ਅਣਦੇਖੀ ਦਾ ਸ਼ਿਕਾਰ ਕਾਂਗਰਸੀਆਂ ਨੇ ਹਰੀਸ਼ ਰਾਵਤ ਕੋਲ ਰੋਏ ਦੁੱਖੜੇ ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਕੋਈ ਸਨਮਾਨ ਨਹੀਂ ਹੁੰਦਾ ਤੇ ਪਿਛਲੇ ਚਾਰ ਸਾਲਾਂ ਤੋਂ ਸੀਨੀਅਰ ਆਗੂ ਉਨ੍ਹਾਂ ਦੀ ਬਾਤ ਨਹੀਂ ਪੁੱਛ ਰਹੇ। …
Read More »Monthly Archives: November 2020
ਨਿੰਦਰ ਘੁਗਿਆਣਵੀ ਦਾ ਸਫ਼ਰਨਾਮਾ ‘ਦੇਖੀ ਤੇਰੀ ਵਲੈਤ’ ਜਾਰੀ
ਪਟਿਆਲਾ : ਪਟਿਆਲਾ ਪੁਲਿਸ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਇੱਥੇ ਪੁਲਿਸ ਲਾਈਨ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ। ਇਸ ਮੌਕੇ ਉੱਘੇ ਲੇਖਕ ਨਿੰਦਰ ਘੁਗਿਆਣਵੀ ਦੀ 49ਵੀਂ ਪੁਸਤਕ ਇੰਗਲੈਂਡ ਫੇਰੀ ‘ਤੇ ਅਧਾਰਤ ਸਫ਼ਰਨਾਮਾ ‘ਦੇਖੀ ਤੇਰੀ ਵਲੈਤ’ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ, ਐਸ.ਐਸ.ਪੀ.ਪਟਿਆਲਾ ਵਿਕਰਮ ਜੀਤ ਦੁੱਗਲ ਅਤੇ ਹੱਡੀਆਂ ਦੇ ਰੋਗਾਂ …
Read More »ਭਾਜਪਾ ਦੇ ਸੱਤਾ ‘ਚ ਆਉਣ ਮਗਰੋਂ ਦਲਿਤਾਂ ‘ਤੇ ਅਤਿਆਚਾਰ ਵਧੇ : ਪ੍ਰੋ. ਅਪੂਰਵਾਨੰਦ
‘ਜਾਗਦਾ ਪੰਜਾਬ’ ਵੱਲੋਂ ‘ਭਾਰਤੀ ਲੋਕਤੰਤਰ: ਦਲਿਤਾਂ ਤੇ ਘੱਟ ਗਿਣਤੀਆਂ ਦਾ ਭਵਿੱਖ’ ਵਿਸ਼ੇ ‘ਤੇ ਵਿਚਾਰ-ਚਰਚਾ ਜਲੰਧਰ/ਬਿਊਰੋ ਨਿਊਜ਼ : ‘ਜਾਗਦਾ ਪੰਜਾਬ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ‘ਭਾਰਤੀ ਲੋਕਤੰਤਰ: ਦਲਿਤਾਂ ਅਤੇ ਘੱਟ ਗਿਣਤੀਆਂ ਦਾ ਭਵਿੱਖ’ ਵਿਸ਼ੇ ਉਤੇ ਕਰਵਾਈ ਗਈ ਵਿਚਾਰ ਚਰਚਾ ਦੌਰਾਨ ਬੁਲਾਰਿਆਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਦੇਸ਼ ਅੰਦਰ …
Read More »ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾ ਹੁਣ ਸੀਬੀਆਈ ਨਹੀਂ ਕਰ ਸਕੇਗੀ ਕਾਰਵਾਈ
ਪੰਜਾਬ ਨੇ ਸੂਬੇ ਦੇ ਕੇਸ ਜਾਂਚਣ ਸਬੰਧੀ ਦਿੱਤੀ ਰਜ਼ਾਮੰਦੀ ਵਾਪਸ ਲਈ ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸੂਬੇ ਵਿੱਚ ਸਿੱਧੀ ਕਾਰਵਾਈ ਕਰਨ ‘ਤੇ ਬਰੇਕਾਂ ਲਾ ਦਿੱਤੀਆਂ ਹਨ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਜਿਹੇ ਸੂਬਿਆਂ ਦੀ ਤਰਜ਼ ‘ਤੇ ਕੈਪਟਨ ਸਰਕਾਰ ਨੇ ਰਾਜ …
Read More »30 October 2020 Main
30 October 2020 GTA
ਕਮਲਾ ਹੈਰਿਸ ਅਮਰੀਕੀ ਇਤਿਹਾਸ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣੀ
ਬਿਡੇਨ ਰਾਸ਼ਟਰਪਤੀ, ਕਮਲਾ ਉਪ ਰਾਸ਼ਟਰਪਤੀ 77 ਸਾਲ ਦੇ ਬਿਡੇਨ ਅਮਰੀਕਾ ਦੇ ਸਭ ਤੋਂ ਵਡੇਰੀ ਦੇ ਰਾਸ਼ਟਰਪਤੀ ਬਿਡੇਨ 32 ਸਾਲਾਂ ਵਿਚ ਤਿੰਨ ਵਾਰ ਕੋਸ਼ਿਸ਼ਾਂ ਤੋਂ ਬਾਅਦ ਰਾਸ਼ਟਰਪਤੀ ਬਣੇ ਅਮਰੀਕੀ ਇਤਿਹਾਸ ‘ਚ ਬਿਡੇਨ ਨੂੰ ਉਸ ਤੋਂ ਜ਼ਿਆਦਾ 7.5 ਕਰੋੜ ਵੋਟਾਂ ਮਿਲੀਆਂ ਕਮਲਾ ਪਾਰਟੀ ‘ਚ ਬਿਡੇਨ ਦੀ ਵਿਰੋਧੀ ਰਹੀ, ਹੁਣ ਇਕਜੁੱਟ ਨਿਊਯਾਰਕ : …
Read More »ਅਮਰੀਕੀ ਸਿੱਖਾਂ ਵਲੋਂ ਜੋ ਬਿਡੇਨ ਦੇ ਰਾਸ਼ਟਰਪਤੀ ਤੇ ਕਮਲਾ ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ
ਵਾਸ਼ਿੰਗਟਨ/ ਹੁਸਨ ਲੜੋਆ ਬੰਗਾ : ਅਮਰੀਕਾ ਭਰ ਦੇ ਸਿੱਖਾਂ ਨੇ ਜੋ ਬਿਡੇਨ ਦੇ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਦੇ ਉਪ-ਰਾਸ਼ਟਰਪਤੀ ਦੀ ਚੋਣ ਜਿੱਤਣ ‘ਤੇ ਖੁਸ਼ੀ ਦਾ ਇਜਹਾਰ ਕਿਤਾ ਹੈ। ਸਿੱਖ ਕੌਂਸਲ ਆਨ ਰਿਲੀਜਨ ਐਂਡ ਐਜੂਕੇਸ਼ਨ (ਐਸਸੀਓਈਆਰ) ਦੇ ਚੇਅਰਮੈਨ ਅਤੇ ਈਕੋ ਸਿੱਖ ਦੇ ਸੰਸਥਾਪਕ ਡਾ: ਰਾਜਵੰਤ ਸਿੰਘ ਨੇ ਕਿਹਾ, “ਅਸੀਂ ਇਨ੍ਹਾਂ ਸਖਤ …
Read More »ਸਾਬਕਾ ਰਾਸ਼ਟਰਪਤੀ ਬੁੱਸ਼ ਨੇ ਫੋਨ ਉਪਰ ਬਿਡੇਨ ਤੇ ਹੈਰਿਸ ਨੂੰ ਦਿੱਤੀ ਵਧਾਈ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲੂਯ ਬੁੱਸ਼ ਨੇ ਜੋ ਬਿਡੇਨ ਤੇ ਕਮਲਾ ਹੈਰਿਸ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਰਿਪਬਲੀਕਨ ਆਗੂ ਬੁੱਸ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਮੈ ਹੁਣੇ ਹੀ ਰਾਸ਼ਟਰਪਤੀ ਚੁਣੇ ਗਏ ਜੋ ਬਿਡੇਨ ਨਾਲ ਫੋਨ ‘ਤੇ ਗੱਲ ਕੀਤੀ ਹੈ। ਮੈਂ ਉਨ੍ਹਾਂ …
Read More »ਮੋਦੀ ਸਰਕਾਰ ਦਾ ਪੰਜਾਬ ਦੇ ਖੇਤੀ ਅੰਦੋਲਨ ਨੂੰ ਲੈ ਕੇ ਅੱਖੜ ਵਤੀਰਾ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਲਗਪਗ ਪਿਛਲੇ ਡੇਢ ਮਹੀਨੇ ਤੋਂ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਵਿਆਪਕ ਅੰਦੋਲਨ ਵਿੱਢਿਆ ਹੋਇਆ ਹੈ। ਇਸ ਦੇ ਬਾਵਜੂਦ ਲੰਮੇ ਸਮੇਂ ਤੱਕ ਕੇਂਦਰੀ ਸਰਕਾਰ ਨੇ ਕਿਸਾਨਾਂ ਨੂੰ ਬੁਲਾ ਕੇ ਗੰਭੀਰਤਾ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਮਸਲੇ ਦਾ ਹੱਲ ਕੱਢਣ ਲਈ ਕਿਸੇ ਵੀ …
Read More »