ਟੋਰਾਂਟੋ/ਬਿਊਰੋ ਨਿਊਜ਼ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਸਬੰਧ ਵਿੱਚ ਓਨਟਾਰੀਓ ਸਰਕਾਰ ਵੱਲੋਂ ਪੜਾਅਵਾਰ ਸ਼ਟਡਾਊਨ ਸਿਸਟਮ ਲਾਗੂ ਕਰਨ ਦੇ ਲਏ ਗਏ ਫੈਸਲੇ ਤਹਿਤ ਟੋਰਾਂਟੋ ਰੈੱਡ ਜ਼ੋਨ ਵਿੱਚ ਦਾਖਲ ਹੋਣ ਜਾ ਰਿਹਾ ਹੈ। ਇੱਥੇ ਪਾਬੰਦੀਆਂ ਹੋਰ ਵੀ ਵਧਾਈਆਂ ਜਾਣਗੀਆਂ। ਘੱਟੋ-ਘੱਟ ਦਸੰਬਰ ਦੇ ਮੱਧ ਤੱਕ ਇੰਡੋਰ ਡਾਈਨਿੰਗ ਵੀ ਬੰਦ ਰਹੇਗੀ। ਲੋਕਾਂ …
Read More »Monthly Archives: November 2020
ਭਾਰਤ-ਚੀਨ ‘ਚ ਸਮਝੌਤੇ ਦੇ ਬਣੇ ਆਸਾਰ
ਭਾਰਤ ਅਤੇ ਚੀਨ 30 ਫੀਸਦੀ ਫੌਜਾਂ ਨੂੰ ਬੁਲਾਏਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਚੀਨ ਵਿਚਕਾਰ ਪੂਰਬੀ ਲੱਦਾਖ ਵਿਚ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਟਕਰਾਅ ਦੇ ਛੇਤੀ ਹੱਲ ਹੋਣ ਦੇ ਆਸਾਰ ਬਣ ਗਏ ਹਨ। ਸੂਤਰਾਂ ਨੇ ਕਿਹਾ ਕਿ ਦੋਵੇਂ ਮੁਲਕ ਟਕਰਾਅ ਵਾਲੇ ਅਹਿਮ ਸਥਾਨਾਂ ਤੋਂ ਫ਼ੌਜ ਅਤੇ ਹਥਿਆਰ …
Read More »ਜੇ ਦਿਲਾਂ ਵਿੱਚ ਦੀਵੇ ਬਾਲੇ ਦੀਵਾਲੀ
ਪਰਮਜੀਤ ਕੌਰ ਸਰਹਿੰਦ ਦੀਵਾਲੀਹਰਸਾਲਅਕਤੂਬਰ ਦੇ ਅਖੀਰ, ਸ਼ੁਰੂ ਨਵੰਬਰ ਜਾਂ ਅੱਧੇ ਕੁ ਨਵੰਬਰ ਨੂੰ ਹਰਸਾਲਆਉਂਦੀ ਤੇ ਲੰਘ ਜਾਂਦੀ ਹੈ । ਮੱਸਿਆ ਦੀਰਾਤ ਨੂੰ ਦੀਵੇ, ਮੋਮਬੱਤੀਆਂ ਤੇ ਬਿਜਲੀ ਦੇ ਰੰਗ-ਬਰੰਗੇ ਬੱਲਬ ਟਿਊਬਾਂ ਹਰਘਰ, ਹਰਬਾਜ਼ਾਰ ਤੇ ਹਰਧਰਮਸਥਾਨ’ਤੇ ਜਗਦੇ ਨੇ।ਪਰ ਕੀ ਇਹ ਮਨੁੱਖੀ ਮਨ ਦੇ ਹਨ੍ਹੇਰੇ ਕੋਨਿਆਂ ਨੂੰ ਵੀ ਰੁਸ਼ਨਾਉਂਦੇ ਨੇ? ਕੀ ਇਹ ਕਿਸੇ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ ਦੀਵਾਲੀ 2020 ਦੀਵਾਲੀ 2020 ਦੀ ਆਊ ਫ਼ਿੱਕੀ-ਫ਼ਿੱਕੀ, ਕਿਸੇ ਸਖ਼ਸ਼ ਨੂੰ ਵੀ ਇਹੋ ਜਿਹੀ ਆਸ ਨਹੀਂ ਸੀ । ਧਾਰਮਿਕ ਅਸਥਾਨਾਂ ‘ਤੇ ਸਹਿਮ ਦੇ ਛਾਏ ਬੱਦਲ, ਭੀੜ ਸ਼ਰਧਾਲੂਆਂ ਦੀ ਕਿਧਰੇ ਵੀ ਖਾਸ ਨਹੀਂ ਸੀ । ਪਟਾਖ਼ੇ, ਮਠਿਆਈਆਂ ਦੀ ਘੱਟ ਖਰੀਦ ਹੋਈ, ਪਹਿਲਾਂ ਵਾਂਗ ਵਿਕਿਆ ਮੱਛੀ ਤੇ ਮਾਸ ਨਹੀਂ ਸੀ । …
Read More »ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਭਲਕੇ ਸੱਦੀ ਮੀਟਿੰਗ ‘ਚ ਹਿੱਸਾ ਲੈਣ ਦਾ ਕੀਤਾ ਫੈਸਲਾ
ਕੋਈ ਗੱਲ ਸਿਰੇ ਨਾ ਚੜ੍ਹੀ ਤਾਂ ਦਿੱਲੀ ਦਾ 26 ਤੇ 27 ਨਵੰਬਰ ਨੂੰ ਹੋਵੇਗਾ ਘਿਰਾਓ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਭਲਕੇ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਰੱਖੀ ਗਈ ਹੈ ਅਤੇ ਇਸ ਮੀਟਿੰਗ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਣਾ ਹੈ। ਇਸ …
Read More »ਅੰਮ੍ਰਿਤਸਰ ‘ਚ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਦੀਵਾਲੀ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾਣਗੇ ਪੁਤਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਸਬੰਧ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਅੰਮ੍ਰਿਤਸਰ ਵਿਚ …
Read More »ਭਾਜਪਾ ਆਗੂ ਪੰਜਾਬ ਦੇ ਕਿਸਾਨਾਂ ਦੀ ਕਰਨ ਲੱਗੇ ਬੇਇੱਜ਼ਤੀ
ਭਗਵੰਤ ਮਾਨ ਨੇ ਕਿਹਾ – ਇਹ ਸਾਰਾ ਕੁਝ ਕੈਪਟਨ ਅਮਰਿੰਦਰ ਦੀ ਕਮਜੋਰੀ ਕਰਕੇ ਹੋ ਰਿਹੈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਆਮ …
Read More »ਈਡੀ ਨੇ ਰਣਇੰਦਰ ਨੂੰ 19 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ
ਇਕ ਮਹੀਨੇ ਵਿਚ ਭੇਜਿਆ ਗਿਆ ਤੀਜਾ ਨੋਟਿਸ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਨੇ ਇੱਕ ਵਾਰ ਫਿਰ ਪੇਸ਼ ਹੋਣ ਦਾ ਨੋਟਿਸ ਭੇਜਿਆ ਹੈ ਅਤੇ 19 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਰਣਇੰਦਰ ਸਮੇਤ ਪਰਿਵਾਰਕ ਮੈਂਬਰਾਂ ਨੂੰ …
Read More »ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਬਾਂਹ ਟੁੱਟੀ – ਹਸਪਤਾਲ ਦਾਖਲ
ਡਾਕਟਰਾਂ ਨੇ ਅਰਾਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਇਕ ਵਾਰ ਫਿਰ ਸੱਟ ਲੱਗ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੰਘੀ ਰਾਤ ਕਿਰਨ ਖੇਰ ਆਪਣੇ ਚੰਡੀਗੜ੍ਹ ਸਥਿਤ ਘਰ ਵਿਚ ਹੀ ਤਿਲਕ ਕੇ ਡਿੱਗ ਪਏ ਅਤੇ ਉਨ੍ਹਾਂ ਦੀ ਬਾਂਹ ਟੁੱਟ ਗਈ ਹੈ। …
Read More »ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਸਿਰਸਾ ਨੇ ਕਿਹਾ – ਜੀਕੇ ਨੂੰ ਗ੍ਰਿਫਤਾਰ ਕਰਕੇ ਕੀਤੀ ਜਾਵੇ ਪੁੱਛਗਿਛ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ …
Read More »