਤ ਨੂੰ …
Read More »ਕੇਰਲ ਸਰਕਾਰ ਨੇ ਕਿਸਾਨਾਂ ਲਈ 16 ਸਬਜ਼ੀਆਂ ਦੀਆਂ ਕੀਮਤਾਂ ਕੀਤੀਆਂ ਤੈਅ
ਕਿਸਾਨਾਂ ਲਈ ਨਿਵੇਕਲੀ ਪਹਿਲੀ ਜੋ ਕੇਰਲ ਨੇ ਕੀਤਾ ਉਹ ਕੈਪਟਨ ਸਰਕਾਰ ਵੀ ਕਰੇ ਪੰਜਾਬ, ਮਹਾਰਾਸ਼ਟਰ ਤੇ ਕਰਨਾਟਕ ‘ਚ ਅਜਿਹੀ ਯੋਜਨਾ ਲਾਗੂ ਕਰਨ ਦੀ ਮੰਗ ਨਵੀਂ ਦਿੱਲੀ : ਕੇਰਲ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਕਿਸਾਨਾਂ ਲਈ ਫਲ-ਸਬਜ਼ੀਆਂ ਦੀਆਂ ਘੱਟੋ-ਘੱਟ ਕੀਮਤਾਂ (ਐਮਐਸਪੀ) ਤੈਅ ਕੀਤੇ ਗਏ ਹਨ। ਕੀਮਤਾਂ ਉਤਪਾਦਨ ਲਾਗਤ …
Read More »ਪਰਵਾਸੀਨਾਮਾ
ਗਿੱਲ ਬਲਵਿੰਦਰ 416-558-5530 Halloween 2020 ਤਿਓਹਾਰHalloweenਦਾਬੰਦਿਸ਼ਾਂ ਵਿੱਚਘਿਰਿਆ, ਸੁਣ-ਸੁਣ ਕੇ ਹੋ ਗਏ ਨੇ ਬੋਰਬੱਚੇ । ਸਹਿਮ-ਸਹਿਮ ਕੇ ਘਰਾਂ ਤੋਂ ਨਿਕਲਣਾ ਹੈ, ਪਹਿਲਾਂ ਵਾਂਗ ਨਾਕੱਢਣਗੇ ਟੌਹਰ ਬੱਚੇ । ਹੱਥੀਂ ઠGlovesਅਤੇ ਮੂੰਹ ‘ਤੇ ਪਾMask, Trick & treatਵਾਲਾ ਕਿੰਝ ਕਰਨਗੇ ਸ਼ੋਰਬੱਚੇ । ਨਾਦੂਰਜਾਣਾਨਾ ਹੀ ਕੁਝ ਬਾਹਰਖਾਣਾ, Rush ਪਾਉਣਗੇ ਨਾ ਕਿਸੇ ਵੀDoorਬੱਚੇ । ਸਰਕਾਰਅਤੇ ਮਾਪੇ …
Read More »