Breaking News
Home / 2020 / November (page 2)

Monthly Archives: November 2020

ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ

ਤਿੰਨ ਖੇਤੀ ਬਿੱਲਾਂ ਨੂੰ ਦੱਸਿਆ ਕਿਸਾਨ ਵਿਰੋਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਪਹੁੰਚ ਰਹੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਵੀ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਲਿਖਿਆ, ”ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ …

Read More »

‘ਜੱਜ ਦਾ ਅਰਦਲੀ’ ਬੀ ਏ ਵਿਚ ਸ਼ਾਮਿਲ

ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਵਲੋਂ ਉਘੇ ਲੇਖਕ ਨਿੰਦਰ ਘੁਗਿਆਣਵੀ ઠਦੀ ਬਹੁ ਚਰਚਿਤ ਸਵੈ ਜੀਵਨੀ ਪੁਸਤਕ ‘ਮੈਂ ਸਾਂ ਜੱਜ ਦਾ ਅਰਦਲੀ’ ਨੂੰ ਬੀ ਏ (ਪੰਜਾਬੀ) ਤੀਜੇ ਸਮੈਸਟਰ ઠਲਈ ઠਸ਼ਾਮਿਲ ਕੀਤਾ ਗਿਆ ਹੈ। ਇਸ ઠਪੁਸਤਕ ઠਦੇ ਹੁਣ ਤੱਕ ਡੇਢ ਦਰਜਨ ਤੋਂ ઠਵਧੇਰੇ ਐਡੀਸ਼ਨ ઠਛਪ ਚੁਕੇ ਹਨ। ਯੂਨੀਵਰਸਿਟੀ ઠਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ઠਡਾ …

Read More »

ਪਹਿਲੀ ਵਾਰ ਵੋਟ ਪਾਈ ਤਾਂ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ : ਸੋਨੂੰ ਸੂਦ

ਪੰਜਾਬੀਆਂ ਨੂੰ ਵੋਟਾਂ ‘ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਪਹਿਲੀ ਵਾਰ …

Read More »

ਕਾਲੇ ਖੇਤੀ ਕਾਨੂੰਨ ਪੰਜਾਬ ਦੀ ਹੋਂਦ ਲਈ ਖਤਰਾ ਕਰਾਰ

ਢੀਂਡਸਾ, ਖਹਿਰਾ ਤੇ ਹੋਰਾਂ ਵੱਲੋਂ ਪੰਜਾਬੀਆਂ ਨੂੰ ਮੋਦੀ ਸਰਕਾਰ ਖ਼ਿਲਾਫ਼ ਸਾਂਝੇ ਘੋਲ ਦਾ ਸੱਦਾ ਪਟਿਆਲਾ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੇ ਜਿੱਥੇ ਪੰਜਾਬ ਦੇ ਭੂਗੋਲਿਕ ਖ਼ਿੱਤੇ ਵਿੱਚ ਵਿਦਰੋਹੀ ਸੁਰ ਪੈਦਾ ਕਰਦਿਆਂ, ਸਮੁੱਚੀ ਕਿਰਸਾਨੀ ਨੂੰ ਇੱਕ ਝੰਡੇ ਹੇਠਾਂ ਲਾਮਬੰਦ ਕਰ ਦਿੱਤਾ ਹੈ, ਉਥੇ ਹੀ ਕੇਂਦਰ …

Read More »

25 ਸਾਲ ਗੁੰਮਰਾਹ ਹੋਣ ਨਾਲ ਪੰਜਾਬ ਚਲਾ ਗਿਆ ਹੇਠਾਂ

ਨਵਜੋਤ ਸਿੱਧੂ ਨੇ ਕਿਹਾ – ਮੇਰੀ ਲੜਾਈ ਸਿਸਟਮ ਦੇ ਖਿਲਾਫ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੇਰਕਾ ਵਿਚ ਜਾ ਕੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਵੱਲ੍ਹਾ ‘ਚ 6 ਨਵੰਬਰ ਨੂੰ ਕੀਤੀ ਗਈ ਰੈਲੀ ਸਫਲ ਬਣਾਉਣ ਨੂੰ ਲੈ ਕੇ …

Read More »

ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ

3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। …

Read More »

ਲੁਧਿਆਣਾ ‘ਚ ਬਿਲਡਰ ਵੱਲੋਂ ਪਤਨੀ, ਪੁੱਤ, ਨੂੰਹ ਅਤੇ ਪੋਤੇ ਦਾ ਕਤਲ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਮਯੂਰ ਵਿਹਾਰ ਵਾਸੀ ਬਿਲਡਰ ਰਾਜੀਵ ਕੁਮਾਰ ਨੇ ਘਰੇਲੂ ਵਿਵਾਦ ਦੇ ਚਲਦੇ ਆਪਣੀ ਪਤਨੀ, ਪੁੱਤ, ਨੂੰਹ ਤੇ 13 ਸਾਲਾਂ ਪੋਤੇ ਨੂੰ ਬੜੀ ਬੇਰਹਿਮੀ ਨਾਲ ਕੁਹਾੜੀ ਨਾਲ ਵੱਢ ਦਿੱਤਾ। ਇਹ ਘਟਨਾ ਮੰਗਲਵਾਰ ਸਵੇਰੇ 6 ਵਜੇ ਦੀ ਹੈ। ਸਿਰਫ਼ 10 ਮਿੰਟਾਂ ਵਿਚ ਮੁਲਜ਼ਮ ਨੇ ਪੂਰੇ ਪਰਿਵਾਰ ਨੂੰ ਖ਼ਤਮ …

Read More »

ਬਠਿੰਡਾ ‘ਚ ਅੰਨ੍ਹੇ ਪਿਆਰ ਨੇ ਲਈਆਂ ਚਾਰ ਜਾਨਾਂ

ਨੌਜਵਾਨ ਨੇ ਪ੍ਰੇਮਿਕਾ ਤੇ ਉਸਦੇ ਮਾਤਾ-ਪਿਤਾ ਨੂੰ ਗੋਲੀ ਮਾਰ ਕੇ ਖੁਦ ਵੀ ਕਰ ਲਈ ਖੁਦਕੁਸ਼ੀ ਬਠਿੰਡਾ : ਬਠਿੰਡਾ ਦੀ ਕਮਲਾ ਨਹਿਰੂ ਕਾਲੋਨੀ ਵਿਚ ਐਤਵਾਰ ਸ਼ਾਮ ਨੂੰ ਕਰੀਬ 6 ਵਜੇ ਇਕ ਨੌਜਵਾਨ ਲੜਕੀ ਅਤੇ ਉਸਦੇ ਮਾਤਾ-ਪਿਤਾ ਦੀ ਸਿਰ ਵਿਚ ਗੋਲੀਆਂ ਮਾਰ ਕੇ ਨੌਜਵਾਨ ਨੇ ਹੱਤਿਆ ਕਰਨ ਤੋਂ ਬਾਅਦ 5 ਵੀਡੀਓ ਬਣਾ …

Read More »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ‘ਗੁਰੂ ਨਾਨਕ ਚੇਅਰ’ ਦੀ ਸਥਾਪਨਾ

ਉਦਘਾਟਨੀ ਸਮਾਰੋਹ ‘ਚ ਚਰਨਜੀਤ ਸਿੰਘ ਚੰਨੀ, ਸ੍ਰੀਸ੍ਰੀ ਰਵੀ ਸ਼ੰਕਰ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਪਹੁੰਚੇ ਮੁਹਾਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਗੁਰੂ ਨਾਨਕ ਚੇਅਰ’ ਦੀ ਸਥਾਪਨਾ ਕੀਤੀ ਗਈ, ਜਿਥੇ ਕਿ ਵਿਦਿਆਰਥੀਆਂ ਨੂੰ …

Read More »

ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਕਰਵਾ ਸਕਦੀ ਹੈ : ਹਾਈਕੋਰਟ

ਆਰੋਪੀ ਦੀ ਰਿਵਿਊ ਪਟੀਸ਼ਨ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾ ਸਕਦੀ ਹੈ। ਹਾਈਕੋਰਟ ਨੇ ਇਸ ਸਬੰਧ ਵਿਚ ਇਕ ਆਰੋਪੀ ਦੀ ਰਿਵਿਊ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ …

Read More »